ਮੋਗਾ,4 ਜੁਲਾਈ (ਜਸ਼ਨ): ਝੋਨੇ ਦੇ ਸੀਜ਼ਨ ਵਿੱਚ ਕਿਸਾਨਾਂ ਨੂੰ ਬਿਜਲੀ ਸਪਲਾਈ ਅਤੇ ਸ਼ਹਿਰੀ ਸਪਲਾਈ ਪੂਰੀ ਕਰਨ ਵਿੱਚ ਨਾਕਾਮ ਸਾਬਤ ਹੋਈ ਪੰਜਾਬ ਸਰਕਾਰ ਖਿਲਾਫ਼ ਸ਼੍ਰੋਮਣੀ ਅਕਾਲੀ ਦਲ ਅਤੇ ਬਹੁਜਨ ਸਮਾਜ ਪਾਰਟੀ ਵਲੋਂ ਮੋਗਾ ਦੇ ਬਿਜਲੀ ਘਰ ਦੇ ਬਾਹਰ ਹਲਕਾ ਪੱਧਰੀ ਧਰਨਾ ਪ੍ਰਦਰਸ਼ਨ ਕੀਤਾ ਗਿਆ । ਇਹ ਪ੍ਰਦਰਸ਼ਨ ਜਥ
SHROMANI AKALI DAL


ਮੋਗਾ,9 ਮਈ (ਜਸ਼ਨ): ਸ਼੍ਰੋਮਣੀ ਅਕਾਲੀ ਦਲ ਵੱਲੋਂ ਅੱਜ ਪੰਜਾਬ ਭਰ ਵਿੱਚ ਪੰਜਾਬ ਸਰਕਾਰ ਦੀਆਂ ਨਾਕਾਮੀਆ ਵਿਰੁੱਧ ਪੰਜਾਬ ਦੇ ਸਾਰੇ ਜਿਲ੍ਹਾ ਹੈੱਡਕੁਅਟਰਾਂ ’ਤੇ ਡਿਪਟੀ ਕਮਿਸ਼ਨਰਾਂ ਰਾਹੀਂ ਪੰਜਾਬ ਦੇ ਰਾਜਪਾਲ ਨੂੰ ਇੱਕ ਮੰਗ ਪੱਤਰ ਦਿੱਤਾ ਗਿਆ। ਇਸੇ ਤਰਾਂ ਜ਼ਿਲ੍ਹਾ ਪ੍ਰਧਾਨ ਤੀਰਥ ਸਿੰਘ ਮਾ

ਮੋਗਾ,20 ਨਵੰਬਰ (ਜਸ਼ਨ):ਸੀਨੀਅਰ ਅਕਾਲੀ ਆਗੂ ਕੁਲਵਿੰਦਰ ਸਿੰਘ ਚੋਟੀਆਂ ਕਲਾਂ ਨੂੰ ਉਸ ਸਮੇਂ ਗਹਿਰਾ ਸਦਮਾ ਲੱਗਾ ਜਦੋਂ ਉਨ੍ਹਾਂ ਦੇ ਪਿਤਾ ਅਵਤਾਰ ਸਿੰਘ ਬਰਾੜ ਸਾਬਕਾ ਸਰਪੰਚ ਚੋਟੀਆਂ ਕਲਾਂ ਸਦੀਵੀ ਵਿਛੋੜਾ ਦੇ ਗਏ। ਦੁੱਖ ਦੀ ਇਸ ਘੜੀ ਵਿੱਚ ਕੁਲਵਿੰਦਰ ਸਿੰਘ ਬਰਾੜ ਚੋਟੀਆਂ ਨਾਲ ਸਾਬਕਾ ਮ

ਮੋਗਾ 6 ਅਗਸ਼ਤ (ਜਸ਼ਨ) : ਸ਼੍ਰੋਮਣੀ ਅਕਾਲੀ ਦਲ ਦੀ ਮਜ਼ਬੂਤੀ ਲਈ ਸਾਬਕਾ ਕੈਬਨਿਟ ਮੰਤਰੀ ਜੱਥੇਦਾਰ ਤੋਤਾ ਸਿੰਘ ਜੀ ਦੀ ਸਰਪ੍ਰਸਤੀ ਹੇਠ ਅਤੇ ਸਰਕਲ ਪ੍ਰਧਾਨ ਨਿਹਾਲ ਸਿੰਘ ਭੁੱਲਰ ਦੀ ਯੋਗ ਅਗਵਾਈ ਵਿੱਚ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਸਰਕਲ ਸਰਕਲ ਮੈਹਿਣਾ ਦੇ ਜੱਥੇਬੰਦਕ ਢਾਂਚੇ ਦਾ ਐਲਾਨ

ਮੋਗਾ,28 ਨਵੰਬਰ (): ਰਾਈਸ ਬਰਾਨ ਡੀਲਰਜ਼ ਐਸੋਸੀਏਸ਼ਨ (ਰਜਿ:128) ਮੋਗਾ ਵੱਲੋਂ ਸ਼ੋ੍ਰਮਣੀ ਅਕਾਲੀ ਦਲ ਦੇ ਟਰੇਡ ਐਂਡ ਵਪਾਰ ਮੰਡਲ ਦੇ ਸ਼ਹਿਰੀ ਪ੍ਰਧਾਨ ਨਵੀਨ ਸਿੰਗਲਾ ਨੂੰ ਸਨਮਾਨਿਤ ਕਰਨ ਲਈ ਵਿਸ਼ੇਸ਼ ਸਮਾਗਮ ਕਰਵਾਇਆ ਗਿਆ। ਸਮਾਗਮ ਦੌਰਾਨ ਐਸੋਸੀਏਸ਼ਨ ਦੇ ਸਰਪ੍ਰਸਤ ਰਾਜਕਮਲ ਕਪੂਰ ,ਪ੍ਰਧਾਨ ਵਿ

ਮੋਗਾ, 11 ਫਰਵਰੀ (ਜਸ਼ਨ): ਸ਼ੋ੍ਮਣੀ ਅਕਾਲੀ ਦਲ ਵੱਲੋਂ ਵਾਰਡ ਨੰਬਰ 3 ਤੋਂ ਖੁਸ਼ਪ੍ਰੀਤ ਕੌਰ ਭੰਗੂ ਲਗਾਤਾਰ ਆਪਣੀ ਚੋਣ ਮੁਹਿੰਮ ਲਈ ਦਿਨ ਰਾਤ ਇਕ ਕਰ ਰਹੇ ਹਨ ਅਤੇ ਵਾਰਡ ਵਾਸੀਆਂ ਵੱਲੋਂ ਉਹਨਾਂ ਨੂੰ ਭਰਵਾਂ ਸਮਰਥਨ ਮਿਲ ਰਿਹੈ। ਖੁਸ਼ਪ੍ਰੀਤ ਕੌਰ ਭੰਗੂ ਸ਼ੋ੍ਰਮਣੀ ਅਕਾਲੀ ਦਲ ਦੀਆਂ ਨੀਤੀਆਂ ਨੂੰ ਘਰ ਘਰ ਪਹੁੰਚਾਉਣ ਲਈ


ਮੋਗਾ, 21 ਮਈ (ਜਸ਼ਨ): ਸਾਬਕਾ ਖੇਤੀਬਾੜੀ ਮੰਤਰੀ ਜਥੇਦਾਰ ਤੋਤਾ ਸਿੰਘ ਨਹੀਂ ਰਹੇ। ਉਹਨਾਂ ਅੱਜ ਸਵੇਰੇ 4.40 ਮਿੰਟ ’ਤੇ ਆਖਰੀ ਸਾਹ ਲਿਆ ਅਤੇ ਇਸ ਫ਼ਾਨੀ ਦੁਨੀਆਂ ਨੂੰ ਅਲਵਿਦਾ ਆਖ ਗਏ। ਸ਼੍ਰੋਮਣੀ ਅਕਾਲੀ ਦਲ ਵਿਚ ਵੱਡੇ ਥੰਮ ਵਜੋਂ ਜਾਣੇ ਜਾਂਦੇ ਜਥੇਦਾਰ ਤੋਤਾ ਸਿੰਘ ਦੇ ਅਕਾਲ ਚਲਾਣੇ ਨਾਲ

ਮੋਗਾ ,12 ਦਸੰਬਰ (ਜਸ਼ਨ): ਸਾਬਕਾ ਮੰਤਰੀ ਜੱਥੇਦਾਰ ਤੋਤਾ ਸਿੰਘ ਦੀ ਧਰਮ ਪਤਨੀ ਦੇ ਪੀ ਏ ਕੁਲਵੰਤ ਸਿੰਘ ਰਿਚੀ ਦੇ ਮਾਤਾ ਕੁਲਦੀਪ ਕੌਰ ਦੀ ਸੜਕ ਹਾਦਸੇ ਵਿੱਚ ਮੌਤ ਹੋ ਗਈ ।ਕੁਲਦੀਪ ਕੌਰ(52) ਪਤਨੀ ਮੁਖਤਿਆਰ ਸਿੰਘ ਵਾਸੀ ਸੰਤ ਗੁਲਾਬ ਸਿੰਘ ਨਗਰ ਚੜਿੱਕ ਰੋਡ ਮੋਗਾ ,ਜੋ ਕਿ ਅੱਜ ਸਵੇਰ ਗੁ

ਮੋਗਾ,10 ਅਗਸਤ (ਜਸ਼ਨ):ਪੰਜਾਬ ਵਿਚ ਜ਼ਹਿਰਲੀ ਸ਼ਰਾਬ ਅਤੇ ਸ਼ਰਾਬ ਮਾਫ਼ੀਆ ਖਿਲਾਫ਼ ਅੱਜ ਸ਼ੋ੍ਰਮਣੀ ਅਕਾਲੀ ਦਲ ਅਤੇ ਭਾਜਪਾ ਦੀਆਂ ਮੋਗਾ ਇਕਾਈਆਂ ਨੇ ਹਲਕਾ ਇੰਚਾਰਜ ਬਰਜਿੰਦਰ ਸਿੰਘ ਮੱਖਣ ਬਰਾੜ ਅਤੇ ਭਾਜਪਾ ਪ੍ਰਧਾਨ ਵਿਨੇ ਸ਼ਰਮਾ ਦੀ ਅਗਵਾਈ ਵਿਚ ਬੀਬੀ ਕਾਹਨ ਕੌਰ ਦੇ ਗੁਰਦੁਆਰਾ ਸਾਹਿਬ ਵਿਖੇ ਕੀਤ