ਮੋਗਾ, 24 ਦਸੰਬਰ (ਜਸ਼ਨ)-ਮੋਗਾ-ਲੁਧਿਆਣਾ ਜੀ.ਟੀ.ਰੋਡ ਤੇ ਪਿੰਡ ਪੁਰਾਣੇ ਵਾਲਾ ਵਿਖੇ ਸਥਿਤ ਮਾੳੂਂਟ ਲਿਟਰਾ ਜ਼ੀ ਸਕੂਲ ਵਿਖੇ ਡਾਇਰੈਕਟਰ ਅਨੁਜ ਗੁਪਤਾ ਦੀ ਅਗਵਾਈ ’ਚ ਕਰਿਸਮਿਸ ਦਾ ਤਿਉਹਾਰ ਧੂਮਧਾਮ ਨਾਲ ਮਨਾਇਆ ਗਿਆ। ਸਮਾਗਮ ਦੀ ਸ਼ੁਰੂਆਤ ਡਾਇਰੈਕਟਰ ਅਨੁਜ ਗੁਪਤਾ ਤੇ ਸਮੂਹ ਸਟਾਫ ਨੇ ਪ੍ਰਭੂ ਯੀਸੂ ਮਸੀਹ ਦੀ ਤਸਵੀਰ ਸਾਹਮਣੇ ਕੈਂਡਲ ਜਗਾ ਕੇ ਪ੍ਰਾਥਨਾ ਨਾਲ ਕੀਤੀ। ਇਸ ਸਮਾਗਮ ਵਿੱਚ ਸਕੂਲ ਦਾ ਸਮੂਹ ਸਟਾਫ ਤੇ ਵਿਦਿਆਰਥੀ ਹਾਜ਼ਰ ਸਨ।ਇਸ ਮੌਕੇ ਸਮਾਗਮ ਨੂੰ ਸੰਬੋਧਨ ਕਰਦਿਆਂ ਡਾਇਰੈਕਟਰ...
News
ਮੋਗਾ, 24 ਦਸੰਬਰ (ਜਸ਼ਨ)-ਸਥਾਨਕ ਲਿਟਲ ਮਿਲੇਨੀਅਮ ਸਕੂਲ ਵਿਖੇ ਕਰਿਸਮਿਸ ਦਾ ਤਿਉਹਾਰ ਧੂਮਧਾਮ ਨਾਲ ਮਨਾਇਆ ਗਿਆ। ਸਮਾਗਮ ਦੀ ਸ਼ੁਰੂਆਤ ਡਾਇਰੈਕਟਰ ਅਨੁਜ ਗੁਪਤਾ ਤੇ ਸਮੂਹ ਸਟਾਫ ਨੇ ਪ੍ਰਭੂ ਯੀਸੂ ਮਸੀਹ ਦੀ ਤਸਵੀਰ ਸਾਹਮਣੇ ਕੈਂਡਲ ਜਗਾ ਕੇ ਪ੍ਰਾਥਨਾ ਕਰਦਿਆਂ ਕੀਤੀ। ਇਸ ਮੌਕੇ ਸਮਾਗਮ ਨੂੰ ਸੰਬੋਧਨ ਕਰਦਿਆਂ ਡਾਇਰੈਕਟਰ ਅਨੁਜ ਗੁਪਤਾ ਤੇ ਪਿ੍ਰੰਸੀਪਲ ਪੂਨਮ ਸ਼ਰਮਾ ਨੇ ਬੱਚਿਆਂ ਨੂੰ ਕਰਿਸਮਿਸ ਦੀ ਮਹੱਤਤਾ ਸਬੰਧੀ ਦੱਸਿਆ। ਉਹਨਾਂ ਕਿਹਾ ਕਿ ਭਾਰਤ ਤਿਉਹਾਰਾਂ ਦਾ ਦੇਸ਼ ਹੈ, ਜਿੱਥੇ ਸਾਰੇ...
24 ਦਸੰਬਰ ,ਨਿਹਾਲ ਸਿੰਘ ਵਾਲਾ (ਜਸ਼ਨ)-ਕਾਂਗਰਸੀ ਆਗੂ ਸਰਪੰਚ ਬਲਦੇਵ ਸਿੰਘ ਕੁੱਸਾ ਨੂੰ ਗਹਿਰਾ ਸਦਮਾ ਲੱਗਾ ਜਦ ਉਨ੍ਹਾਂ ਦੀ ਮਾਤਾ ਗਿਆਨ ਕੌਰ (60) ਦਾ ਬੀਤੇ ਦਿਨ ਅਚਾਨਕ ਦੇਹਾਂਤ ਹੋ ਗਿਆ, ਇਸ ਦੁੱਖ ਦੀ ਘੜੀ ਵਿਚ ਸਾਬਕਾ ਮੰਤਰੀ ਵਿਧਾਇਕ ਦਰਸ਼ਨ ਸਿੰਘ ਬਰਾੜ, ਵਿਧਾਇਕ ਮਨਜੀਤ ਸਿੰਘ ਬਿਲਾਸਪੁਰ,ਸਾਬਕਾ ਵਿਧਾਇਕ ਬੀਬੀ ਰਾਜਵਿੰਦਰ ਕੌਰ ਭਾਗੀਕੇ, ਕਾਂਗਰਸ ਸਪੋਕਸਮੈਨ ਕਮਲਜੀਤ ਸਿੰਘ ਬਰਾੜ, ਚੇਅਰਮੈਨ ਪਰਮਜੀਤ ਸਿੰਘ ਨੰਗਲ, ਭਜਨ ਸਿੰਘ ਜੈਦ, ਜਸਵਿੰਦਰ ਸਿੰਘ ਕੁੱਸਾ, ਮੈਨੇਜਰ ਗੁਰਮੀਤ...
ਮੋਗਾ,23 ਦਸੰਬਰ (ਜਸ਼ਨ)-ਆਲ ਇੰਡੀਆ ਵਾਲਮੀਕ ਖਾਲਸਾ ਦਲ ਵੱਲੋਂ ਚਮਕੌਰ ਦੀ ਗੜੀ ਵਿਚ ਸ਼ਹੀਦ ਹੋਣ ਵਾਲੇ ਸ਼ੋ੍ਰਮਣੀ ਸਿੱਖ ਜਰਨੈਲ ਅਮਰ ਸ਼ਹੀਦ ਬਾਬਾ ਜੀਵਨ ਸਿੰਘ ਦਾ ਸ਼ਹੀਦੀ ਦਿਹਾੜਾ ਸ਼ਰਧਾ ਅਤੇ ਧੂਮਧਾਮ ਨਾਲ ਮਨਾਇਆ ਗਿਆ। ਦਸਵੇਂ ਪਾਤਿਸ਼ਾਹ ਗੁਰੂ ਗੋਬਿੰਦ ਸਿੰਘ ਜੀ ਵੱਲੋਂ ਰੰਘਰੇਟੇ ਗੁਰੂ ਕੇ ਬੇਟੇ ਵਜੋਂ ਸਤਿਕਾਰ ਹਾਸਲ ਕਰਨ ਵਾਲੇ ਬਾਬਾ ਜੀਵਨ ਸਿੰਘ ਨੂੰ ਸ਼ਰਧਾ ਦੇ ਫੁੱਲ ਭੇਂਟ ਕਰਨ ਵਾਲਿਆਂ ਵਿਚ ਪ੍ਰਧਾਨ ਅਮਰਜੀਤ ਸਿੰਘ ਗਿੱਲ ,ਸੀਨੀਅਰ ਵਾਈਸ ਚੇਅਰਮੈਨ ਸ: ਬਲਰਾਜ ਸਿੰਘ ਬੁੱਟਰ,...
ਮੋਗਾ, 22 ਦਸੰਬਰ (ਜਸ਼ਨ)-ਮੋਗਾ-ਲੁਧਿਆਣਾ ਜੀ.ਟੀ.ਰੋਡ ਤੇ ਪਿੰਡ ਪੁਰਾਣੇ ਵਾਲਾ ਵਿਖੇ ਸਥਿਤ ਮਾਉਟ ਲਿਟਰਾ ਜ਼ੀ ਸਕੂਲ ਦੇ ਬੱਚਿਆਂ ਵੱਲੋਂ ਅੰਮਿ੍ਰਤਸਰ ਰੋਡ ਤੇ ਸਥਿਤ ਹਾਈਡ ਮੈਮੋਰੀਅਲ ਸੀ.ਐਨ.ਆਈ. ਚਰਚ ਵਿਚ ਕਰਿਸਮਿਸ ਦਾ ਤਿਉਹਾਰ ਧੂਮਧਾਮ ਨਾਲ ਮਨਾਇਆ ਗਿਆ। ਸਕੂਲ ਡਾਇਰੈਕਟਰ ਅਨੁਜ ਗੁਪਤਾ ਤੇ ਪਿ੍ਰੰਸੀਪਲ ਨਿਰਮਲ ਧਾਰੀ ਨੇ ਦੱਸਿਆ ਕਿ ਸਕੂਲ ਦੇ ਵਿਦਿਆਰਥੀਆਂ ਨੇ ਚਰਚ ਵਿਚ ਕੈਂਡਲ ਜਲਾ ਕੇ ਸਮਾਗਮ ਦੀ ਸ਼ੁਰੂਆਤ ਕੀਤੀ। ਇਸ ਮੌਕੇ ਚਰਚ ਦੇ ਪਾਦਰੀ ਵੱਲੋਂ ਬੱਚਿਆਂ ਨੂੰ ਪ੍ਰਭੂ ਯਿਸੂ...
ਮੋਗਾ,22 ਦਸੰਬਰ(ਜਸ਼ਨ)-ਗੳੂਆਂ ਦੀ ਸੇਵਾ ਸੰਭਾਲ ਲਈ ਮੋਗਾ ਦੇ ਚੜਿੱਕ ਰੋਡ ਤੇ ਬਣੀ ਗੳੂਸ਼ਾਲਾ ਗੳੂਆਂ ਲਈ ਵਰਦਾਨ ਸਾਬਿਤ ਹੋ ਰਹੀ ਹੈ ਇਸ ਗੳੂਸ਼ਾਲਾ ਨੂੰ ਚਲਾ ਰਹੀ ਗੳੂ ਸੇਵਕ ਸੋਸਾਇਟੀ ਵਲੋਂ ਕੀਤੇ ਜਾ ਰਹੇ ਕਾਰਜਾਂ ਨੂੰ ਦੇਖਕੇ ਅੱਜ ਇੰਜ ਲੱਗ ਰਿਹਾ ਹੈ ਜਿਵੇਂ ਗੳੂਆਂ ਗੳੂਸ਼ਾਲਾ ਵਿੱਚ ਨਹੀ ਬਲਕਿ ਕਿਸੇ ਫਾਰਮ ਵਿੱਚ ਰਹਿ ਰਹੀਆ ਹੋਣ ਇਨਾ ਵਿਚਾਰਾਂ ਦਾ ਪ੍ਰਗਟਾਵਾ ਹਲਕਾ ਮੋਗਾ ਦੇ ਵਿਧਾਇਕ ਡਾ ਹਰਜੋਤ ਕਮਲ ਨੇ ਗੳੂਸ਼ਾਲਾ ਦੇ ਪ੍ਰਬੰਧਾ ਦਾ ਜਾਇਜ਼ਾ ਲੈਣ ਸਮੇਂ ਭਾਰੀ ਇਕੱਠ ਨੂੰ ਸੰਬੋਧਨ...
ਮੋਗਾ 22 ਦਸੰਬਰ(ਜਸ਼ਨ)- ਮਿਤੀ 24 ਦਸੰਬਰ ਦਿਨ ਐਤਵਾਰ ਨੂੰ ਫਰੈਂਡਜ਼ ਐਜ਼ੂਕੇਅਰ ਐਂਡ ਵੈਲਫੇਅਰ ਸੁਸਾਇਟੀ ਕੋਟ ਈਸੇ ਖਾਂ ਵੱਲੋਂ ਕੈਂਬਰਿਜ਼ ਸਕੂਲ ਕੋਟ ਈਸੇ ਖਾਂ ਵਿਖੇ ਅਤੇ ਯੂਥ ਵੈਲਫੇਅਰ ਕਲੱਬ ਦੱਦਾਹੂਰ ਵੱਲੋਂ ਪਿੰਡ ਦੇ ਗੁਰੂਦੁਆਰਾ ਸਾਹਿਬ ਵਿਖੇ ਰੂਰਲ ਐਨ.ਜੀ.ਓ. ਕਲੱਬਜ਼ ਐਸੋਸੀਏਸ਼ਨ ਮੋਗਾ ਦੇ ਸਹਿਯੋਗ ਨਾਲ ਵਿਸ਼ਾਲ ਖੂਨਦਾਨ ਕੈਂਪਾਂ ਦਾ ਆਯੋਜਨ ਕੀਤਾ ਜਾ ਰਿਹਾ ਹੈ । ਇਸ ਸਬੰਧੀ ਜਾਣਕਾਰੀ ਦਿੰਦਿਆਂ ਰੂਰਲ ਐਨ.ਜੀ.ਓ. ਮੋਗਾ ਦੇ ਪ੍ਧਾਨ ਗੋਕਲ ਚੰਦ ਬੁੱਘੀਪੁਰਾ ਨੇ ਦੱਸਿਆ ਕਿ...
ਮੋਗਾ, 22 ਦਸੰਬਰ (ਜਸ਼ਨ)-ਸੰਤ ਬਾਬਾ ਹਜ਼ੂਰਾ ਸਿੰਘ ਜੀ ਦੀ ਰਹਿਨੁਮਾਈ ਹੇਠ ਬੁਲੰਦੀਆਂ ਨੂੰ ਛੋਹ ਰਹੇ ਸੰਤ ਬਾਬਾ ਭਾਗ ਸਿੰਘ ਮੈਮੋਰੀਅਲ ਗਰਲਜ਼ ਕਾਲਜ, ਸੁਖਾਨੰਦ (ਮੋਗਾ) ਦੀ ਬੈਸਟ ਐਥਲੀਟ ਪਿੰਦਰਪਾਲ ਕੌਰ ਐਮ.ਏ. ਭਾਗ ਪਹਿਲਾ ਸਮਾਜ ਸ਼ਾਸਤਰ ਨੇ ਜਿਲ੍ਹਾ ਪੱਧਰ ਦੀ ਐਥਲੈਟਿਕ ਮੀਟ, 2017-18 ਵਿੱਚ ਸ਼ਾਨਦਾਰ ਪ੍ਰਾਪਤੀਆਂ ਨਾਲ ਕਾਲਜ ਦਾ ਨਾਮ ਰੁਸ਼ਨਾਇਆ ਹੈ। ਇਹ ਖੇਡ ਮੁਕਾਬਲੇ ਗੁਰੂ ਨਾਨਕ ਕਾਲਜ ਮੋਗਾ ਵਿਖੇ ਕਰਵਾਏ ਗਏ। ਪਿੰਦਰਪਾਲ ਨੇ 100 ਮੀਟਰ ਹਰਡਲਜ਼ ਵਿੱਚੋਂ ਸੋਨੇ ਦਾ ਤਮਗਾ ਹਾਸਲ...
ਮੋਗਾ, 22 ਦਸੰਬਰ (ਜਸ਼ਨ)-ਮੋਗਾ ਦੇ ਬੁੱਘੀਪੁਰਾ ਚੌਂਕ ਤੇ ਓਜ਼ੋਨ ਕੌਂਟੀ ਕਾਲੋਨੀ ਵਿਖੇ ਸਥਿਤ ਲਿਟਲ ਮਿਲੇਨੀਅਮ ਸਕੂਲ ਦੇ ਬੱਚਿਆਂ ਵੱਲੋਂ ਅੱਜ ਅੰਮਿ੍ਰਤਸਰ ਰੋਡ ‘ਤੇ ਸਥਿਤ ਹਾਈਡ ਮੈਮੋਰੀਅਲ ਸੀ.ਐਨ.ਆਈ. ਚਰਚ ਵਿਚ ਕਰਿਸਮਿਸ ਦਾ ਤਿਉਹਾਰ ਧੂਮਧਾਮ ਨਾਲ ਮਨਾਇਆ ਗਿਆ। ਸਕੂਲ ਡਾਇਰੈਕਟਰ ਅਨੁਜ ਗੁਪਤਾ ਤੇ ਪਿ੍ਰੰਸੀਪਲ ਪੂਨਮ ਸ਼ਰਮਾ ਨੇ ਦੱਸਿਆ ਕਿ ਸਕੂਲ ਦੇ ਵਿਦਿਆਰਥੀਆਂ ਨੇ ਚਰਚ ਵਿਚ ਕੈਂਡਲ ਜਲਾ ਕੇ ਸਮਾਗਮ ਦੀ ਸ਼ੁਰੂਆਤ ਕੀਤੀ। ਇਸ ਮੌਕੇ ਚਰਚ ਦੇ ਪਾਦਰੀ ਵੱਲੋਂ ਬੱਚਿਆਂ ਨੂੰ ਪ੍ਰਭੂ...
ਮੋਗਾ 22 ਦਸੰਬਰ(ਜਸ਼ਨ)-ਜ਼ਿਲਾ ਪ੍ਰਸ਼ਾਸਨ ਵੱਲੋਂ ‘ਬੇਟੀ ਬਚਾਓ-ਬੇਟੀ ਪੜਾਓ ‘ ਸਕੀਮ ਤਹਿਤ ਆਮ ਲੋਕਾਂ ਨੂੰ ਭਰੂਣ ਹੱਤਿਆ ਖਿਲਾਫ਼ ਜਾਗਰੂਕ ਕਰਨ ਅਤੇ ਲੜਕੀਆਂ ਦੀ ਜਨਮ ਦਰ ਨੂੰ ਉਤਸਾਹਿਤ ਕਰਨ ਦੇ ਮੰਤਵ ਨਾਲ ਨੁੱਕੜ ਨਾਟਕ ਕਰਵਾਏ ਜਾਣਗੇ। ਇਹ ਜਾਣਕਾਰੀ ਸਹਾਇਕ ਕਮਿਸ਼ਨਰ ਸ. ਹਰਪ੍ਰੀਤ ਸਿੰਘ ਅਟਵਾਲ ਨੇ ‘ਬੇਟੀ ਬਚਾਓ-ਬੇਟੀ ਪੜਾਓ‘ ਜਾਗਰੂਕਤਾ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਦਿੱਤੀ। ਉਨਾਂ ਕਿਹਾ ਕਿ ਜ਼ਿਲਾ ਪ੍ਰਸ਼ਾਸ਼ਨ ਵੱਲੋਂ ‘ਬੇਟੀ ਬਚਾਓ-ਬੇਟੀ ਪੜਾਓ ‘ ਸਕੀਮ ਬਾਰੇ ਜ਼ਿਲੇ ਦੇ...

