News

ਵਿਸ਼ਵ ਪ੍ਰਸਿੱਧ ਗਾਇਕ ਮਨੀ ਲਾਡਲਾ ਅਤੇ ਅੰਜਲੀ ਦਿਵੇਦੀ ਮੋਗਾ ਦੇ ਪ੍ਰਾਂਗਣ ਵਿੱਚ ਕਰਨਗੇ ਮਾਤਾ ਦਾ ਗੁਣਗਾਨ ਮੋਗਾ 3 ਜੂਨ (ਜਸ਼ਨ): ਪਿਛਲੇ 30 ਸਾਲਾਂ ਦੀ ਤਰ੍ਹਾਂ ਇਸ ਸਾਲ ਵੀ ਮੋਗਾ ਦੇ ਪ੍ਰਾਂਗਣ ਕਹੇ ਜਾਣ ਵਾਲੀ ਪੁਰਾਣੀ ਦਾਣਾ ਮੰਡੀ ਵਿੱਚ ਮਾਂ ਭਗਵਤੀ ਦੇ ਵਿਸ਼ਾਲ ਜਾਗਰਣ ਨੂੰ ਲੈ ਕੇ ਭਾਰੀ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ। ਜਾਗਰਣ ਕਰਵਾਉਣ ਵਾਲੀ ਸੰਸਥਾ ਦੇ ਮੈਂਬਰਾਂ ਵਿੱਚ ਮਾਤਾ ਰਾਣੀ ਪ੍ਰਤੀ ਅਟੁੱਟ ਸ਼ਰਧਾ ਅਤੇ ਭਗਤੀ ਭਾਵਨਾ ਹਰ ਵਾਰ ਦੀ ਤਰ੍ਹਾਂ ਇਸ ਵਾਰ ਵੀ ਨਜ਼ਰ ਆ...
ਮੋਗਾ, 2 JUNE (JASHAN) “ ਪੰਜਾਬ ਸਰਕਾਰ ਆਰਮੀ ਪਬਲਿਕ ਸਕੂਲਾਂ ਤੇ ਪੰਜਾਬੀ ਭਾਸ਼ਾ ਕਨੂੰਨ -2008 ਅਨੁਸਾਰ ਕਾਰਵਾਈ ਕਰੇ “ ਇਹ ਵਿਚਾਰ ਲਿਖਾਰੀ ਸਭਾ ਮੋਗਾ ( ਰਜਿਃ) ਦੇ ਨਵੇਂ ਬਣੇ ਪਰਧਾਨ ਡਾਕਟਰ ਬਲਦੇਵ ਸਿੰਘ ਢਿੱਲੋਂ ਨੇ ਪ੍ਰਗਟ ਕਰਦਿਆਂ ਕਿਹਾ ਕਿ ਪੰਜਾਬ ਵਿੱਚ ਨਵੀਂ ਨੀਤੀ ਅਨੁਸਾਰ ਆਰਮੀ ਪਬਲਿਕ ਸਕੂਲਾਂ ਵਿੱਚ ਪੰਜਾਬੀ ਵਿਸ਼ੇ ਨੂੰ ਨਜ਼ਰਅੰਦਾਜ਼ ਕੀਤਾ ਗਿਆ ਹੈ ਜੋ ਸਰਾਸਰ ਬੇਇਨਸਾਫ਼ੀ ਹੈ। ਸਾਰੇ ਪੰਜਾਬ ਵਿੱਚ ਕਨੂੰਨ 2008 ਅਨੁਸਾਰ ਪਹਿਲੀ ਜਮਾਤ ਤੋਂ ਦਸਵੀਂ ਤੱਕ...
ਮੋਗਾ, 1 ਜੂਨ (JASHAN) ਇਸ ਸੰਸਾਰ ਵਿਚ ਜਨਮ ਲੈਣ ਵਾਲੇ ਹਰ ਪ੍ਰਾਣੀ ਨੂੰ ਉਸਦੇ ਪਿਛਲੇ ਜਨਮ ਦੇ ਚੰਗੇ ਮਾੜੇ ਕਰਮਾਂ ਦੇ ਕਾਰਨ ਹੀ ਸੁੱਖ-ਦੁੱਖ ਦੀ ਪ੍ਰਾਪਤੀ ਹੁੰਦੀ ਹੈ। ਇਸ ਗੱਲ ਦਾ ਪ੍ਰਗਟਾਵਾ ਮਾਲਵੇ ਦੇ ਪ੍ਰਸਿੱਧ ਧਾਰਮਿਕ ਅਸਥਾਨ ਗੁਰਦੁਆਰਾ ਸ਼ਹੀਦ ਬਾਬਾ ਤੇਗਾ ਸਿੰਘ ਜੀ (ਬਖੂਹੇ ਵਾਲੇ) ਚੰਦ ਪੁਰਾਣਾ, ਮੋਗਾ ਦੇ ਮੁੱਖ ਸੇਵਾਦਾਰ ਬਾਬਾ ਗੁਰਦੀਪ ਸਿੰਘ ਜੀ ਨੇ ਸੰਗਤਾਂ ਦੇ ਭਾਰੀ ਇਕੱਠ ਵਿਚ ਪ੍ਰਵਚਨ ਕਰਦਿਆਂ ਕੀਤਾ। ਬਾਬਾ ਜੀ ਨੇ ਕਿਹਾ ਕਿ ਸਾਨੂੰ ਹਮੇਸ਼ਾ ਹੀ ਮਹਾਂਪੁਰਸ਼ਾਂ ਨੇ...
Tags: BABA GURDEEP SINGH CHANDPURANE WALE
ਬਾਘਾ ਪੁਰਾਣਾ, 1 ਜੂਨ ( JASHAN ): ਅੱਜ ਬਾਘਾ ਪੁਰਾਣਾ ਵਿਖੇ ਕਾਂਗਰਸ ਪਾਰਟੀ ਵੱਲੋਂ ਦੇਸ਼ ਅਤੇ ਪੰਜਾਬ ਵਿਚ ਲਗਾਤਾਰ ਵੱਧ ਰਹੀ ਮਹਿੰਗਾਈ, ਪੈਟਰੋਲ-ਡੀਜ਼ਲ ਦੀਆਂ ਚੜ੍ਹਦੀਆਂ ਕੀਮਤਾਂ ਅਤੇ ਆਮ ਲੋਕਾਂ ਦੀਆਂ ਵਧ ਰਹੀਆਂ ਆਰਥਿਕ ਮੁਸ਼ਕਲਾਂ ਦੇ ਖ਼ਿਲਾਫ਼ ਤਿੱਖਾ ਰੋਸ਼ ਪ੍ਰਦਰਸ਼ਨ ਕੀਤਾ ਗਿਆ। ਕਾਂਗਰਸ ਪਾਰਟੀ ਦੇ ਮੁੱਖ ਸੇਵਾਦਾਰ ਜਗਸੀਰ ਸਿੰਘ ਕਾਲੇਕੇ ਦੀ ਅਗਵਾਈ ਹੇਠ ਵੱਡੀ ਗਿਣਤੀ ਵਿਚ ਕਾਂਗਰਸੀ ਵਰਕਰਾਂ, ਆਗੂਆਂ ਅਤੇ ਸਮਰਥਕਾਂ ਨੇ ਸ਼ਹਿਰ ਵਿੱਚ ਰੋਸ਼ ਮਾਰਚ ਕੱਢਦਿਆਂ ਸਰਕਾਰ ਖ਼ਿਲਾਫ਼...
Tags: PUNJAB CONGRESS
ਕੋਟ ਈਸੇ ਖਾਂ, 2 ਜੂਨ (ਜਸ਼ਨ ) ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਹੋਈਆਂ ਸਥਾਨਕ ਚੋਣਾਂ ਦਾ ਕਦੇ ਵੀ ਵਿਧਾਨ ਸਭਾ ਚੋਣਾਂ ਤੇ ਕੋਈ ਅਸਰ ਨਹੀਂ ਪਿਆ। ਉਕਤ ਸ਼ਬਦਾਂ ਦਾ ਪ੍ਰਗਟਾਵਾ ਕਾਂਗਰਸ ਪਾਰਟੀ ਦੇ ਸਾਬਕਾ ਵਿਧਾਇਕ ਸੁਖਜੀਤ ਸਿੰਘ ਲੋਹਗੜ ਨੇ ਪ੍ਰੈਸ ਕੋਲ ਕੀਤਾ। ਉਨ੍ਹਾਂ ਕਿਹਾ ਕਿ ਪੰਜਾਬ ਦਾ ਪੁਰਾਣਾ ਇਤਿਹਾਸ ਦੱਸਦਾ ਹੈ ਕਿ ਜੋ ਪਾਰਟੀ ਸੂਬੇ ਦੀ ਸੱਤਾ ’ਤੇ ਕਾਬਜ਼ ਹੁੰਦੀ ਹੈ ਉਸਦੇ ਉਮੀਦਵਾਰ ਅਕਸਰ ਜਿਆਦਾ ਜਿੱਤਦੇ ਹਨ। ਉਨ੍ਹਾਂ ਦੱਸਿਆ ਕਿ ਸਾਲ 2002 ਤੋਂ 2007 ਤੱਕ ਪੰਜਾਬ ਵਿਚ...
Tags: PUNJAB CONGRESS
ਮੋਗਾ,2 ਜੂਨ ( jashan ) : ਨਗਰ ਨਿਗਮ ਵੱਲੋਂ ਸ਼ਹਿਰ ਦੇ ਵਾਰਡ ਨੰਬਰ-38 ਅਧੀਨ ਆਉਂਦੇ ਨਿਊ ਟਾਊਨ, ਮੇਨ ਬਾਜ਼ਾਰ ਅਤੇ ਪੁਰਾਣੀ ਦਾਣਾ ਮੰਡੀ ਇਲਾਕਿਆਂ ਵਿੱਚ ਡੇਂਗੂ ਅਤੇ ਮਲੇਰੀਆ ਤੋਂ ਬਚਾਅ ਲਈ ਫੋਗਿੰਗ ਕਰਵਾਈ ਗਈ। ਇਸ ਮੌਕੇ ਸਮਾਜ ਸੇਵੀ ਲਲਿਤ ਵਿਜ ਵੀ ਹਾਜ਼ਰ ਸਨ। ਇਸ ਮੌਕੇ ਵਾਰਡ ਨੰਬਰ-38 ਦੀ ਨਵਨਿਯੁਕਤ ਕੌਂਸਲਰ ਡਿੰਪਲ ਅਰੋੜਾ ਨੇ "ਇੰਟਰਨੈਸ਼ਨਲ ਪੰਜਾਬੀ ਨਿਊਜ਼" ਦੇ ਪ੍ਰਤੀਨਿੱਧ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਸਿਹਤ ਵਿਭਾਗ ਅਤੇ ਨਗਰ ਨਿਗਮ ਵੱਲੋਂ ਮਿਲ ਕੇ ਲੋਕਾਂ ਨੂੰ...
Tags: PUNJAB CONGRESS
*ਵਾਲਮੀਕੀ ਕਾਲੋਨੀ ਵਿੱਚ ਬੱਚਿਆਂ ਅਤੇ ਮੁਹੱਲਾ ਨਿਵਾਸੀਆਂ ਵੱਲੋਂ ਕਰਵਾਏ ਜਾਗਰਣ ਦੌਰਾਨ ਡਾ. ਸੀਮਾਂਤ ਗਰਗ ਨੂੰ ਸਿਰੋਪਾ ਅਤੇ ਯਾਦਗਾਰੀ ਚਿੰਨ੍ਹ ਦੇ ਕੇ ਕੀਤਾ ਸਨਮਾਨਿਤ ਮੋਗਾ, 2 ਜੂਨ (JASHAN ) : ਬੱਚਿਆਂ ਵੱਲੋਂ ਹਰ ਸਾਲ ਕਰਵਾਇਆ ਜਾਣ ਵਾਲਾ ਜਾਗਰਣ ਨੌਜਵਾਨਾਂ ਨੂੰ ਬੁਰਾਈਆਂ ਅਤੇ ਨਸ਼ਿਆਂ ਤੋਂ ਦੂਰ ਰੱਖਣ ਅਤੇ ਧਰਮ ਨਾਲ ਜੋੜਨ ਵਾਲਾ ਇੱਕ ਸਰਾਹਣਯੋਗ ਉਪਰਾਲਾ ਹੈ। ਇਹ ਵਿਚਾਰ ਭਾਜਪਾ ਦੇ ਸਾਬਕਾ ਜ਼ਿਲ੍ਹਾ ਪ੍ਰਧਾਨ ਡਾ. ਸੀਮਾਂਤ ਗਰਗ ਨੇ ਜਾਗਰਣ ਵਿੱਚ ਹਾਜ਼ਰੀ ਭਰਨ ਮੌਕੇ "...
Tags: BHARATIYA JANATA PARTY (BJP)
ਮੋਗਾ ,2 ਜੂਨ (ਗੁਰਜੰਟ ਸਿੰਘ ) ਜ਼ਿਲ੍ਹੇ ਦੀ ਉੱਘੀ ਵਿੱਦਿਅਕ ਸੰਸਥਾ ਕੈਂਬਰਿਜ ਇੰਟਰਨੈਸ਼ਨਲ ਸਕੂਲ ਵਿਖੇ ਸਕੂਲ ਦੇ ਚੇਅਰਮੈਨ ਦਵਿੰਦਰਪਾਲ ਸਿੰਘ,ਜਨਰਲ ਸੈਕਟਰੀ ਪਰਮਜੀਤ ਕੌਰ, ਪ੍ਰੈਜੀਡੈਂਟ ਕੁਲਦੀਪ ਸਿੰਘ ਸਹਿਗਲ, ਪ੍ਰਿੰਸੀਪਲ ਸਤਵਿੰਦਰ ਕੌਰ, ਵਾਈਸ ਪ੍ਰਿੰਸੀਪਲ ਅਮਨਦੀਪ ਗਿਰਧਰ ਅਤੇ ਮੈਡਮ ਹਰਪ੍ਰੀਤ ਕੌਰ ਦੀ ਅਗਵਾਈ ਵਿੱਚ ਹਰ ਵਿਸ਼ੇ ਦੇ ਵਿਸ਼ਾ ਮੁਖੀਆਂ ਵੱਲੋਂ ਅਧਿਆਪਕਾਂ ਲਈ ਵਰਕਸ਼ਾਪ ਲਗਾਈ ਗਈ ਜਿਸ ਦਾ ਉਦੇਸ਼ ਅਧਿਆਪਕਾਂ ਨੂੰ ਨਵੀਂ ਰਾਸ਼ਟਰੀ ਸਿੱਖਿਆ ਨੀਤੀ 2020 ਦੇ...
Tags: CAMBRIDGE INTERNATIONAL SCHOOL MOGA
ਮੋਗਾ, 2 ਜੂਨ (JASHAN ) ਮੈਡੀਕਲ ਦਾਖਲਿਆਂ ਲਈ ਹੋਣ ਵਾਲੀ ਨੀਟ ਪ੍ਰੀਖਿਆ ਦੇ ਪੇਪਰ ਲੀਕ ਹੋਣ ਦੇ ਮਾਮਲੇ ਨੇ ਦੇਸ਼ ਭਰ ਵਿਚ ਸਿਆਸੀ ਤਪਸ਼ ਵਧਾ ਦਿੱਤੀ ਹੈ। ਇਸ ਮਾਮਲੇ ਨੂੰ ਲੈ ਕੇ ਕਾਂਗਰਸ ਪਾਰਟੀ ਨੇ ਕੇਂਦਰ ਦੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਸਰਕਾਰ ਨੂੰ ਕੜੇ ਸ਼ਬਦਾਂ ਵਿਚ ਘੇਰਿਆ ਹੈ। ਮੋਗਾ ਵਿਚ ਜ਼ਿਲਾ ਕਾਂਗਰਸ ਵੱਲੋਂ ਜ਼ੋਰਦਾਰ ਪ੍ਰਦਰਸ਼ਨ ਕਰਦੇ ਹੋਏ ਕੇਂਦਰੀ ਸਿੱਖਿਆ ਮੰਤਰੀ ਧਰਮਿੰਦਰ ਪ੍ਰਧਾਨ ਦਾ ਪੁਤਲਾ ਫੂਕਿਆ ਗਿਆ ਅਤੇ ਉਨ੍ਹਾਂ ਤੋਂ ਤੁਰੰਤ ਅਸਤੀਫੇ ਦੀ...
Tags: PUNJAB CONGRESS
ਮੋਗਾ ,2 ਜੂਨ (ਗੁਰਜੰਟ ਸਿੰਘ ) ਪ੍ਰਧਾਨ ਮੰਤਰੀ ਸਟ੍ਰੀਟ ਵੈਂਡਰਜ਼ ਆਤਮਨਿਰਭਰ ਨਿਧੀ (ਪੀਐਮ ਸਵਨਿਧੀ) ਯੋਜਨਾ ਮੋਗਾ ਜ਼ਿਲ੍ਹੇ ਦੇ ਰੇਹੜੀ-ਫੜੀ ਵਿਕਰੇਤਾਵਾਂ ਲਈ ਆਰਥਿਕ ਮਜ਼ਬੂਤੀ ਅਤੇ ਆਤਮਨਿਰਭਰਤਾ ਵੱਲ ਇੱਕ ਪ੍ਰਭਾਵਸ਼ਾਲੀ ਕਦਮ ਸਾਬਤ ਹੋ ਰਹੀ ਹੈ। ਕੋਵਿਡ-19 ਮਹਾਮਾਰੀ ਦੌਰਾਨ ਛੋਟੇ ਕਾਰੋਬਾਰੀਆਂ ਨੂੰ ਰਾਹਤ ਦੇਣ ਦੇ ਉਦੇਸ਼ ਨਾਲ ਸ਼ੁਰੂ ਕੀਤੀ ਗਈ ਇਸ ਯੋਜਨਾ ਨੇ ਹਜ਼ਾਰਾਂ ਸਟ੍ਰੀਟ ਵੈਂਡਰਾਂ ਨੂੰ ਬਿਨਾਂ ਜ਼ਮਾਨਤ ਕਾਰੋਬਾਰੀ ਪੂੰਜੀ ਕਰਜ਼ਾ ਮੁਹੱਈਆ ਕਰਵਾ ਕੇ ਉਨ੍ਹਾਂ ਦੀ...
Tags: BHARATIYA JANATA PARTY (BJP)

Pages