ਜੈਤੋ, 26 ਦਸੰਬਰ (ਮਨਜੀਤ ਢੱਲਾ)-ਨੋਜਵਾਨ ਵੈੱਲਫੇਅਰ ਸੁ਼ਸ਼ਾਇਟੀ ਨੂੰ ਕਿਸੇ ਰਾਹਗੀਰ ਨੇ ਫੋਨ ਰਾਂਹੀ ਸੂਚਨਾ ਦਿੱਤੀ ਕਿ ਬਿੰਸਨਦੀ ਰੋਡ ਨੇੜੇ ਓਮਕਾਰ ਸ਼ੈਲਰ ਕੋਲ ਮੋਟਰਸਾਇਕਲ ਸਵਾਰ ਦੋ ਔਰਤਾਂ ਤੇ ਉਨ੍ਹਾਂ ਦਾ ਬੇਟਾ ਸਵਾਰ ਹੋ ਕੇ ਆਪਣੇ ਪਿੰਡ ਜੈਤੋ ਤੋਂ ਬਿੰਸਨਦੀ ਜਾ ਰਹੇ ਸੀ ਮੋਟਰਸਾਇਕਲ ਸਵਾਰ ਦਾ ਅਚਾਨਕ ਸੰਤੁਲਨ ਵਿਗੜਨ ਕਾਰਨ ਮੋਟਰਸਾਇਕਲ ਸਵਾਰ ਕਾਰ ਨਾਲ ਟੱਕਰ ਹੋ ਗਈ ਮੋਟਰਸਾਇਕਲ ਸਵਾਰ ਤੇ ਦੋਨੋਂ ਔਰਤਾਂ ਗਭੀਰ ਰੂਪ ਵਿੱਚ ਜਖ਼ਮੀ ਹੋ ਗਈਆਂ , ਇਸ ਘਟਨਾ ਦੀ ਸੂਚਨਾ...
News
मोगा 9 दसंबर (जशन) मार्गशीर्ष महीने के शुक्लपक्ष की एकादशी मोक्षदा (मोक्षदायिनी) एकादशी को इस्कॉन प्रचार समिति मोगा की ओर से गीता जयंती महोत्सव भारत माता मंदिर में हर्षोल्लास के साथ मनाया गया। संस्था के प्रधान सुशील ढींगरा ने बताया कि इस मौके पर भगवान विष्णु की पूजा तुलसी, गंगाजल, अक्षत, पुष्प, रोली-चंदन और धूप-दीप से की गई। पूजा अर्चना के बाद 150 से ऊपर श्रीमद्भागवत गीता एवं...
ਚੰਡੀਗੜ, 25 ਦਸੰਬਰ (ਇੰਟਰਨੈਸ਼ਨਲ ਪੰਜਾਬੀ ਨਿਊਜ਼ ) :ਸੂਬਾ ਭਰ ਵਿੱਚ ਵੱਖ-ਵੱਖ ਮੋਬਾਈਲ ਟਾਵਰਾਂ ਦੀ ਬਿਜਲੀ ਸਪਲਾਈ ਕੱਟ ਦੇਣ ਦੀਆਂ ਰਿਪੋਰਟਾਂ ਦੇ ਮੱਦੇਨਜਰ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਸੰਘਰਸ਼ਸ਼ੀਲ ਕਿਸਾਨਾਂ ਨੂੰ ਅਜਿਹੀਆਂ ਕਾਰਵਾਈਆਂ ਨਾਲ ਲੋਕਾਂ ਲਈ ਅਸੁਵਿਧਾ ਪੈਦਾ ਨਾ ਕਰਨ ਦੀ ਅਪੀਲ ਕੀਤੀ ਹੈ। ਮੁੱਖ ਮੰਤਰੀ ਨੇ ਕਿਸਾਨਾਂ ਨੂੰ ਆਪਣਾ ਸੰਘਰਸ਼ ਉਸੇ ਸੰਜਮ ਵਿੱਚ ਰਹਿ ਕੇ ਜਾਰੀ ਰੱਖਣ ਦੀ ਵੀ ਅਪੀਲ ਕੀਤੀ ਹੈ ਜਿਵੇਂ ਕਿ ਉਹ ਪਿਛਲੇ ਕਈ ਮਹੀਨਿਆਂ ਤੋਂ...
ਮੋਗਾ,25 ਦਸੰਬਰ (ਜਸ਼ਨ): ‘ਪੰਜਾਬ ਸਰਕਾਰ ਵੱਲੋਂ ਕਿਸਾਨ ਅਤੇ ਉਹਨਾਂ ਦੇ ਪਰਿਵਾਰਾਂ ਦੇ ਪੰਜ ਲੱਖ ਰੁਪਏ ਤੱਕ ਦੇ ਇਲਾਜ ਲਈ ਆਰੰਭ ਕੀਤੀ ‘ਸਰਬੱਤ ਸਿਹਤ ਬੀਮਾ ਯੋਜਨਾ’ ਕਿਸਾਨਾਂ ਦੀ ਡਾਵਾਂਡੋਲ ਆਰਥਿਕਤਾ ਲਈ ਵਰਦਾਨ ਸਿੱਧ ਹੋਵੇਗੀ। ’ ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਮਾਰਕੀਟ ਕਮੇਟੀ ਮੋਗਾ ਦੇ ਚੇਅਰਮੈਨ ਰਜਿੰਦਰਪਾਲ ਸਿੰਘ ਗਿੱਲ ਸਿੰਘਾਵਾਲਾ ਨੇ ਮਾਰਕੀਟ ਕਮੇਟੀ ਦੇ ਦਫਤਰ ਵਿਖੇ ਕਿਸਾਨਾਂ ਨੂੰ ਬੀਮਾ ਕਾਰਡ ਤਕਸੀਮ ਕਰਦਿਆਂ ਕੀਤਾ। ਇਸ ਮੌਕੇ ਉਹਨਾਂ ਨਾਲ ਵਿਧਾਇਕ ਡਾ: ਹਰਜੋਤ ਕਮਲ...
ਮੋਗਾ,25 ਦਸੰਬਰ (ਜਸ਼ਨ): ਵਿਧਾਇਕ ਡਾ: ਹਰਜੋਤ ਕਮਲ ਵੱਲੋਂ ਮੋਗਾ ਦੀ ਕਾਇਆ ਕਲਪ ਕਰਨ ਦੇ ਮੰਤਵ ਨਾਲ ਅਤੇ ਲੋਕਾਂ ਦੀ ਸਿਹਤ ਨੂੰ ਮੁੱਖ ਰੱਖਦਿਆਂ ਪਿੰਡ ਲੰਢੇਕੇ ਵਿਖੇ ਵਾਰਡ ਨੰਬਰ 50 ਵਿਚ 6 ਕਨਾਲਾਂ ਜਗਹ ‘ਚ ਨਵਾਂ ਪਾਰਕ ਤਾਮੀਰ ਕੀਤਾ ਜਾਵੇਗਾ। ਲੰਢੇਕੇ ਤੋਂ ਧੱਲੇਕੇ ਵਾਲਾ ਰੋਡ ’ਤੇ ਨਾਹਰ ਬਸਤੀ ਦੇ ਨਾਲ ਤਕਰੀਬਨ 20 ਲੱਖ ਦੀ ਲਾਗਤ ਨਾਲ ਹੋਂਦ ਵਿਚ ਆਉਣ ਵਾਲੇ ਪਾਰਕ ਦਾ ਨੀਂਹ ਪੱਥਰ ਵਿਧਾਇਕ ਡਾ: ਹਰਜੋਤ ਕਮਲ ਦੇ ਭਰਾ ਸੀਰਾ ਚਕਰ ਅਤੇ ਕਾਂਗਰਸ ਦੇ ਸੀਨੀਅਰ ਆਗੂ ਅਤੇ ਮੋਗਾ ਦੇ...
ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 551ਵੇਂ ਪ੍ਕਾਸ਼ ਉਤਸਵ ਮੌਕੇ ਕਰਵਾਇਆ ਸੀ ਪ੍ਸ਼ਨ ਉਤਰ ਮੁਕਾਬਲਾ ਮੋਗਾ,25 ਦਸੰਬਰ (ਜਸ਼ਨ) : ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 551ਵੇਂ ਪ੍ਕਾਸ਼ ਉਤਸਵ ਮੌਕੇ ਰੂਰਲ ਐਨ.ਜੀ.ਓ. ਕਲੱਬਜ਼ ਐਸੋਸੀਏਸ਼ਨ ਮੋਗਾ ਵੱਲੋਂ 8 ਤੋਂ 14 ਅਤੇ 14 ਤੋਂ 18 ਸਾਲ ਦੇ ਉਮਰ ਵਰਗ ਦੇ ਸਕੂਲੀ ਵਿਦਿਆਰਥੀਆਂ ਵਿਚਕਾਰ ਕਰਵਾਏ ਗਏ ਪ੍ਸ਼ਨ ਉਤਰ ਮੁਕਾਬਲਿਆਂ ਦੇ ਜੇਤੂ ਬੱਚਿਆਂ ਨੂੰ ਅੱਜ ਸੰਸਥਾ ਦੇ ਬਸਤੀ ਗੋਬਿੰਦਗੜ੍ਹ ਮੋਗਾ ਸਥਿਤ ਦਫਤਰ ਵਿੱਚ ਸਨਮਾਨ ਚਿੰਨ੍ਹ ਅਤੇ ਸਰਟੀਫਿਕੇਟ ਦਿੱਤੇ...
ਮੋਗਾ, 25 ਦਸੰਬਰ (ਜਸ਼ਨ): ਕੈਂਬਰਿਜ ਇੰਟਰਨੈਸ਼ਨਲ ਸਕੂਲ ਵਿੱਚ ਕ੍ਰਿਸਮਸ ਦਾ ਤਿਉਹਾਰ ਪੂਰੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ । ਇਸ ਮੌਕੇ ਵਿਦਿਆਰਥੀਆਂ ਨੂੰ ਸਾਂਤਾ ਕਲਾਜ ਦੇ ਰੂਪ ਵਿੱਚ ਲੋੜਵੰਦ ਲੋਕਾਂ ਦੀ ਮਦਦ ਕਰਨ ਦਾ ਸੁਨੇਹਾ ਦਿੱਤਾ ਗਿਆ । ਇਸ ਮੌਕੇ ਅਧਿਆਪਕਾਂ ਲਈ ਵੱਖ-ਵੱਖ ਮਨੋਰੰਜਨ ਭਰਪੂਰ ਖੇਡਾਂ ਦਾ ਆਯੋਜਨ ਕੀਤਾ ਗਿਆ ਸੀ । ਇਸ ਮੌਕੇ ਅਧਿਆਪਕਾਂ ਵਿਚਕਾਰ ਕ੍ਰਿਕਟ ਮੈਚ ,ਮਿਊਜ਼ੀਕਲ ਚੇਅਰ ਗੇਮ ਅਤੇ ਟਗ ਆਫ਼ ਵਾਰ ਖੇਡਾਂ ਖੇਡੀਆਂ ਗਈਆਂ। ਖੇਡਾਂ ਦੀ ਸ਼ੁਰੂਆਤ ਰਿਬਨ...
*‘ਨਰਿੰਦਰ ਮੋਦੀ ਕਿਸਾਨਾਂ ਦੇ ਮਨ ਦੀ ਬਾਤ ਕਿਉਂ ਨਹੀਂ ਸੁਣ ਰਹੇ’,ਸੁਖਜਿੰਦਰ ਸਿੰਘ ਰੰਧਾਵਾ ਨੇ ਪ੍ਰਧਾਨ ਮੰਤਰੀ ਦੇ ਭਾਸ਼ਣ ਨੂੰ ਮੁੱਢੋਂ ਰੱਦ ਕਰਦਿਆਂ ਝੂਠ ਦਾ ਪੁਲੰਦਾ ਕਰਾਰ ਦਿੱਤਾ ਚੰਡੀਗੜ੍ਹ, 25 ਦਸੰਬਰ (ਇੰਟਰਨੈਸ਼ਨਲ ਪੰਜਾਬੀ ਨਿਊਜ਼ ) :ਕਾਲੇ ਖੇਤੀ ਕਾਨੂੰਨਾਂ ਖਿਲ਼ਾਫ ਇਕ ਮਹੀਨੇ ਤੋਂ ਦਿੱਲੀ ਦੀਆਂ ਬਰੂਹਾਂ ਉਤੇ ਇਕ ਮਹੀਨੇ ਤੋਂ ਮੋਰਚਾ ਲਾਈ ਬੈਠੇ ਕਿਸਾਨਾਂ ਦੇ ਸੰਘਰਸ਼ ਦੌਰਾਨ ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਕਿਸਾਨਾਂ ਦੇ ਨਾਂ ਜਾਰੀ ਸੰਦੇਸ਼ ਰੂਪੀ ਭਾਸ਼ਣ...
*ਪ੍ਰਭੂ ਯਿਸੂ ਮਸੀਹ ਦੇ ਦੱਸੇ ਹੋਏ ਮਾਰਗ ਤੇ ਚੱਲਣ ਦੀ ਲੋੜ : ਮੈਡਮ ਬਲਜਿੰਦਰ ਕੌਰ* ਜੈਤੋ,25 ਦਸੰਬਰ (ਮਨਜੀਤ ਸਿੰਘ ਢੱਲਾ)- ਅੱਜ ਜੈਤੋ ਵਿਖੇ ਕੋਵਿਡ-19 ਦੇ ਦਿਸ਼ਾ ਨਿਰਦੇਸ਼ਾਂ ਨੂੰ ਧਿਆਨ ਵਿੱਚ ਰੱਖਦਿਆਂ ਪ੍ਰਭੂ ਯਿਸੂ ਮਸੀਹ ਦੇ ਜਨਮ ਦਿਨ ਮੌਕੇ ਕ੍ਰਿਸਮਸ ਦਾ ਤਿਉਹਾਰ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਸ਼ਰਧਾ ਤੇ ਉਤਸ਼ਾਹ ਨਾਲ ਇੱਥੋਂ ਦੇ ਹਿੰਮਤ ਪੈਲੇਸ ਜੈਤੋ ਵਿਖੇ ਆਈ.ਪੀ.ਸੀ.ਅਗਾਪੇ ਪ੍ਰਥਾਨਾ ਭਵਨ ਜੈਤੋ ਦੇ ਪਾਸਟਰ ਜਸਵੰਤ ਮਸੀਹ ਤੇ ਪਾਸਟਰ ਡਿਮੋਥੀ (ਜੱਸੀ) ਦੀ ਅਗਵਾਈ...
*ਜੀਓ ਅਤੇ ਪਤੰਜਲੀ ਦੇ ਪ੍ਰੋਡਕਟਾਂ ਦਾ ਲੋਕ ਬਾਈਕਾਟ ਕਰਨ-ਕਿਸਾਨ ਆਗੂ ਸੁਰਜੀਤ ਸਿੰਘ ਨੱਥੂਵਾਲਾ ਗਰਬੀ ,25 ਦਸੰਬਰ (ਜਸ਼ਨ)-ਕੇਦਰ ਸਰਕਾਰ ਵੱਲੋਂ ਬਣਾਏ ਕਾਲੇ ਕਾਨੂੰਨਾਂ ਨੂੰ ਰੱਦ ਕਰਵਾਉਣ ਵਾਸਤੇ ਚੱਲ ਰਹੇ ਕਿਸਾਨੀ ਸ਼ੰਘਰਸ਼ ਦੌਰਾਨ ਸ਼ਹੀਦੀਆਂ ਪ੍ਰਾਪਤ ਕਰਨ ਵਾਲੇ ਕਿਸਾਨ ਵੀਰਾਂ ਅਤੇ ਛੋਟੇ ਸਹਿਬਜਾਦਿਆਂ ਦੀ ਸ਼ਹੀਦੀ ਨੂੰ ਸਮਰਪਿਤ ਪਿੰਡ ਹਰੀਏਵਾਲਾ ਵਿਖੇ ਕ੍ਰਾਤੀਕਾਰੀ ਕਿਸਾਨ ਯੂਨੀਅਨ ਪੰਜਾਬ ਦੇ ਜਿਲਾ੍ਹ ਪ੍ਰਧਾਨ ਸੁਰਜੀਤ ਸਿੰਘ ਦੀ ਅਗਵਾਈ ਵਿੱਚ ਮੋਮਬੱਤੀ ਮਾਰਚ ਕੀਤਾ ਗਿਆ।ਇਸ...

