News

ਮੋਗਾ, 2 ਜੂਨ (JASHAN ) ਮੈਡੀਕਲ ਦਾਖਲਿਆਂ ਲਈ ਹੋਣ ਵਾਲੀ ਨੀਟ ਪ੍ਰੀਖਿਆ ਦੇ ਪੇਪਰ ਲੀਕ ਹੋਣ ਦੇ ਮਾਮਲੇ ਨੇ ਦੇਸ਼ ਭਰ ਵਿਚ ਸਿਆਸੀ ਤਪਸ਼ ਵਧਾ ਦਿੱਤੀ ਹੈ। ਇਸ ਮਾਮਲੇ ਨੂੰ ਲੈ ਕੇ ਕਾਂਗਰਸ ਪਾਰਟੀ ਨੇ ਕੇਂਦਰ ਦੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਸਰਕਾਰ ਨੂੰ ਕੜੇ ਸ਼ਬਦਾਂ ਵਿਚ ਘੇਰਿਆ ਹੈ। ਮੋਗਾ ਵਿਚ ਜ਼ਿਲਾ ਕਾਂਗਰਸ ਵੱਲੋਂ ਜ਼ੋਰਦਾਰ ਪ੍ਰਦਰਸ਼ਨ ਕਰਦੇ ਹੋਏ ਕੇਂਦਰੀ ਸਿੱਖਿਆ ਮੰਤਰੀ ਧਰਮਿੰਦਰ ਪ੍ਰਧਾਨ ਦਾ ਪੁਤਲਾ ਫੂਕਿਆ ਗਿਆ ਅਤੇ ਉਨ੍ਹਾਂ ਤੋਂ ਤੁਰੰਤ ਅਸਤੀਫੇ ਦੀ...
Tags: PUNJAB CONGRESS
ਮੋਗਾ ,2 ਜੂਨ (ਗੁਰਜੰਟ ਸਿੰਘ ) ਪ੍ਰਧਾਨ ਮੰਤਰੀ ਸਟ੍ਰੀਟ ਵੈਂਡਰਜ਼ ਆਤਮਨਿਰਭਰ ਨਿਧੀ (ਪੀਐਮ ਸਵਨਿਧੀ) ਯੋਜਨਾ ਮੋਗਾ ਜ਼ਿਲ੍ਹੇ ਦੇ ਰੇਹੜੀ-ਫੜੀ ਵਿਕਰੇਤਾਵਾਂ ਲਈ ਆਰਥਿਕ ਮਜ਼ਬੂਤੀ ਅਤੇ ਆਤਮਨਿਰਭਰਤਾ ਵੱਲ ਇੱਕ ਪ੍ਰਭਾਵਸ਼ਾਲੀ ਕਦਮ ਸਾਬਤ ਹੋ ਰਹੀ ਹੈ। ਕੋਵਿਡ-19 ਮਹਾਮਾਰੀ ਦੌਰਾਨ ਛੋਟੇ ਕਾਰੋਬਾਰੀਆਂ ਨੂੰ ਰਾਹਤ ਦੇਣ ਦੇ ਉਦੇਸ਼ ਨਾਲ ਸ਼ੁਰੂ ਕੀਤੀ ਗਈ ਇਸ ਯੋਜਨਾ ਨੇ ਹਜ਼ਾਰਾਂ ਸਟ੍ਰੀਟ ਵੈਂਡਰਾਂ ਨੂੰ ਬਿਨਾਂ ਜ਼ਮਾਨਤ ਕਾਰੋਬਾਰੀ ਪੂੰਜੀ ਕਰਜ਼ਾ ਮੁਹੱਈਆ ਕਰਵਾ ਕੇ ਉਨ੍ਹਾਂ ਦੀ...
Tags: BHARATIYA JANATA PARTY (BJP)
ਪੰਜਾਬ ਭਾਰਤੀ ਜਨਤਾ ਪਾਰਟੀ ਦਾ ਪ੍ਰਧਾਨ ਬਣਨ ’ਤੇ ਦਿੱਤੀ ਵਧਾਈ ਬਾਘਾ ਪੁਰਾਣਾ, 29 ਮਈ (JASHAN ) ਭਾਜਪਾ ਹਾਈ ਕਮਾਂਡ ਵੱਲੋਂ ਸੀਨੀਅਰ ਆਗੂ ਕੇਵਲ ਸਿੰਘ ਢਿੱਲੋਂ ਨੂੰ ਪੰਜਾਬ ਭਾਜਪਾ ਦਾ ਨਵਾਂ ਪ੍ਰਧਾਨ ਨਿਯੁਕਤ ਕੀਤੇ ਜਾਣ ਤੋਂ ਬਾਅਦ ਸੂਬੇ ਭਰ ਵਿਚ ਪਾਰਟੀ ਵਰਕਰਾਂ ਵਿਚ ਖੁਸ਼ੀ ਦੀ ਲਹਿਰ ਦੌੜ ਗਈ ਹੈ। ਇਸ ਮਹੱਤਵਪੂਰਨ ਨਿਯੁਕਤੀ ਨੂੰ ਲੈ ਕੇ ਭਾਜਪਾ ਆਗੂਆਂ ਅਤੇ ਵਰਕਰਾਂ ਵੱਲੋਂ ਲਗਾਤਾਰ ਵਧਾਈਆਂ ਦੇਣ ਦਾ ਸਿਲਸਿਲਾ ਜਾਰੀ ਹੈ। ਇਸ ਸਬੰਧੀ ਭਾਜਪਾ ਦੇ ਹਲਕਾ ਬਾਘਾ ਪੁਰਾਣਾ ਦੇ...
Tags: BHARATIYA JANATA PARTY (BJP)
ਪੰਜਾਬ ’ਚ ਵੀ ਬਣੇਗੀ ਡਬਲ ਇੰਜਣ ਸਰਕਾਰ, ਵਰਕਰਾਂ ਵਿਚ ਵਧਿਆ ਜੋਸ਼ ਬਾਘਾ ਪੁਰਾਣਾ, 29 ਮਈ (JASHAN ) ਭਾਰਤੀ ਜਨਤਾ ਪਾਰਟੀ ਦੇ ਮੰਡਲ ਪ੍ਰਧਾਨ ਦੀਪਕ ਤਲਵਾੜ ਨੇ "ਇੰਟਰਨੈਸ਼ਨਲ ਪੰਜਾਬੀ ਨਿਊਜ਼" ਦੇ ਪ੍ਰਤੀਨਿੱਧ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਭਾਜਪਾ ਹਾਈ ਕਮਾਂਡ ਵੱਲੋਂ ਪੰਜਾਬ ਅੰਦਰ ਅਗਾਮੀ ਵਿਧਾਨ ਸਭਾ ਚੋਣਾਂ ਨੂੰ ਧਿਆਨ ਵਿਚ ਰੱਖਦਿਆਂ ਤਿਆਰੀਆਂ ਦਾ ਅਗਾਜ਼ ਕਰ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਪਾਰਟੀ ਸੂਬੇ ਵਿਚ ਆਪਣੀ ਸੰਗਠਨਾਤਮਕ ਢਾਂਚੇ ਨੂੰ ਮਜ਼ਬੂਤ ਕਰਨ ਦੇ ਨਾਲ ਨਾਲ...
Tags: BHARATIYA JANATA PARTY (BJP)
ਪਾਰਟੀ ਨੂੰ ਮਿਲੇਗੀ ਨਵੀਂ ਦਿਸ਼ਾ ’ਤੇ ਮਜ਼ਬੂਤੀ, ਪੰਜਾਬ ’ਚ ਭਾਜਪਾ ਹੋਵੇਗੀ ਹੋਰ ਮਜ਼ਬੂਤ : ਅਗਰਵਾਲ ਬਾਘਾ ਪੁਰਾਣਾ, 29 ਮਈ (JASHAN ) ਭਾਰਤੀ ਜਨਤਾ ਪਾਰਟੀ ਹਾਈ ਕਮਾਂਡ ਵੱਲੋਂ ਪੰਜਾਬ ਅੰਦਰ ਕੇਵਲ ਸਿੰਘ ਢਿੱਲੋਂ ਨੂੰ ਭਾਜਪਾ ਪੰਜਾਬ ਦਾ ਪ੍ਰਧਾਨ ਨਿਯੁਕਤ ਕਰਨ ’ਤੇ ਪਾਰਟੀ ਵਰਕਰਾਂ ਵਿਚ ਖੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ। ਇਸ ਮੌਕੇ ਵਿਧਾਨ ਸਭਾ ਹਲਕਾ ਦੇ ਸੀਨੀਅਰ ਆਗੂ ਅਤੇ ਆਰ.ਟੀ.ਆਈ ਸੈਲ ਦੇ ਕੋ ਕਨਵੀਨਰ ਐਡਵੋਕੇਟ ਅਮਿਤ ਅਗਰਵਾਲ ਵੱਲੋਂ ਕੇਵਲ ਸਿੰਘ ਢਿੱਲੋ ਨੂੰ ਨਵੀਂ...
Tags: BHARATIYA JANATA PARTY (BJP)
ਮੋਗਾ,31 ਮਈ 2026 (ਜਸ਼ਨ ) ਸ੍ਰੀਮਤੀ ਜਗਵੀਰਨ ਕੌਰ ਲੈਕਚਰਾਰ ਅੰਗਰੇਜ਼ੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕੁੜੀਆਂ ਬੁੱਟਰ ਜਿਲ੍ਹਾ ਸਕੱਤਰ ਡੈਮੋਕ੍ਰੇਟਿਕ ਟੀਚਰਸ ਫ਼ਰੰਟ ਪੰਜਾਬ ਜਿਲ੍ਹਾ ਇਕਾਈ ਮੋਗਾ ਜੋ ਕਿ 31 ਮਈ 2026 ਨੂੰ ਸਿੱਖਿਆ ਵਿਭਾਗ ਤੋਂ ਆਪਣੀ 32 ਸਾਲ ਦੀ ਸੇਵਾ ਨਿਭਾਉਣ ਤੋਂ ਬਾਅਦ ਸੇਵਾ ਮੁਕਤ ਹੋ ਗਏ ਹਨ | ਉਹਨਾਂ ਦੀਆਂ ਜਥੇਬੰਦੀ ਵਿੱਚ ਨਿਭਾਇਆ ਸੇਵਾਵਾਂ ਬਦਲੇ ਡੀ. ਟੀ. ਐਫ ਮੋਗਾ ਦੀ ਜਿਲ੍ਹਾ ਕਮੇਟੀ ਵੱਲੋਂ ਉਹਨਾਂ ਨੂੰ ਸਨਮਾਨਿਤ ਕਰਨ ਲਈ ਸਨਮਾਨ ਸਮਾਰੋਹ ਦਾ...
ਮੋਗਾ 31 ਮਈ ( JASHAN ) ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ’ਚ ਮਰਹੂਮ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਅਤੇ ਉੱਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੇ ਪੰਜਾਬ ਅੰਦਰ ਕਨੂੰਨ ਵਿਵਸਥਾ ਦਾ ਉੱਚੇਚੇ ਤੌਰ ’ਤੇ ਧਿਆਨ ਰੱਖਿਆ ਸੀ ਜਿਸ ਨਾਲ ਸੂਬੇ ’ਚ ਅਮਨ ਸ਼ਾਂਤੀ ਅਤੇ ਭਾਈਚਾਰਕ ਸਾਂਝ ਕਾਇਮ ਰੱਖੀ ਗਈ। ਜਿਸ ਕਾਰਨ ਇਥੇ ਵੱਸਦੇ ਦੁਕਾਨਦਾਰਾਂ, ਵਪਾਰੀਆਂ ਅਤੇ ਉਦਯੋਗਪਤੀਆਂ ਅਤੇ ਆਮ ਲੋਕਾਂ ਨੂੰ ਹਰ ਪੱਖ ਤੋਂ ਸੁਰੱÇਅਤ ਭਰਿਆ ਮਾਹੌਲ ਮਿਲਿਆ ਸੀ। ਪਰ ਅੱਜ ਪੰਜਾਬ ’ਚ ਅਮਨ...
Tags: SHROMANI AKALI DAL
ਸੰਸਾਰ ਆਰਥਿਕ ਮੰਦੀ ਵਿੱਚ ਬੁਰੀ ਤਰ੍ਹਾਂ ਫਸ ਚੁੱਕਾ ਹੈ । ਮੋਗਾ 31 ਮਈ ( BITTU GROVER ) ਕਿਰਤੀ ਕਿਸਾਨ ਯੂਨੀਅਨ ਨੇ ਜਿਲ੍ਹਾ ਮੋਗਾ ਦਾ ਡੈਲੀਗੇਟ ਇਜਲਾਸ ਕੀਤਾ , ਜੋ ਕਿ ਪਿੰਡ ਘੱਲ ਕਲਾਂ ਵਿੱਚ ਕੀਤਾ ਗਿਆ । ਇਸ ਮੌਕੇ ਸੂਬਾ ਪ੍ਰਧਾਨ ਨਿਰਭੈਅ ਸਿੰਘ ਢੁੱਡੀਕੇ , ਸੂਬਾ ਜਰਨਲ ਸਕੱਤਰ ਰਜਿੰਦਰ ਸਿੰਘ ਦੀਪ ਸਿੰਘ ਵਾਲਾ ਅਤੇ ਸੂਬਾ ਵਿੱਤ ਸਕੱਤਰ ਜਸਵਿੰਦਰ ਸਿੰਘ ਝਬੇਲਵਾਲੀ ਨੇ ਵਿਸ਼ੇਸ਼ ਸ਼ਿਰਕਤ ਕੀਤੀ । ਇਸ ਸਮੇ ਬੁਲਾਰਿਆ ਨੇ ਦੱਸਿਆ ਕਿ ਸੰਸਾਰ ਵਿੱਚ ਜੋ ਇਰਾਨ ਅਤੇ ਅਮਰੀਕਾ...
ਮੋਗਾ, 31 ਮਈ: ( JASHAN) ਹਾਲ ਹੀ ਵਿੱਚ ਹੋਈਆਂ ਨਗਰ ਨਿਗਮ ਚੋਣਾਂ ਵਿੱਚ ਵਾਰਡ ਨੰਬਰ 45 ਦੇ ਕੌਂਸਲਰ ਵਜੋਂ ਚੁਣੇ ਜਾਣ 'ਤੇ, ਭਾਰਤ ਭੂਸ਼ਣ ਗਰਗ ਰਾਜੂ ਨੂੰ ਕੱਲ੍ਹ ਇੱਕ ਸਮਾਰੋਹ ਦੌਰਾਨ ਜਲੰਧਰ ਕਲੋਨੀ, ਮੋਗਾ ਵਿੱਚ ਸਥਿਤ ਸ਼ਿਆਮ ਮੰਦਿਰ ਨਾਲ ਸਬੰਧਤ ਸ਼ਿਆਮ ਸੇਵਾ ਸੋਸਾਇਟੀ ਵੱਲੋਂ ਸਨਮਾਨਿਤ ਕੀਤਾ ਗਿਆ। ਉਨ੍ਹਾਂ ਦੀ ਪ੍ਰਾਪਤੀ ਦੇ ਸਨਮਾਨ ਵਿੱਚ ਉਨ੍ਹਾਂ ਨੂੰ ਸਿਰੋਪਾਓ, ਯਾਦਗਾਰੀ ਚਿੰਨ੍ਹ ਅਤੇ ਦੋਸ਼ਾਲਾ ਭੇਟ ਕੀਤਾ ਗਿਆ। ਇਸ ਸਮਾਗਮ ਵਿੱਚ ਸੁਸਾਇਟੀ ਦੇ ਸੰਸਥਾਪਕ ਕਮਲ ਸ਼ਰਮਾ...
ਮੋਗਾ ,30 ਮਈ (ਜਸ਼ਨ) ਸ਼ਹਿਰ ਦੀ ਨਾਮੀ ਵਿੱਦਿਅਕ ਸੰਸਥਾ ਕੈਂਬਰਿਜ ਇੰਟਰਨੈਸ਼ਨਲ ਸਕੂਲ ਵਿਖੇ ਸਕੂਲ ਦੇ ਚੇਅਰਮੈਨ ਦਵਿੰਦਰ ਪਾਲ ਸਿੰਘ , ਪ੍ਰੈਜੀਡੈਂਟ ਕੁਲਦੀਪ ਸਿੰਘ ਸਹਿਗਲ , ਜਨਰਲ ਸੈਕਟਰੀ ਪਰਮਜੀਤ ਕੌਰ , ਮੁੱਖ ਸਲਾਹਕਾਰ ਹਰਪ੍ਰੀਤ ਕੌਰ , ਪ੍ਰਿੰਸੀਪਲ ਸਤਵਿੰਦਰ ਕੌਰ , ਵਾਈਸ ਪ੍ਰਿੰਸੀਪਲ ਅਮਨਦੀਪ ਗਿਰਧਰ ਅਤੇ ਕੋਆਰਡੀਨੇਟਰ ਜਸਪ੍ਰੀਤ ਕੌਰ ਦੇ ਦਿਸ਼ਾ ਨਿਰਦੇਸ਼ਾਂ ਹੇਠ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਲਈ ' ਨੋ ਬੈਗ ਡੇ ਅਤੇ ਤੰਬਾਕੂ ਮੁਕਤ ਦਿਵਸ ਮਨਾਇਆ ਗਿਆ। ਨੌ ਬੈਂਗ...
Tags: CAMBRIDGE INTERNATIONAL SCHOOL MOGA

Pages