News

मोगा , 31 अक्तुबर (जशन) माँ बगलामुखी यज्ञशाला, मोगा के प्रधान आचार्य नंदलाल शर्मा ने दीपावली के पावन पर्व पर देश वासीयों को बधाई देते हुए कहा कि इस बार दीपावली सभी जन के लिए खुशियों और सफलता के द्वार खोले । आचार्य नंदलाल ने कहा कि वह ईश्वर से प्रार्थना करते है कि सभी को, उत्तम स्वास्थ्य, सुख-समृद्धि, और माँ लक्ष्मी का आशीर्वाद मिले तथा भगवान कुबेर उनके खजाने सदा भरा रखे।...
ਮੋਗਾ, 31 ਅਕਤੂਬਰ (ਜਸ਼ਨ): ਜ਼ਿਲ੍ਹਾ ਪ੍ਰਧਾਨ ਸ਼ਹਿਰੀ ਪ੍ਰੇਮ ਚੱਕੀ ਵਾਲਾ ਨੇ ਮੋਗਾ ਵਾਸੀਆਂ ਨੂੰ ਬੰਦੀ ਛੋੜ ਦਿਵਸ ਅਤੇ ਦੀਵਾਲੀ ਦੀਆਂ ਮੁਬਾਰਕਾਂ ਦਿੰਦਿਆਂ ਆਖਿਆ ਕਿ ਦੀਵਾਲੀ ਦਾ ਤਿਓਹਾਰ ਸਾਨੂੰ ਆਪਸੀ ਸਾਂਝ ਦੀਆਂ ਤੰਦਾਂ ਮਜਬੂਤ ਕਰਦਿਆਂ, ਰਵਾਇਤੀ ਢੰਗ ਨਾਲ ਮਨਾਉਣਾ ਚਾਹੀਦੈ ਹੈ। ਉਹਨਾਂ ਆਖਿਆ ਕਿ ਦੀਵਾਲੀ ਦੇ ਇਸ ਪਵਿੱਤਰ ਤਿਓਹਾਰ ’ਤੇ ਜਿਸ ਤਰਾਂ ਅਸੀਂ ਆਪਣੇ ਘਰਾਂ ਨੂੰ ਸਾਫ਼ ਸੁਥਰਾ ਰੱਖਦੇ ਹਾਂ ਉਸੇ ਤਰਾਂ ਸਾਨੂੰ ਆਪਣੇ ਮਨਾਂ ਦੀ ਸਫ਼ਾਈ ਵੀ ਕਰਨੀ ਚਾਹੀਦੀ ਹੈ ਤਾਂ ਕਿ ਅਸੀਂ...
ਮੋਗਾ,31 ਅਕਤੂਬਰ (ਜਸ਼ਨ): ਮੋਗਾ ਤੋਂ ਵਿਧਾਇਕਾ ਡਾ: ਅਮਨਦੀਪ ਕੌਰ ਅਰੋੜਾ ਨੇ ਮੋਗਾ ਵਾਸੀਆਂ ਨੂੰ ਦੀਵਾਲੀ ਦੀਆਂ ਮੁਬਾਰਕਾਂ ਦਿੰਦਿਆਂ ਕਿਹਾ ਕਿ ਅੱਜ ਦੇ ਦਿਨ ਭਗਵਾਨ ਸ਼੍ਰੀ ਰਾਮ ਜੀ ਦੀ ਆਮਦ ਮੌਕੇ ਖੁਸ਼ੀ ਵਿਚ ਖੀਵੇ ਹੋਏ ਲੋਕਾਂ ਨੇ ਦੀਵੇ ਬਾਲ ਕੇ ਆਪਣੀ ਖੁਸ਼ੀ ਦਾ ਇਜ਼ਹਾਰ ਕੀਤਾ ਸੀ ਤੇ ਹੁਣ ਸਾਨੂੰ ਵੀ ਉਸੇ ਤਰਾਂ ਰਵਾਇਤੀ ਢੰਗ ਨਾਲ ਦੀਵਾਲੀ ਮਨਾਉਣੀ ਚਾਹੀਦੀ ਹੈ। ਉਹਨਾਂ ਕਿਹਾ ਕਿ ਇਸੇ ਤਰਾਂ ਅਸੀਂ ਸ਼ਰਧਾ ਨਾਲ ਗੁਰੂ ਸਾਹਿਬ ਦੀ ਆਮਦ ’ਤੇ ਬੰਦੀ ਛੋੜ ਦਿਵਸ ਵੀ ਮਨਾਉਂਦੇ ਹਾਂ ।...
ਮੋਗਾ,31 ਅਕਤੂਬਰ (ਜਸ਼ਨ)- ਗਰੇਟ ਪੰਜਾਬ ਪ੍ਰਿੰਟਰਜ਼ ਦੇ ਐੱਮ ਡੀ ਨਵੀਨ ਸਿੰਗਲਾ ਨੇ ਮੋਗਾ ਵਾਸੀਆਂ ਨੂੰ ਦੀਵਾਲੀ ਦੀਆਂ ਮੁਬਾਰਕਾਂ ਦਿੰਦਿਆਂ ਅਪੀਲ ਕੀਤੀ ਕਿ ਆਉਣ ਵਾਲੀਆਂ ਪੀੜ੍ਹੀਆਂ ਨੂੰ ਪ੍ਰਦੂਸ਼ਣ ਦੀ ਮਾਰ ਤੋਂ ਬਚਾਉਣ ਲਈ ਪਟਾਕਿਆਂ ਤੋਂ ਪੂਰੀ ਤਰਾਂ ਗੁਰੇਜ਼ ਕੀਤਾ ਜਾਵੇ ਤਾਂ ਕਿ ਅਸੀਂ ਸ਼ਰਧਾ ਨਾਲ ਸ਼ੁੱਧ ਵਾਤਾਵਰਨ ਵਿਚ ਭਗਵਾਨ ਸ਼੍ਰੀ ਰਾਮ ਜੀ ਦੀ ਆਮਦ ਦੀਆਂ ਖੁਸ਼ੀਆਂ ਦੀਵੇ ਬਾਲ ਕੇ ਰਵਾਇਤੀ ਢੰਗ ਨਾਲ ਮਨਾ ਸਕੀਏ। ਉਹਨਾਂ ਕਿਹਾ ਕਿ ਦੀਵਾਲੀ ਦਾ ਤਿਓਹਾਰ ਸਭਨਾਂ ਲਈ ਖੁਸ਼ੀਆਂ ਖੇੜਿਆ...
---*ਵਾਰਡਾਂ ਵਿਚ ਸਰਬਪੱਖੀ ਵਿਕਾਸ ਕਾਰਜ ਕਰਵਾਉਣਾ ਮੇਰਾ ਮੁੱਖ ਟੀਚਾ: ਵਿਧਾਇਕ ਡਾ ਅਮਨਦੀਪ ਕੌਰ ਅਰੋੜਾ---- ਮੋਗਾ, 28 ਅਕਤੂਬਰ ( ਜਸ਼ਨ, ਸਟਰਿੰਗਰ ਦੂਰਦਰਸ਼ਨ ) : ਅੱਜ ਮੋਗਾ ਦੇ ਵਾਰਡ ਨੰਬਰ 14 ਪ੍ਰੇਮ ਨਗਰ ਵਿੱਚ 21 ਲੱਖ ਰੁਪਏ ਦੀ ਲਾਗਤ ਨਾਲ ਵਾਰਡ ਦੀਆਂ ਸੜਕਾਂ 'ਤੇ ਪ੍ਰੀਮਿਕਸ ਪਾਉਣ ਦੇ ਕੰਮ ਦੀ ਸ਼ੁਰੂਆਤ ਹਲਕਾ ਵਿਧਾਇਕ ਡਾ: ਅਮਨਦੀਪ ਕੌਰ ਅਰੋੜਾ ਵੱਲੋਂ ਕੀਤੀ ਗਈ। ਇਸ ਮੌਕੇ ਨਗਰ ਨਿਗਮ ਦੇ ਮੇਅਰ ਬਲਜੀਤ ਸਿੰਘ ਚਾਨੀ, ‘ਆਪ’ ਦੇ ਸ਼ਹਿਰੀ ਜ਼ਿਲ੍ਹਾ ਪ੍ਰਧਾਨ ਪ੍ਰੇਮ ਚੰਦ...
Tags: DR AMANDEEP KAUR ARORA MLA https://x.com/dramanaap?lang=en
ਮੋਗਾ, 28 ਅਕਤੂਬਰ ( ਜਸ਼ਨ, ਸਟਰਿੰਗਰ ਦੂਰਦਰਸ਼ਨ ) : ਮੋਗਾ ਜ਼ਿਲ੍ਹੇ ਵਿੱਚ ਟ੍ਰੈਫਿਕ ਦੀ ਸਥਿਤੀ, ਖਾਸ ਤੌਰ 'ਤੇ ਤਿਉਹਾਰਾਂ ਦੇ ਸੀਜ਼ਨ ਦੌਰਾਨ, ਨਿਵਾਸੀਆਂ ਲਈ ਲੰਬੇ ਸਮੇਂ ਤੋਂ ਚਿੰਤਾ ਦਾ ਵਿਸ਼ਾ ਬਣਿਆ ਹੋਇਆ ਸੀ। ਹਾਲਾਂਕਿ, ਹਾਲ ਹੀ ਵਿੱਚ ਸ੍ਰੀ ਅਜੈ ਗਾਂਧੀ, ਆਈ.ਪੀ.ਐਸ, ਦੀ ਨਵੇਂ ਐਸ.ਐਸ.ਪੀ ਮੋਗਾ ਵਜੋਂ ਹੋਈ ਨਿਯੁਕਤੀ ਨਾਲ, ਟ੍ਰੈਫਿਕ ਪ੍ਰਬੰਧਨ ਅਤੇ ਕਾਨੂੰਨ ਲਾਗੂ ਕਰਨ ਦੋਵਾਂ ਵਿੱਚ ਸ਼ਾਨਦਾਰ ਸੁਧਾਰ ਹੋਏ ਹਨ। ਜਿਸ ਤਹਿਤ ਅੱਜ ਪੁਲਿਸ ਲਾਇਨਜ਼ ਮੋਗਾ ਵਿਖੇ ਡਾਕਟਰ ਅਮਨਦੀਪ ਕੌਰ...
Tags: DR AMANDEEP KAUR ARORA MLA https://x.com/dramanaap?lang=en
----------ਡਿਪਟੀ ਕਮਿਸ਼ਨਰ ਨੇ ਕੀਤੀ ਸ਼ਲਾਘਾ, ਹੋਰਨਾਂ ਕਿਸਾਨਾਂ ਨੂੰ ਵੀ ਸੇਧ ਲੈਣ ਦੀ ਕੀਤੀ ਅਪੀਲ--- ਮੋਗਾ 28 ਅਕਤੂਬਰ ( ਜਸ਼ਨ, ਸਟਰਿੰਗਰ ਦੂਰਦਰਸ਼ਨ ) : ਪੰਜਾਬ ਸਰਕਾਰ ਅਤੇ ਡਿਪਟੀ ਕਮਿਸ਼ਨਰ ਮੋਗਾ ਸ਼੍ਰੀ ਵਿਸ਼ੇਸ਼ ਸਾਰੰਗਲ ਦੀਆਂ ਆਦੇਸ਼ਾਂ ਤਹਿਤ ਜ਼ਿਲ੍ਹੇ ਵਿੱਚ ਪਰਾਲੀ ਦੀਆਂ ਘਟਨਾਵਾਂ ਨੂੰ ਰੋਕਣ ਲਈ ਟੀਮਾਂ ਦਿਨ ਰਾਤ ਫੀਲਡ ਵਿੱਚ ਕੰਮ ਕਰ ਰਹੀਆਂ ਹਨ। ਮੋਗਾ ਵਿੱਚ ਬਹੁ ਗਿਣਤੀ ਵਿੱਚ ਕਿਸਾਨ ਹਨ ਜਿਹਨਾਂ ਨੇ ਪਰਾਲੀ ਨੂੰ ਅੱਗ ਲਾਉਣ ਦੀ ਬਜਾਏ ਇਸ ਦਾ ਸੁਚੱਜਾ ਪ੍ਰਬੰਧਨ...
---------- ਘਟਨਾਵਾਂ ਨੂੰ ਰੋਕਣ ਲਈ ਡਿਪਟੀ ਕਮਿਸ਼ਨਰ ਵੱਲੋਂ ਕਲੱਸਟਰ ਅਫ਼ਸਰਾਂ ਨਾਲ ਹੰਗਾਮੀ ਮੀਟਿੰਗ------------- -- -- ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਪ੍ਰਤੀ ਜ਼ੀਰੋ ਟੋਲਰੈਂਸ ਨੀਤੀ ਨੂੰ ਅਪਣਾਇਆ ਜਾਵੇਗੀ------ -------- ਸਿਵਲ ਅਤੇ ਪੁਲਿਸ ਅਫ਼ਸਰਾਂ ਨੂੰ ਜ਼ਿਆਦਾ ਸਮਾਂ ਫੀਲਡ ਵਿੱਚ ਰਹਿਣ ਦੇ ਆਦੇਸ਼----------- --------- ਕਿਸਾਨਾਂ, ਸਰਪੰਚਾਂ, ਕਿਸਾਨ ਯੂਨੀਅਨਾਂ, ਪ੍ਰਭਾਵਸ਼ਾਲੀ ਵਿਅਕਤੀਆਂ ਨੂੰ ਸਹਿਯੋਗ ਦੀ ਅਪੀਲ-- ਮੋਗਾ, 28 ਅਕਤੂਬਰ ( ਜਸ਼ਨ, ਸਟਰਿੰਗਰ...
ਮੋਗਾ, 28 ਅਕਤੂਬਰ ( ਜਸ਼ਨ, ਸਟਰਿੰਗਰ ਦੂਰਦਰਸ਼ਨ ) :ਸ੍ਰੀ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਮੋਗਾ ਜੋਨ ਦੇ ਸ: ਪ੍ਰੀਤਮ ਸਿੰਘ ਡਿਪਟੀ ਚੀਫ਼ ਆਰਗੇਨੀਜ਼ਰ ਸਮਾਜਿਕ ਵਿੰਗ, ਸ: ਗੁਰਭੇਜ ਸਿੰਘ ਜੋਨ ਸਕੱਤਰ,ਸ: ਬਲਵਿੰਦਰ ਸਿੰਘ ਦੀ ਯੋਗ ਅਗਵਾਈ ਅਧੀਨ 450 ਸਾਲਾ ਸ੍ਰੀ ਗੁਰੂ ਅਮਰਦਾਸ ਜੀ ਦੇ ਜੋਤੀ ਜੋਤਿ ਪੁਰਬ ਅਤੇ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੂਰਬ ਨੂੰ ਸਮਰਪਿਤ ਅੰਤਰ ਸਕੂਲ ਯੁਵਕ ਮੇਲਾ ਆਕਲੈਂਡ ਗਰਾਮਰ ਸੀਨੀ.ਸੰਕੈ.ਸਕੂਲ ਫਤਿਹਗੜ੍ਹ ਪੰਜਤੂਰ ਕਰਵਾਇਆਂ ਗਿਆ।ਜਿਸ ਵਿੱਚ ਮੋਗਾ...
Tags: SRI HEMKUNT SEN SEC SCHOOL KOTISEKHAN
ਮੋਗਾ, 26 ਅਕਤੂਬਰ ( ਜਸ਼ਨ, ਸਟਰਿੰਗਰ ਦੂਰਦਰਸ਼ਨ ) :ਕੈਬਰਿਜ ਇੰਟਰਨੈਸ਼ਨਲ ਸਕੂਲ, ਮੋਗਾ ਦੇ ਵਿਦਿਆਰਥੀਆਂ ਨੇ ਸਕੂਲ ਦੇ ਤੀਰ ਅੰਦਾਜੀ ਕੋਚ ਧਰਮਿੰਦਰ ਸਿੰਘ ਦੀ ਅਗਵਾਈ ਵਿੱਚ ਤੀਰ ਅੰਦਾਜੀ ਦੇ ਰਾਜ ਪੱਧਰੀ ਮੁਕਾਬਲਿਆਂ ਵਿੱਚ ਹਿੱਸਾ ਲਿਆ। ਇਹ ਮੁਕਾਬਲੇ ਪੰਜਾਬੀ ਯੂਨੀਵਰਸਿਟੀ, ਪਟਿਆਲਾ ਵਿਖੇ ਕਰਵਾਏ ਗਏ ਸਨ। ਸਕੂਲ ਦੇ ਕੁੱਲ 12 ਵਿਦਿਆਰਥੀਆਂ ਨੇ ਇਹਨਾਂ ਮੁਕਾਬਲਿਆਂ ਵਿੱਚ ਹਿੱਸਾ ਲਿਆ ।ਸਕੂਲ ਲਈ ਇਹ ਬਹੁਤ ਹੀ ਮਾਣ ਕਰਨ ਵਾਲੀ ਗੱਲ ਰਹੀ ਕਿ ਸਕੂਲ ਦੇ ਵਿਦਿਆਰਥੀ ਅਨਮੋਲਦੀਪ ਸਿੰਘ...
Tags: CAMBRIDGE INTERNATIONAL SCHOOL

Pages