News

ਲੁਧਿਆਣਾ ,13 ਦਸੰਬਰ (ਜਸ਼ਨ)-ਲੋਕ ਸਭਾ ਹਲਕਾ ਲੁਧਿਆਣਾ ਦੇ ਵਿਧਾਨ ਸਭਾ ਹਲਕਾ ਆਤਮ ਨਗਰ ਦੇ ਲੁਧਿਆਣਾ ਇੰਜੀਨੀਅਰ ਲੋਕਲ ਬਿਜਨੈਸ ਸੈਂਟਰ ਵਿਖੇ ਕੱਲ ਵਿਸ਼ਵ ਐਮਿਚਿਓਰ ਬਾਡੀ ਬਿਲਡਿੰਗ ਐਮਿਚਿਓਰ (World Amateur Body Building Amateur) ਵੱਲੋਂ ਕਰਵਾਏ ਮਿਸਟਰ ਪੰਜਾਬ ਤੇ ਮਿਸਟਰ ਲੁਧਿਆਣਾ ਦੇ ਬਾਡੀ ਬਿਲਡਿੰਗ ਮੁਕਾਬਲੇ ਕਰਵਾਏ ਗਏ। ਇਸ ਮੌਕੇ ਪੰਜਾਬ ਪ੍ਰਦੇਸ ਕਾਂਗਰਸ ਦੇ ਮੁੱਖ ਬੁਲਾਰੇ ਕਮਲਜੀਤ ਸਿੰਘ ਬਰਾੜ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ ਅਤੇ ਮੁਕਾਬਲਿਆਂ ਦੇ ਜੇਤੂਆਂ...
ਮੋਗਾ, 13 ਦਸੰਬਰ (ਜਸ਼ਨ) :-ਮੋਗਾ-ਫਿਰੋਜ਼ਪੁਰ ਜੀ.ਟੀ.ਰੋਡ ਤੇ ਪਿੰਡ ਪੁਰਾਣੇ ਵਾਲਾ ਵਿਖੇ ਸਥਿਤ ਮਾਉਟ ਲਿਟਰਾ ਜੀ ਸਕੂਲ ਵਿਚ ਅੱਜ ਫਲਾਂ ਦੀ ਮਹੱਤਤਾ ਵਿਸ਼ੇ ਤੇ ਜਾਗਰੂਕਤਾ ਕੈਂਪ ਦਾ ਆਯੋਜਨ ਡਾਇਰੈਕਟਰ ਅਨੁਜ ਗੁਪਤਾ ਦੀ ਦੇਖ ਰੇਖ ਹੇਠ ਹੋਈ। ਇਸ ਕੈਂਪ ਵਿਚ ਐਲ.ਕੇ.ਜੀ, ਯੂ.ਕੇ.ਜੀ ਦੇ ਬੱਚਿਆ ਨੇ ਸ਼ਿਰਕਤ ਕੀਤੀ। ਕੈਂਪ ਨੂੰ ਸੰਬੋਧਨ ਕਰਦਿਆ ਪਿ੍ਰੰਸੀਪਲ ਨਿਰਮਲ ਧਾਰੀ ਨੇ ਕਿਹਾ ਕਿ ਬੱਚਿਆ ਨੂੰ ਸਕੂਲ ਅਧਿਆਪਕਾਂ ਨੇ ਮਾਨਸਿਕ ਤੇ ਸ਼ਰੀਰਿਕ ਵਿਕਾਸ ਲਈ ਫਲਾਂ ਦੇ ਸੇਵਨ ਦੀ ਮਹੱਤਤਾ ਬਾਰੇ...
ਮੋਗਾ, 13 ਦਸੰਬਰ (ਜਸ਼ਨ): ਮੋਗਾ ਹਲਕੇ ਦੇ ਪਿੰਡ ਚੋਟੀਆਂ ਕਲਾਂ ਵਿਖੇ ਆਮ ਆਦਮੀ ਪਾਰਟੀ ਨੂੰ ਉਸ ਵਕਤ ਵੱਡਾ ਝਟਕਾ ਲੱਗਾ ਜਦੋਂ ਪਿੰਡ ਦੇ ਆਪ ਪਾਰਟੀ ਦੇ ਆਗੂ ਆਪਣੇ ਸਾਥੀਆਂ ਸਮੇਤ ਕਾਂਗਰਸ ਪਾਰਟੀ ਵਿੱਚ ਸ਼ਾਮਿਲ ਹੋ ਗਏ। ਆਮ ਆਦਮੀ ਪਾਰਟੀ ਦੇ ਇਹਨਾਂ ਆਗੂਆਂ ਅਤੇ ਵਰਕਰਾਂ ਨੂੰ ਮੋਗਾ ਤੋਂ ਵਿਧਾਇਕ ਡਾ. ਹਰਜੋਤ ਕਮਲ ਨੇ ਕਾਂਗਰਸ ਪਾਰਟੀ ਵਿੱਚ ਸ਼ਾਮਿਲ ਕਰਦਿਆਂ ਉਨਾਂ ਦਾ ਸਵਾਗਤ ਕੀਤਾ। ਇਸ ਦੌਰਾਨ ਸੰਬੋਧਨ ਕਰਦੇ ਹੋਏ ਡਾ: ਹਰਜੋਤ ਨੇ ਕਿਹਾ ਕਿ ਆਮ ਆਦਮੀ ਪਾਰਟੀ ਪੂਰੇ ਪੰਜਾਬ ਵਿੱਚੋਂ...
ਨਿਹਾਲ ਸਿੰਘ ਵਾਲਾ,13 ਦਸੰਬਰ (ਜਸ਼ਨ)-ਮਹਾਤਮਾ ਗਾਂਧੀ ਸਰਬੱਤ ਵਿਕਾਸ ਯੋਜਨਾ ਤਹਿਤ ਪਿੰਡ ਦੀਨਾ ਸਾਹਿਬ ਵਿਖੇ ਵਿਸ਼ੇਸ਼ ਜਾਗਰੂਕਤਾ ਕੈਂਪ ਲਗਾਇਆ ਗਿਆ। ਕੈਂਪ ਦੌਰਾਨ ਲੋੜਵੰਦ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਲਈ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਭਲਾਈ ਸਕੀਮਾਂ ਬਾਰੇ ਜਾਗਰੂਕ ਕੀਤਾ ਗਿਆ। ਇਸ ਮੌਕੇ ਸਰਕਾਰ ਵੱਲੋਂ ਪੇਂਡੂ ਖੇਤਰਾਂ ਦੇ ਵਿਕਾਸ ਅਤੇ ਗਰੀਬ ਵਰਗ ਦੇ ਲੋਕਾਂ ਨੂੰ ਵਿੱਤੀ ਸਹਾਇਤਾ ਪ੍ਰਦਾਨ ਕਰਨ ਲਈ ਚਲਾਈਆਂ ਜਾ ਰਹੀਆਂ ਸਕੀਮਾਂ ਸਬੰਧੀ ਆਮ ਲੋਕਾਂ ਨੂੰ...
ਨਿਹਾਲ ਸਿੰਘ ਵਾਲਾ,13 ਦਸੰਬਰ (ਜਸ਼ਨ)-ਮਹਾਤਮਾ ਗਾਂਧੀ ਸਰਬੱਤ ਵਿਕਾਸ ਯੋਜਨਾ ਤਹਿਤ ਪਿੰਡ ਦੀਨਾ ਸਾਹਿਬ ਵਿਖੇ ਵਿਸ਼ੇਸ਼ ਜਾਗਰੂਕਤਾ ਕੈਂਪ ਲਗਾਇਆ ਗਿਆ। ਕੈਂਪ ਦੌਰਾਨ ਲੋੜਵੰਦ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਲਈ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਭਲਾਈ ਸਕੀਮਾਂ ਬਾਰੇ ਜਾਗਰੂਕ ਕੀਤਾ ਗਿਆ। ਇਸ ਮੌਕੇ ਸਰਕਾਰ ਵੱਲੋਂ ਪੇਂਡੂ ਖੇਤਰਾਂ ਦੇ ਵਿਕਾਸ ਅਤੇ ਗਰੀਬ ਵਰਗ ਦੇ ਲੋਕਾਂ ਨੂੰ ਵਿੱਤੀ ਸਹਾਇਤਾ ਪ੍ਰਦਾਨ ਕਰਨ ਲਈ ਚਲਾਈਆਂ ਜਾ ਰਹੀਆਂ ਸਕੀਮਾਂ ਸਬੰਧੀ ਆਮ ਲੋਕਾਂ ਨੂੰ...
ਮੋਗਾ, 13 ਦਸੰਬਰ (ਜਸ਼ਨ)- ਆਮ ਲੋਕਾਂ ਤੱਕ ਆਸਾਨ ਪਹੰੁਚ ਬਣਾਈ ਰੱਖਣ ਅਤੇ ਉਹਨਾਂ ਨਾਲ ਵਿਚਾਰ ਵਟਾਂਦਰੇ ਉਪਰੰਤ ਅਹਿਮ ਫੈਸਲੇ ਲੈਣ ਵਾਲੇ ਜੋਸ਼ੀਲੇ ਅਤੇ ਸੰਵੇਦਨਸ਼ੀਲ ਆਗੂ ਸ਼੍ਰੀ ਰਾਹੁਲ ਗਾਂਧੀ ਦੇ ਇੰਡੀਅਨ ਨੈਸ਼ਨਲ ਕਾਂਗਰਸ ਦੇ ਪ੍ਰਧਾਨ ਬਣਨ ਨਾਲ ਲੋਕਾਂ ਦੇ ਮਾਣ ਅਤੇ ਸਨਮਾਨ ਦੀ ਬਹਾਲੀ ਹੋਵੇਗੀ ਤੇ ਇੰਜ ਪਾਰਟੀ ਵੱਲੋਂ ਸਰਬਸੰਮਤੀ ਨਾਲ ਲਿਆ ਇਹ ਫੈਸਲਾ ਦੇਸ਼ ਲਈ ਸ਼ੁੱਭ ਸ਼ਗਨ ਸਿੱਧ ਹੋਵੇਗਾ। ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਵਿਧਾਇਕ ਸੁਖਜੀਤ ਸਿੰਘ ਕਾਕਾ ਲੋਹਗੜ ਦੇ ਭਰਾ ਇਕਬਾਲ ਸਿੰਘ...
ਮੋਗਾ,13 ਦਸੰਬਰ(ਜਸ਼ਨ)- ਪ੍ਰਧਾਨ ਮੰਤਰੀ ਸ਼੍ਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਐਨ ਡੀ ਏ ਸਰਕਾਰ ਪ੍ਰਤੀ ਲੋਕਾਂ ਵਿਚ ਵਧ ਰਹੀ ਨਿਰਾਸ਼ਾ ਅਤੇ ਆਏ ਦਿਨ ਜਮਹੂਰੀ ਕਦਰਾਂ ਕੀਮਤਾਂ ’ਤੇ ਹੋ ਰਹੇ ਹਮਲਿਆਂ ਕਾਰਨ ਭਾਰਤੀ ਜਨਤਾ ਵਿਚ ਪਾਏ ਜਾ ਰਹੇ ਰੋਸ ਦੇ ਆਲਮ ਦੌਰਾਨ ਵਿਸ਼ਾਲ ਦਰਿਸ਼ਟੀਕੋਣ ਵਾਲੇ ਰਾਹੁਲ ਗਾਂਧੀ ਕਰੋੜਾਂ ਭਾਰਤੀਆਂ ਦੀਆਂ ਖਾਹਿਸ਼ਾਂ ਵਾਲਾ ਜਮਹੂਰੀ ਭਾਰਤ ਸਿਰਜਣਗੇ । ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਸੂਬਾ ਸਕੱਤਰ ਪੰਜਾਬ ਰਵਿੰਦਰ ਸਿੰਘ ਐਡਵੋਕੇਟ ਰਵੀ ਗਰੇਵਾਲ ਨੇ ‘ਸਾਡਾ...
ਮੋਗਾ 13 ਦਸੰਬਰ(ਜਸ਼ਨ)- ਵਧੀਕ ਜ਼ਿਲਾ ਮੈਜਿਸਟ੍ਰੇਟ ਮੋਗਾ ਸ. ਜਗਵਿੰਦਰਜੀਤ ਸਿੰਘ ਗਰੇਵਾਲ ਨੇ ਫ਼ੌਜ਼ਦਾਰੀ ਜ਼ਾਬਤਾ ਸੰਘਤਾ 1973 ਦੀ ਧਾਰਾ 144 ਤਹਿਤ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਅਮਨ ਕਾਨੂੰਨ ਦੀ ਸਥਿਤੀ ਬਰਕਰਾਰ ਰੱਖਣ ਲਈ 15 ਦਸੰਬਰ ਨੂੰ ਸ਼ਾਮ 4.00 ਵਜੇ ਤੋਂ 17 ਦਸੰਬਰ, 2017 ਸ਼ਾਮ 4.00 ਵਜੇ ਤੱਕ 48 ਘੰਟਿਆਂ ਲਈ ਪੋਲਿੰਗ ਹੋਣ ਵਾਲੀਆਂ ਥਾਵਾਂ ‘ਤੇ ਪੋਲਿੰਗ ਦੌਰਾਨ ਅਤੇ ਪੋਲਿੰਗ ਦੇ ਨਤੀਜੇ ਆਉਣ ਤੱਕ ਕਿਸੇ ਵੀ ਜਨਤਕ ਮੀਟਿੰਗ ਕਰਨ ਦੀ ਮਨਾਹੀ ਦੇ ਹੁਕਮ ਜਾਰੀ...
ਮੋਗਾ, 13 ਦਸੰਬਰ (ਜਸ਼ਨ) -‘ਮਾਲਵੇ ਦੀ ਨਾਮਵਰ ਇਮੀਗਰੇਸ਼ਨ ਆਰ.ਆਈ.ਈ.ਸੀ. ਸੰਸਥਾ ਵੱਲੋਂ ਆਏ ਦਿਨ ਵਿਦੇਸ਼ ਜਾਣ ਵਾਲਿਆਂ ਦੇ ਸੁਪਨਿਆਂ ਨੂੰ ਸਾਕਾਰ ਕੀਤਾ ਜਾ ਰਿਹਾ ਹੈ। ਸੰਸਥਾ ਵਿਖੇ ਹੋਰਨਾਂ ਥਾਵਾਂ ਤੋਂ ਨਿਰਾਸ਼ ਹੋਏ ਵਿਦਿਆਰਥੀਆਂ ਦੇ ਵੀਜ਼ੇ ਵੀ ਲਗਵਾਏ ਜਾ ਰਹੇ ਹਨ ਜਿਸ ਕਾਰਨ ਸੰਸਥਾ ਦਾ ਸ਼ਹਿਰ ਵਿਚ ਇੱਕ ਵਿਲੱਖਣ ਨਾਮ ਹੈ। ਸੰਸਥਾ ਦੇ ਡਾਇਰੈਕਟਰ ਕੀਰਤੀ ਬਾਂਸਲ ਅਤੇ ਰੋਹਿਤ ਬਾਂਸਲ ਨੇ ਦੱਸਿਆ ਕਿ ਇਸ ਵਾਰ ਮਨਪ੍ਰੀਤ ਕੌਰ ਦਾ ਯੂ.ਕੇ. (ਇੰਗਲੈਂਡ) ਦਾ ਵੀਜ਼ਾ ਲਗਵਾਇਆ ਗਿਆ ਹੈ। ਵੀਜ਼ਾ...
ਮੋਗਾ, 13 ਦਸੰਬਰ (ਜਸ਼ਨ): 5ਪੰਜਾਬ ਗਰਲਜ਼ ਬਟਾਲੀਅਨ ਐਨ.ਸੀ.ਸੀ. ਮੋਗਾ ਦੇ ਕਮਾਡਿੰਗ ਅਫ਼ਸਰ ਕਰਨਲ ਐਮ.ਐਸ. ਚਾਹਲ ਦੇ ਨਿਰਦੇਸ਼ਾ ਅਨੁਸਾਰ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦੀ ਸਵੱਛਤਾ ਅਭਿਆਨ ਨੂੰ ਅੱਗੇ ਵਧਾਉਦੇ ਹੋਏ ਐਨ.ਸੀ.ਸੀ. ਕੈਡਿਟਾਂ ਵਲੋਂ ਸੈਕਰਡ ਹਾਰਟ ਸਕੂਲ ਮੋਗਾ ਵਿੱਚ ਸਵੱਛਤਾ ਪੰਦਰਵਾੜਾ ਮਨਾਇਆ ਗਿਆ। ਇਸ ਮੌਕੇ ਸਕੂਲ ਵਿੱਚ ਵਿਦਿਆਰਥੀਆਂ ਦੇ ਪੋਸਟਰ ਮੇਕਿੰਗ ਮੁਕਾਬਲੇ ਕਰਵਾਏ ਗਏ, ਜਿਸ ਵਿੱਚ ਵਿਦਿਆਰਥੀਆਂ ਨੇ ਭਾਰਤ ਨੂੰ ਸਵੱਛ ਰੱਖਣ ਸਬੰਧੀ ਆਪਣੇ ਵਿਚਾਰਾਂ ਨੂੰ...

Pages