ਚੰਡੀਗੜ੍ਹ, 15 ਅਪ੍ਰੈਲ( ਜਸ਼ਨ, ਸਟਰਿੰਗਰ ਦੂਰਦਰਸ਼ਨ ) ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲ ਰਹੀ ਮੁਹਿੰਮ ਦੌਰਾਨ ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਥਾਣਾ ਅਜਨਾਲਾ, ਅੰਮ੍ਰਿਤਸਰ ਵਿਖੇ ਤਾਇਨਾਤ ਸਹਾਇਕ ਸਬ ਇੰਸਪੈਕਟਰ (ਏ.ਐਸ.ਆਈ.) ਨਛੱਤਰ ਸਿੰਘ ਨੂੰ 5000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਪੁਲਿਸ ਮੁਲਾਜ਼ਮ ਨੂੰ ਬਲਾਕ ਫਤਿਹਗੜ੍ਹ ਚੂੜੀਆਂ ਦੇ ਪਿੰਡ...
News

ਮੋਗਾ, 13 ਅਪਰੈਲ ( ਜਸ਼ਨ, ਸਟਰਿੰਗਰ ਦੂਰਦਰਸ਼ਨ ) ਗੋਲਡਨ ਐਜੂਕੇਸ਼ਨਜ ਜੋ ਕਿ ਆਇਲਟਸ ਅਤੇ ਇੰਮਿਗ੍ਰੇਸ਼ਨ ਸੰਸਥਾ ਮੋਗਾ ਜੋ ਕਿ ਸ਼ਹਿਰ ਦੇ ਭਗਤ ਸਿੰਘ ਮਾਰਕਿਟ ਵਿੱਚ ਸਥਿਤ ਹੈ। ਇਹ ਸੰਸਥਾ ਲਗਾਤਾਰ ਪੜਾਈ ਕਰਨ ਦੇ ਚਾਹਵਾਨ ਤੇ ਸਪਾਉਸ ਕੇਸਾਂ ਦੇ ਬੱਚਿਆ ਲਈ ਵਰਦਾਨ ਸਾਬਿਤ ਹੋ ਰਹੀ ਹੈ। ਸੰਸਥਾ ਨੇ ਜਗੀਰ ਕੌਰ ਦਾ ਇੱਕ ਰਿਫਿਉਜਲ ਤੋਂ ਬਾਅਦ ਕੈਨੇਡਾ ਦਾ ਸੂਪਰ ਵੀਜਾ ਲਗਵਾ ਕੇ ਕਿੱਤਾ। ਸੰਸਥਾ ਦੇ ਚੇਅਰਮੈਨ ਸੁਭਾਸ਼ ਪਲਤਾ ਦੇ ਦੱਸਿਆ ਕਿ ਸੰਸਥਾ ਵੱਲੋਂ ਵਿਦੇਸ਼ ਪੜਾਈ ਕਰਨ ਜਾਣ ਵਾਲੇ...

ਮੋਗਾ, 15 ਅਪ੍ਰੈਲ ( ਜਸ਼ਨ, ਸਟਰਿੰਗਰ ਦੂਰਦਰਸ਼ਨ)- ਵਿਆਹੇ ਹੋਏ ਜੋੜਿਆ ਨੂੰ ਬੱਚਿਆ ਸਮੇਤ ਬਾਹਰ ਭੇਜਣ ਦੀ ਸੰਸਥਾ ਕੌਰ ਇੰਮੀਗ੍ਰੇਸ਼ਨ ਦੀ ਮੱਦਦ ਨਾਲ ਪਿੰਡ ਗਿੱਲ, ਤਹਿਸੀਲ ਬਾਘਾਪੁਰਾਣਾ, ਜ਼ਿਲ੍ਹਾ ਮੋਗਾ ਦੇ ਰਹਿਣ ਵਾਲੇ ਗੁਰਪ੍ਰੀਤ ਸਿੰਘ ਨੂੰ ਡੇਢ ਮਹੀਨਿਆਂ ਬਾਅਦ ਮਿਲਿਆ ਕੈਨੇਡਾ ਦਾ ਸਟੂਡੈਂਟ ਵੀਜ਼ਾ। ਇਸ ਮੌਕੇ ਕੌਰ ਇੰਮੀਗ੍ਰੇਸ਼ਨ ਦੁੱਨੇਕੇ ਸਥਿਤ ਦਫ਼ਤਰ ਵਿਖੇ ਜਾਣਕਾਰੀ ਦਿੰਦਿਆਂ ਸੰਸਥਾ ਦੇ ਸੀ.ਈ.ਓ(CEO) ਸ. ਰਛਪਾਲ ਸਿੰਘ ਸੋਸਣ ਨੇ ਦੱਸਿਆ ਕਿ ਗੁਰਪ੍ਰੀਤ ਸਿੰਘ ਦੀ ਸਟੱਡੀ ਵਿੱਚ...

ਮੋਗਾ 15 ਅਪ੍ਰੈਲ ( ਜਸ਼ਨ, ਸਟਰਿੰਗਰ ਦੂਰਦਰਸ਼ਨ) ਅੱਜ ਸ਼੍ਰੋਮਣੀ ਅਕਾਲੀ ਦਲ ਹਲਕਾ ਮੋਗਾ ਦੇ ਇੰਚਾਰਜ ਸੰਜੀਤ ਸਿੰਘ ਸਨੀ ਗਿੱਲ ਨੇ ਸਨੀ ਟਾਵਰ ਤੇ ਮੋਗਾ ਸ਼ਹਿਰ ਦੇ ਵੱਖ ਵੱਖ ਵਾਰਡਾਂ ਦੇ ਮੋਹਤਬਰਾਂ ਨਾਲ ਇੱਕ ਵਿਸ਼ੇਸ਼ ਮੀਟਿੰਗ ਕੀਤੀ। ਇਸ ਮੌਕੇ ਉਨ੍ਹਾਂ ਨਾਲ ਵਿਸ਼ੇਸ਼ ਤੌਰ ਤੇ ਸੀਨੀਅਰ ਆਗੂ ਰਜਿੰਦਰ ਸਿੰਘ ਡੱਲਾ, ਜ਼ਿਲ੍ਹਾ ਯੂਥ ਪ੍ਰਧਾਨ ਦੇਬਸੀਸ ਮਲਿਕ, ਸਾਬਕਾ ਚੇਅਰਮੈਨ ਜਗਦੀਸ਼ ਛਾਬੜਾ, ਸਾਬਕਾ ਕੌਂਸਲਰ ਚਰਨਜੀਤ ਸਿੰਘ ਝੰਡੇਆਣਾ, ਸੀਨੀਅਰ ਆਗੂ ਰਣਜੀਤ ਸਿੰਘ ਭਾਊ, ਮਨਜੀਤ...

ਮੋਗਾ, 15 ਅਪਰੈਲ (ਜਸ਼ਨ): ਮੋਗਾ ਸ਼ਹਿਰ ਦੀ ਨਾਮਵਰ ਵਿਦਿਅਕ ਸੰਸਥਾ ਬਲੂਮਿੰਗ ਬਡਜ਼ ਸਕੂਲ ਵਿਖੇ ਸੰਸਥਾ ਦੇ ਚੇਅਰਮੈਨ ਸ਼੍ਰੀ ਸੰਜੀਵ ਕੂਮਾਰ ਸੈਣੀ ਅਤੇ ਚੇਅਰਪਰਸਨ ਮੈਡਮ ਕਮਲ ਸੈਣੀ ਦੀ ਯੋਗ ਅਗਵਾਈ ਹੇਠ ਵਿਸਾਖੀ ਦਾ ਦਿਹਾੜਾ ਬੜੀ ਹੀ ਸ਼ਰਧਾ ਅਤੇ ਧੂਮਧਾਮ ਨਾਲ ਮਨਾਇਆ ਗਿਆ। ਇਸ ਮੌਕੇ ਸਕੂਲ ਸਟਾਫ ਅਤੇ ਸਮੂਹ ਵਿਦਿਆਰਥੀ ਮੌਜੂਦ ਸਨ। ਸਕੂਲ ਵਿੱਚ ਪ੍ਰਾਰਥਨਾ ਸਭਾ ਮੌਕੇ ਵਿਦਿਆਰਥੀਆਂ ਦੁਆਰਾ ਬੜੇ ਹੀ ਦਿਲ ਖਿੱਚਵੇਂ ਚਾਰਟ ਪੇਸ਼ ਕੀਤੇ ਗਏ ਅਤੇ ਹੋਰ ਵਿਦਿਆਰਥੀਆਂ ਦੀ ਜਾਣਕਾਰੀ ਵਿੱਚ...

ਮੋਗਾ, 15 ਅਪਰੈਲ (ਜਸ਼ਨ): ਮੋਗਾ ਸ਼ਹਿਰ ਦੀ ਨਾਮਵਰ ਵਿਦਿਅਕ ਸੰਸਥਾ ਬਲੂਮਿੰਗ ਬਡਜ਼ ਸਕੂਲ ਵਿਖੇ ਸੰਸਥਾ ਦੇ ਚੇਅਰਮੈਨ ਸ਼੍ਰੀ ਸੰਜੀਵ ਕੂਮਾਰ ਸੈਣੀ ਅਤੇ ਚੇਅਰਪਰਸਨ ਮੈਡਮ ਕਮਲ ਸੈਣੀ ਦੀ ਯੋਗ ਅਗਵਾਈ ਹੇਠ ਵਿਸਾਖੀ ਦਾ ਦਿਹਾੜਾ ਬੜੀ ਹੀ ਸ਼ਰਧਾ ਅਤੇ ਧੂਮਧਾਮ ਨਾਲ ਮਨਾਇਆ ਗਿਆ। ਇਸ ਮੌਕੇ ਸਕੂਲ ਸਟਾਫ ਅਤੇ ਸਮੂਹ ਵਿਦਿਆਰਥੀ ਮੌਜੂਦ ਸਨ। ਸਕੂਲ ਵਿੱਚ ਪ੍ਰਾਰਥਨਾ ਸਭਾ ਮੌਕੇ ਵਿਦਿਆਰਥੀਆਂ ਦੁਆਰਾ ਬੜੇ ਹੀ ਦਿਲ ਖਿੱਚਵੇਂ ਚਾਰਟ ਪੇਸ਼ ਕੀਤੇ ਗਏ ਅਤੇ ਹੋਰ ਵਿਦਿਆਰਥੀਆਂ ਦੀ ਜਾਣਕਾਰੀ ਵਿੱਚ...

*ਪ੍ਰਧਾਨ ਮੰਤਰੀ ਦੀਆਂ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਅੱਜ ਪਿੰਡਾਂ ਅਤੇ ਸ਼ਹਿਰਾਂ ਵਿੱਚ ਵੱਡੀ ਗਿਣਤੀ ਵਿੱਚ ਲੋਕ ਭਾਜਪਾ ਵਿੱਚ ਸ਼ਾਮਲ ਹੋ ਰਹੇ ਹਨ: ਡਾ: ਸੀਮਾਂਤ ਗਰਗ ਮੋਗਾ, 15 ਅਪ੍ਰੈਲ (ਜਸ਼ਨ): - ਮੋਗਾ ਜ਼ਿਲੇ ਦੇ ਪਿੰਡ ਢੁੱਡੀਕੇ ਵਿਖੇ ਲੋਕ ਸਭਾ ਹਲਕਾ ਫਰੀਦਕੋਟ ਤੋਂ ਭਾਜਪਾ ਦੇ ਉਮੀਦਵਾਰ ਹੰਸਰਾਜ ਹੰਸ ਨੂੰ ਉਸ ਸਮੇਂ ਵੱਡੀ ਸਫਲਤਾ ਮਿਲੀ ਜਦੋਂ ਭਾਜਪਾ ਦੇ ਜ਼ਿਲਾ ਪ੍ਰਧਾਨ ਡਾ: ਸੀਮਾਂਤ ਗਰਗ ਅਤੇ ਜਨਰਲ ਸਕੱਤਰ ਮੁਖਤਿਆਰ ਸਿੰਘ ਦੀ ਪ੍ਰੇਰਨਾ ਸਦਕਾ ਕਈ ਪਰਿਵਾਰ ਖੱਬੇ ਪੱਖੀ...

* ਡਾ: ਭੀਮ ਰਾਓ ਅੰਬੇਡਕਰ ਨੇ ਦਲਿਤਾਂ, ਮਜ਼ਦੂਰਾਂ ਅਤੇ ਔਰਤਾਂ ਨੂੰ ਇਨਸਾਫ਼ ਦਿਵਾਉਣ ਵਿਚ ਅਹਿਮ ਯੋਗਦਾਨ ਪਾਇਆ: ਡਾ: ਸੀਮਾਂਤ ਗਰਗ ਮੋਗਾ 14 ਅਪ੍ਰੈਲ () ਡਾ: ਭੀਮ ਰਾਓ ਅੰਬੇਡਕਰ ਉਹ ਇੱਕ ਵਿਸ਼ਵ ਪੱਧਰੀ ਵਕੀਲ ਅਤੇ ਸਮਾਜ ਸੁਧਾਰਕ ਸਨ, ਜਿਨ੍ਹਾਂ ਨੇ ਆਜ਼ਾਦੀ ਤੋਂ ਬਾਅਦ ਦੇਸ਼ ਨੂੰ ਸਹੀ ਦਿਸ਼ਾ ਵਿੱਚ ਅੱਗੇ ਲਿਜਾਣ ਵਿੱਚ ਅਹਿਮ ਯੋਗਦਾਨ ਪਾਇਆ। ਉਪਰੋਕਤ ਵਿਚਾਰਾਂ ਦਾ ਪ੍ਰਗਟਾਵਾ ਗਾਇਕ ਅਤੇ ਲੋਕ ਸਭਾ ਹਲਕਾ ਫ਼ਰੀਦਕੋਟ ਤੋਂ ਭਾਜਪਾ ਦੇ ਉਮੀਦਵਾਰ ਹੰਸਰਾਜ ਹੰਸ ਨੇ ਡਾ: ਭੀਮ ਰਾਓ...

ਮੋਗਾ, 13 ਅਪਰੈਲ ( ਜਸ਼ਨ, ਸਟਰਿੰਗਰ ਦੂਰਦਰਸ਼ਨ ) : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਵੱਲੋਂ ਸ.ਰਾਜਵਿੰਦਰ ਸਿੰਘ ਧਰਮਕੋਟ ਨੂੰ ਲੋਕ ਸਭਾ ਹਲਕਾ ਫਰੀਦਕੋਟ ਤੋਂ ਉਮੀਦਵਾਰ ਐਲਾਨਿਆ ਗਿਆ ਹੈ। ਆਮ ਆਦਮੀ ਪਾਰਟੀ ਵਲੋਂ ਗਾਇਕ ਅਤੇ ਫਿਲਮ ਕਲਾਕਾਰ ਕਰਮਜੀਤ ਅਨਮੋਲ ਅਤੇ ਭਾਰਤੀ ਜਨਤਾ ਪਾਰਟੀ ਵਲੋਂ ਗਾਇਕ ਹੰਸ ਰਾਜ ਹੰਸ ਨੂੰ ਅਖਾੜੇ ਵਿਚ ਉਤਾਰੇ ਜਾਣ ਤੋਂ ਬਾਅਦ, ਸ਼੍ਰੋਮਣੀ ਅਕਾਲੀ ਦਲ ਵਲੋਂ ਸਾਬਕਾ ਵਿਧਾਇਕ ਸ. ਸੀਤਲ ਸਿੰਘ ਦੇ ਸਪੁੱਤਰ ਨੂੰ ਫਰੀਦਕੋਟ ਪਾਰਲੀਮਾਨੀ...

ਚੰਡੀਗੜ੍ਹ, 12 ਅਪ੍ਰੈਲ (ਜਸ਼ਨ) :ਨਿਰਪੱਖ ਅਤੇ ਸੁਚਾਰੂ ਚੋਣ ਅਮਲ ਨੂੰ ਯਕੀਨੀ ਬਣਾਉਣ ਲਈ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਵੱਲੋਂ ਅੱਜ ਇਥੇ ਆਪਣੇ ਦਫ਼ਤਰ ਵਿਖੇ ਲੋਕ ਸਭਾ ਚੋਣਾਂ 2024 ਲਈ ਪੋਲ ਐਕਟੀਵਿਟੀ ਮੈਨੇਜਮੈਂਟ ਸਿਸਟਮ (ਪੀ.ਏ.ਐਮ.ਐਸ.) ਦੀ ਸ਼ੁਰੂਆਤ ਕੀਤੀ ਗਈ।ਜ਼ਿਕਰਯੋਗ ਹੈ ਕਿ 2022 ਦੀਆਂ ਵਿਧਾਨ ਸਭਾ ਚੋਣਾਂ ਦੌਰਾਨ ਪੀ.ਏ.ਐਮ.ਐਸ. ਨੇ ਵੱਖ-ਵੱਖ ਚੋਣ ਪ੍ਰੋਗਰਾਮਾਂ ਜਿਵੇਂ ਕਿ ਪੋਲ ਪਾਰਟੀਆਂ ਦੀਆਂ ਗਤੀਵਿਧੀਆਂ, ਮੌਕ ਪੋਲ, ਵੋਟਿੰਗ ਪ੍ਰਕਿਰਿਆ ਸ਼ੁਰੂ ਤੇ ਬੰਦ...