ਨਿਹਾਲ ਸਿੰਘ ਵਾਲਾ,16 ਅਗਸਤ (ਮਨਪ੍ਰੀਤ ਸਿੰਘ ਮੱਲੇਆਣਾ)-ਸਬ-ਡਵੀਜਨ ਨਿਹਾਲ ਸਿੰਘ ਵਾਲਾ ਵਿਖੇ ਨਵੀਂ ਦਾਣਾ ਮੰਡੀ ਵਿਚ ਅਜ਼ਾਦੀ ਦਾ 71ਵਾਂ ਦਿਵਸ਼ ਪੂਰੀ ਸ਼ਾਨੋ ਸੋਕਤ ਨਾਲ ਮਨਾਇਆ ਗਿਆ। ਇਸ ਮੌਕੇ ਝੰਡਾ ਲਹਿਰਾਉਣ ਦੀ ਰਸ਼ਮ ਮਾਨਯੋਗ ਐਸ਼.ਡੀ. ਐਮ ਸੁਖਪ੍ਰੀਤ ਸਿੰਘ ਸਿੱਧੂ ਨੇ ਨਿਭਾਈ। ਇਸ ਮੌਕੇ ਮੁੱਖ ਮਹਿਮਾਨ ਨੇ ਆਪਣੇ ਭਾਸ਼ਣ ਦੌਰਾਨ ਪੰਜਾਬੀਆਂ ਨੂੰ ਏਕਤਾ ਅਤੇ ਭਾਈਚਾਰਕ ਸਾਂਝ ਬਣਾਈ ਰੱਖਣ ਦੀ ਅਪੀਲ ਕਰਦਿਆ ਸ਼ਹੀਦਾਂ ਦੀਆਂ ਕੂਰਬਾਨੀਆਂ ਨੂੰ ਯਾਦ ਕਰਦਿਆਂ ਕਿਹਾ ਕਿ ਸਾਨੂੰੂ ਸ਼ਹੀਦਾਂ...
News
ਕੋਟਈਸੇਖਾਂ,16 ਅਗਸਤ (ਜਸ਼ਨ)-ਕਸਬੇ ਦੀ ਨਾਮਵਰ ਵਿੱਦਿਅਕ ਸੰਸਥਾ ਸ੍ਰੀ ਹੇਮਕੁੰਟ ਸਾਹਿਬ ਸੀਨੀਅਰ ਸੈਕੰਡਰੀ ਸਕੂਲ ਵਿਖੇ ਪਿ੍ਰੰ: ਮੈਡਮ ਅੰਜੂ ਅਰੋੜਾ ਤੇ ਸਮੂਹ ਸਟਾਂਫ ਦੇ ਸਹਿਯੋਗ ਨਾਲ ਆਜ਼ਾਦੀ ਦਿਹਾੜਾ ਮਨਾਇਆ ਗਿਆ। ਇਸ ਮੌਕੇ ਸਕੂਲ ਦੇ ਬੱਚਿਆਂ ਦਰਮਿਆਨ ਆਜ਼ਾਦੀ ਨਾਲ ਸਬੰਧਿਤ ਪੋਸਟ ਪੇਟਿੰਗ ਅਤੇ ਭਾਸ਼ਣ ਮੁਕਾਬਲੇ ਕਰਵਾਏ ਗਏ। ਇਸ ਮੌਕੇ ਬੱਚਿਆਂ ਨੇ ‘ਮੇਰਾ ਰੰਗ ਦੇ ਬਸੰਤੀ ਚੋਲਾ’ ਗੀਤ ਤੇ ਕੋਰੀਓਗ੍ਰਾਫੀ ਪੇਸ਼ ਕੀਤੀ। ਇਸ ਮੌਕੇ ਸੰਸਥਾਵਾਂ ਦੇ ਚੇਅਰਮੈਨ ਕੁਲਵੰਤ ਸਿੰਘ ਸੰਧੂ ਤੇ ਐਮ...
ਅਜੀਤਵਾਲ,16 ਅਗਸਤ (ਜਸ਼ਨ)-‘ ਪੌਦੇ ਹੀ ਮਨੁੱਖ ਨੂੰ ਜੀਵਨ ਦਾਨ ਦਿੰਦੇ ਹਨ, ਇਸ ਲਈ ਸਾਨੂੰ ਵੱਧ ਤੋਂ ਵੱਧ ਪੌਦੇ ਲਗਾਉਣੇ ਚਾਹੀਦੇ ਹਨ’ ਪ੍ਰਗਟਾਵਾ ਹਲਕਾ ਵਿਧਾਇਕ ਮਨਜੀਤ ਸਿੰਘ ਬਿਲਾਸਪੁਰੀ ਨੇ ਗਰੀਨ ਢੁੱਡੀਕੇ ਮਿਸ਼ਨ ਤਹਿਤ ਪਿੰਡ ਢੁੱਡੀਕੇ ਵਿਖੇ ਪੌਦੇ ਲਗਾਉਣ ਦੀ ਸ਼ੁਰੂਆਤ ਕਰਨ ਮੌਕੇ ਕੀਤਾ। ਉਨਾਂ ਕਿਹਾ ਕਿ ਵੱਧ ਤੋ ਵੱਧ ਪੌਦੇ ਲਗਾਉਣ ਨਾਲ ਜਿੱਥੇ ਵਾਤਾਵਰਨ ਸ਼ੁੱਧ ਹੁੰਦਾ ਹੈ, ਉੱਥੇ ਮਨੁੱਖਾਂ ਦਾ ਅਨੇਕਾਂ ਜਾਨਲੇਵਾ ਬਿਮਾਰੀਆਂ ਤਂੋ ਬਚਾਅ ਹੰੁਦਾ ਹੈ। ਇਸ ਮੌਕੇ ਸਰਪੰਚ ਜਸਦੀਪ...
ਮੋਗਾ,16 ਅਗਸਤ (ਜਸ਼ਨ)-ਰਾਜਿੰਦਰਾ ਪਬਲਿਕ ਸਕੂਲ ਵਿਖੇ 71ਵਾਂ ਆਜ਼ਾਦੀ ਦਿਵਸ ਬਹੁਤ ਹੀ ਉਤਸ਼ਾਹ ਨਾਲ ਮਨਾਇਆ ਗਿਆ। ਸਵੇਰ ਦੀ ਪ੍ਰਾਰਥਨਾ ਸਭਾ ਵਿਚ ਇੱਕ ਵਿਸ਼ੇਸ਼ ਪ੍ਰੋਗਰਾਮ ਦਾ ਆਯੁਜਨ ਕੀਤਾ ਗਿਆ। ਸਕੂਲ ਪਿ੍ਰੰਸੀਪਲ ਨੇ ਆਜ਼ਾਦੀ ਦਿਵਸ ਦੀ ਵਧਾਈ ਦਿੰਦਿਆਂ ਹੋਇਆ ਦੇਸ਼ ਲਈ ਸ਼ਹੀਦ ਹੋਏ ਸ਼ਹੀਦਾਂ ਦੀ ਕੁਰਬਾਨੀ ਨੂੰ ਹਮੇਸ਼ਾਂ ਯਾਦ ਰੱਖਣ ਦਾ ਸੰਦੇਸ਼ ਦਿੱਤਾ। ਸਕੂਲ ਡਾਇਰੈਕਟਰ ਮੈਡਮ ਸੀਮਾ ਸ਼ਰਮਾ ਨੇ ਬੱਚਿਆਂ ਨੂੰ ਇਸ ਆਜ਼ਾਦੀ ਦਿਹਾੜੇ ਦੇ ਪਿਛੋਕੜ ਬਾਰੇ ਦੱਸਦਿਆਂ ਸ਼ਹੀਦਾਂ ਦੀ ਬਦੌਲਤ ਮਿਲੀ...
ਚੜਿੱਕ,16 ਅਗਸਤ (ਪੱਤਰ ਪ੍ਰੇਰਕ)-ਸਰਕਾਰੀ ਸਕੂਲ ਚੜਿੱਕ ਦੀ ਫੁੱਟਬਾਲ ਖੇਡ ਗਰਾਉਂਡ ਵਿਖੇ ਹੋਏ ਫੁੱਟਬਾਲ ਦੇ ਲੀਗ ਮੁਕਾਬਲਿਆਂ ’ਚੋਂ ਰਾਮੂੰਵਾਲਾ ਨਵਾਂ ਦੀ ਫੁੱਟਬਾਲ ਟੀਮ ਪਹਿਲੇ ਸਥਾਨ ਤੇ ਰਹੀ। ਪਹਿਲੇ ਮੈਚ ਦੌਰਾਨ ਰਾਮੂੰਵਾਲਾ ਨਵਾਂ ਦੀ ਟੀਮ ਨੇ ਬੱਧਨੀ ਕਲਾਂ ਦੀ ਟੀਮ ਨੂੰ ਪੈਨਲਟੀ ਸ਼ੂਟ ਰਾਹੀਂ ਹਰਾਇਆ ਤੇ ਅਗਲੇ ਮੈਚ ’ਚ ਰਾਮੂੰਵਾਲਾ ਨਵਾਂ ਦੀ ਟੀਮ ਨੇ ਬੱਧਨੀ ਖੁਰਦ ਦੀ ਟੀਮ ਨੂੰ 3-0 ਨਾਲ ਹਰਾ ਕੇ ਸੈਮੀ ਫਾਈਨਲ ’ਚ ਪ੍ਰਵੇਸ਼ ਕੀਤਾ। ਉਪਰੰਤ ਸੈਮੀ ਫਾਈਨਲ ਮੈਚ ‘ਚ ਬੁੱਘੀਪੁਰਾ...
ਮੋਗਾ, 15 ਅਗਸਤ (ਜਸ਼ਨ)-ਮਾਉਟ ਲਿਟਰਾ ਸਕੂਲ ਦੇ ਕੇ.ਜੀ. ਵਿੰਗ ਦੇ ਛੋਟੇ ਬੱਚਿਆਂ ਵੱਲੋਂ ਸ਼੍ਰੀ ਿਸ਼ਨ ਜਨਮ ਅਸ਼ਟਮੀ ਦਾ ਤਿਉਹਾਰ ਮਨਾਇਆ ਗਿਆ। ਸਮਾਗਮ ਵਿਚ ਨੰਨੇ-ਮੁੰਨੇ ਬੱਚੇ ਭਗਵਾਨ ਸ਼੍ਰੀ ਿਸ਼ਨ ਤੇ ਰਾਧਾ ਦੀ ਵੇਸ਼ਭੂਸ਼ਾ ਵਿਚ ਆਕਰਸ਼ਣ ਦਾ ਕੇਂਦਰ ਲੱਗ ਰਹੇ ਸਨ। ਡਾਇਰੈਕਟਰ ਅਨੁਜ ਗੁਪਤਾ, ਪਿ੍ਰੰਸੀਪਲ ਨਿਰਮਲ ਧਾਰੀ ਨਾਲ ਸਟਾਫ ਨੇ ਸ਼੍ਰੀ ਿਸ਼ਨ ਜਨਮ ਅਸ਼ਟਮੀ ਦਾ ਜਸ਼ਨ ਮਨਾਉਦੇ ਹੋਏ ਭਗਵਾਨ ਿਸ਼ਨ ਦੀ ਜੀਵਨੀ ਬਾਰੇ ਵਿਸਤਾਰ ਪੂਰਵਕ ਜਾਣਕਾਰੀ ਦਿੱਤੀ। ਕੇ.ਜੀ.ਵਿੰਗ ਅਧਿਆਪਿਕਾ ਮੋਨਿਕਾ ਸ਼ਰਮਾ...
ਮੋਗਾ,15 ਅਗਸਤ-( ਅਵਤਾਰ ਸਿੰਘ ਦੇਵਗੁਣ) ਇਲੈਕਟਰੋ-ਹੋਮਿਉਪੈਥੀ ਮੈਡੀਕਲ ਐਸੋਸੀਏਸ਼ਨ ਪੰਜਾਬ ਦੀ ਮਹੀਨਾਵਾਰੀ ਮੀਟਿੰਗ ਸ਼ਹੀਦ ਕਾਮਰੇਡ ਨਛੱਤਰ ਸਿੰਘ ਹਾਲ ਮੋਗਾ ਵਿਖੇ ਹੋਈ ਜਿਸ ਦੀ ਪ੍ਰਧਾਨਗੀ ਡਾ: ਮਨਪ੍ਰੀਤ ਸਿੰਘ ਨਿਹਾਲ ਸਿੰਘ ਵਾਲਾ ਨੇ ਕੀਤੀ। ਐਸੋਸੀਏਸ਼ਨ ਵੱਲੋਂ ਸਮੂਹ ਭਾਰਤੀ ਵਾਸੀਆਂ ਨੂੰ ਅਜਾਦੀ ਦਿਵਸ ਦੀ ਵਧਾਈ ਦਿੱਤੀ ਗਈ। ਪ੍ਰਧਾਨ ਜਸਪਾਲ ਸਿੰਘ ਸੰਧੂ ਕੋਟ ਈਸੇ ਖਾਂ ਨੇ ਆਪਣੇ ਪਾਚਣ ਪ੍ਰਣਾਲੀ ਨਾਲ ਸਬੰਧਤ ਅੰਗ ਪਿੱਤੇ ਅਤੇ ਜਿਗਰ ਦੇ ਕੰਮਾਂ ਅਤੇ ਬਿਮਾਰੀਆਂ ਬਾਰੇ ਵਿਸਥਾਰ...
ਮੋਗਾ,15 ਅਗਸਤ (ਜਸ਼ਨ)-ਮੋਗਾ-ਬੁੱਘੀਪੁਰਾ ਚੌਂਕ ਤੇ ਓਜ਼ੋਨ ਕੌਂਟੀ ਵਿਖੇ ਚੇਅਰਮੈਨ ਅਸ਼ੋਕ ਗੁਪਤਾ, ਡਾਇਰੈਕਟਰ ਅਨੁਜ ਗੁਪਤਾ ਤੇ ਡਾਇਰੈਕਟਰ ਗੌਰਵ ਗੁਪਤਾ ਦੀ ਅਗਵਾਈ ਹੇਠ ਅੱਜ ਲਿਟਲ ਮਿਲੇਨੀਅਮ ਸਕੂਲ ਵਿਚ ਸ਼੍ਰੀ ਿਸ਼ਨ ਜਨਮ ਅਸ਼ਟਮੀ ਦਾ ਤਿਉਹਾਰ ਧੂਮਧਾਮ ਨਾਲ ਮਨਾਇਆ ਗਿਆ। ਸਮਾਗਮ ਦੀ ਸ਼ੁਰੂਆਤ ਸਕੂਲ ਸਟਾਫ ਤੇ ਬੱਚਿਆਂ ਵੱਲੋਂ ਭਗਵਾਨ ਸ਼੍ਰੀ ਿਸ਼ਨ ਭਗਵਾਨ ਦੀ ਪੂਜਾ ਅਰਚਨਾ ਕਰਕੇ ਕੀਤੀ। ਇਸ ਮੌਕੇ ਸਕੂਲ ਪਿ੍ਰੰਸੀਪਲ ਮੀਨੂ ਗੁਪਤਾ ਤੇ ਡਾਇਰੈਕਟਰ ਅਨੁਜ ਗੁਪਤਾ ਨੇ ਭਗਵਾਨ ਸ਼੍ਰੀ ਿਸ਼ਨ ਦੀ...
ਮੋਗਾ,15 (ਜਸ਼ਨ)- ਗੋਲਡਨ ਅਰਥ ਕਾਨਵੈਂਟ ਸਕੂਲ ਜੋਗੇਵਾਲਾ ਵਿਖੇ ਅਜ਼ਾਦੀ ਦਿਵਸ ਬੜੀ ਧੂਮ ਧਾਮ ਅਤੇ ਜੋਸ਼ ਖਰੋਸ਼ ਨਾਲ ਮਨਾਇਆ ਗਿਆ। ਝੰਡਾ ਲਹਿਰਾਉਣ ਦੀ ਰਸ਼ਮ ਸ੍ਰ. ਲਖਵੀਰ ਸਿੰਘ ਡਾਇਰੈਕਟ ਕਲਗੀਧਰ ਅਕੈਡਮੀ ਲੁਧਿਆਣਾ ਨੇ ਨਿਭਾਈ। ਉਹਨਾ ਦੇ ਨਾਲ ਚੇਅਰਮੈਨ ਸ੍ਰੀ ਬਲਦੇਵ ਕਿ੍ਰਸ਼ਨ ਅਰੋੜਾ, ਪ੍ਰਧਾਨ ਡਾ. ਮਨਿੰਦਰਪਾਲ ਅਰੋੜਾ, ਮੈਨੇਜਰ ਸ੍ਰੀ ਬੀ ਕੇ ਅਹੂਜਾ, ਲਖਵਿੰਦਰ ਸਿੰਘ ਅਕਾਂਊਟ ਸੁਪਰਡੈਂਟ, ਸ੍ਰੀ ਰੋਹਿਤ ਅਰੋੜਾ ਮੈਨਜਮੈਂਟ ਮੈਂਬਰ ਗੋਲਡਨ ਗਰੁੱਪ ਸਕੂਲ਼ ਆਦਿ ਹਾਜ਼ਰ ਸਨ। ਬੱਚਿਆਂ ਨੇ...
ਮੋਗਾ, 15 ਅਗਸਤ (ਜਸ਼ਨ)-ਮੋਗਾ-ਬੁੱਘੀਪੁਰਾ ਚੌਂਕ ਤੇ ਓਜ਼ੋਨ ਕੌਂਟੀ ਵਿਖੇ ਚੇਅਰਮੈਨ ਅਸ਼ੋਕ ਗੁਪਤਾ, ਡਾਇਰੈਕਟਰ ਅਨੁਜ ਗੁਪਤਾ ਤੇ ਡਾਇਰੈਕਟਰ ਗੌਰਵ ਗੁਪਤਾ ਦੀ ਅਗਵਾਈ ਹੇਠ ਲਿਟਲ ਮਿਲੇਨੀਅਮ ਸਕੂਲ ਵਿਖੇ ਸੁਤੰਤਰਤਾ ਦਿਵਸ ਤੇ ਸਮਾਗਮ ਦਾ ਆਯੋਜਨ ਕੀਤਾ ਗਿਆ। ਸਮਾਗਮ ਦੀ ਸ਼ੁਰੂਆਤ ਸਕੂਲ ਦੇ ਬੱਚਿਆਂ ਨੇ ਦੇਸ਼ ਭਗਤੀ ਦੇ ਗੀਤ ਗਾਏ ਅਤੇ ਦੇਸ਼ ਭਗਤੀ ਦੇ ਉੱਤੇ ਨਾਟਕ ਪੇਸ਼ ਕਰਕੇ ਸਮਾਗਮ ਨੂੰ ਚਾਰ ਚੰਨ ਲਾਏ। ਇਸ ਮੌਕੇ ਸਕੂਲ ਦੇ ਨੰਨੇ ਮੁੰਨੇ ਬੱਚਿਆਂ ਨੇ ਦੇਸ਼ ਭਗਤੀ ਦੀ ਕਵਿਤਾਵਾਂ, ਗੀਤ ਪੇਸ਼...

