GOVERNMENT OF PUNJAB



ਚੰਡੀਗੜ੍ਹ, 13 ਮਈ (ਜਸ਼ਨ): ਸ਼ਰਾਬ ਦੇ ਠੇਕਿਆਂ ਦੀ ਮਿਆਦ ਵਿੱਚ 31 ਮਾਰਚ, 2020 ਤੋਂ ਬਾਅਦ ਵਾਧਾ ਕੀਤੇ ਜਾਣ ਨੂੰ ਰੱਦ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਐਲਾਨ ਕੀਤਾ ਕਿ ਵਿੱਤ ਵਿਭਾਗ ਦੀਆਂ ਸਿਫਾਰਸ਼ਾਂ ਦੀ ਲੀਹ ’ਤੇ ਚਲਦਿਆਂ ਸੂਬਾ ਸਰਕਾਰ ਲੌਕਡਾੳੂਨ ਦੇ 23 ਮਾਰਚ ਤੋਂ 6 ਮਈ, 2020

ਚੰਡੀਗੜ੍ਹ, 2 ਦਸੰਬਰ:(ਇੰਟਰਨੈਸ਼ਨਲ ਪੰਜਾਬੀ ਨਿਊਜ਼ ਬਿਊਰੋ) : ਦੋਸ਼ੀਆਂ ਵਿਰੁੱਧ ਸਖ਼ਤ ਕਾਰਵਾਈ ਕਰਨ ਦਾ ਭਰੋਸਾ ਦਿੰਦਿਆਂ, ਖੁਰਾਕ ਅਤੇ ਸਿਵਲ ਸਪਲਾਈ ਮੰਤਰੀ, ਸ੍ਰੀ ਭਾਰਤ ਭੂਸ਼ਨ ਆਸ਼ੂ ਨੇ ਆੜ੍ਹਤੀਆ ਐਸੋਸੀਏਸ਼ਨ ਦੇ ਵਫ਼ਦ ਨੂੰ ਦੱਸਿਆ ਕਿ ਵਿਭਾਗ ਵਲੋਂ ਖਰੀਦ ਕਾਰਜਾਂ ਵਿੱਚ ਕੁਤਾਹੀਆਂ ਤੇ ਬੇਨਿ

ਮੋਗਾ 04 ਅਗਸਤ(ਜਸ਼ਨ): ਪੰਜਾਬ ਸਰਕਾਰ ਵੱਲੋ ਆਮ ਲੋਕਾਂ ਦੀਆਂ ਸਿਹਤ ਸਹੂਲਤਾਂ ਨੂੰ ਮੁੱਖ ਰੱਖਦੇ ਹੋਏ ਅਗਸਤ ਮਹੀਨੇ ਤੋ ਅਯੂਸ਼ਮਾਨ ਭਾਰਤ-ਸਰਬੱਤ ਸਿਹਤ ਬੀਮਾ ਯੋਜਨਾ ਦੀ ਸੁਰੂਆਤ ਕੀਤੀ ਗਈ ਹੈ।ਅਲਤਬਸ ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਮੋਗਾ ਸ੍ਰੀ ਸੰਦੀਪ ਹੰਸ ਨੇ ਦੱਸਿਆ ਕਿ ਅਯੂਸ਼

ਮੋਗਾ, 26 ਮਾਰਚ(ਜਸ਼ਨ )ਸੂਬੇ ਦੇ ਕਿਸਾਨਾਂ ਨੂੰ ਵੱਡੀ ਰਾਹਤ ਦਿੰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਫਸਲਾਂ ਦੇ ਖ਼ਰਾਬੇ ਦੇ ਮੁਆਵਜ਼ੇ ਵਿੱਚ 25 ਫੀਸਦੀ ਵਾਧੇ ਦਾ ਐਲਾਨ ਕੀਤਾ ਹੈ।

ਜਲੰਧਰ, 4 ਨਵੰਬਰ (ਜਸ਼ਨ): ਸਿੱਖਿਆ ਮੰਤਰੀ ਪਰਗਟ ਸਿੰਘ ਨੇ ਦੀਵਾਲੀ ਦੀ ਰਾਤ ਇਕ ਹੋਰ ਵੱਡੀ ਪਹਿਲਕਦਮੀ ਕਰਦਿਆਂ ਜਲੰਧਰ ਸਥਿਤ ਆਪਣੀ ਰਿਹਾਇਸ਼ ਕੋਲ ਧਰਨੇ ਉਤੇ ਬੈਠੇ ਬੇਰੁਜ਼ਗਾਰ ਨੌਜਵਾਨਾਂ ਨੂੰ ਖ਼ੁਦ ਮਿਲਣ ਗਏ। ਸਿੱਖਿਆ ਮੰਤਰੀ ਨੇ ਕਿਹਾ, “ਤੁਸੀ ਵੀ ਮੇਰੇ ਧੀਆਂ-ਪੁੱਤਾਂ ਵਾਂਗ ਹੋ, ਤ

ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਵਾਪਰੀ ਬੇਅਦਬੀ ਦੀ ਘਟਨਾ ਨੂੰ ਮੰਦਭਾਗਾ ਦੱਸਦਿਆਂ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਮੁੱਖ ਮੰਤਰੀ ਬੀਤੇ ਕੱਲ੍ਹ ਸ੍ਰੀ ਹਰਿਮੰਦਰ ਸਾਹਿਬ ਵਿਖੇ ਵਾਪਰੀ ਬੇਅਦਬੀ ਦੀ ਦੁੱਖਦਾਈ ਘਟਨਾ ਤੋਂ ਬਾਅਦ ਅੱਜ ਸਚਖੰਡ ਸ੍ਰੀ ਹ

ਮੋਗਾ, 3 ਜੁਲਾਈ (ਜਸ਼ਨ) ਮੋਗਾ ਜ਼ਿਲੇ ਦੇ ਕਾਂਗਰਸੀ ਖੇਮਿਆਂ ਚ ਉਸ ਵੇਲੇ ਖੁਸ਼ੀ ਦੇ ਲਹਿਰ ਦੌੜ ਗਈ ਜਦੋ ਪੰਜਾਬ ਸਰਕਾਰ ਵੱਲੋਂ ਅੱਜ ਜਾਰੀ ਕੀਤੇ ਨੋਟੀਫ਼ਿਕੇਸ਼ਨ ਦੇ ਅਨੁਸਾਰ ਐਡਵੋਕੇਟ ਪਰਮਪਾਲ ਸਿੰਘ ਤਖ਼ਤੂਪੁਰਾ ਨੂੰ ਮਾਰਕੀਟ ਕਮੇਟੀ ਨਿਹਾਲ ਸਿੰਘ ਵਾਲਾ ਦਾ ਚੇਅਰਮੈਨ ਨਿਯੁਕਤ ਕਰਨ ਦਾ ਐਲਾਨ

ਚੰਡੀਗੜ੍ਹ, 3 ਜਨਵਰੀ:(ਇੰਟਰਨੈਸ਼ਨਲ ਪੰਜਾਬੀ ਨਿਊਜ਼):ਰਾਣਾ ਵਰਿੰਦਰ ਸਿੰਘ ਨੇ ਅੱਜ ਪੰਜਾਬ ਰਾਜ ਸਹਿਕਾਰੀ ਬੈਂਕ ਦੇ ਚੇਅਰਮੈਨ ਵਜੋਂ ਅਹੁਦਾ ਸੰਭਾਲਿਆ। ਇਸ ਮੌਕੇ ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੇ.ਪੀ.ਸਿੰਘ, ਸਹਿਕਾਰਤਾ ਅਤੇ ਜੇਲ੍ਹਾਂ ਬਾਰੇ ਮੰਤਰੀ ਸ.