News

--------- ਵਿਦਿਆਰਥੀਆਂ ਨੂੰ ਗਰੀਨ ਦੀਵਾਲੀ ਮਨਾਉਣ ਲਈ ਪ੍ਰੇਰਿਤ ਕੀਤਾ----- ਮੋਗਾ, 31 ਅਕਤੂਬਰ ( ਜਸ਼ਨ, ਸਟਰਿੰਗਰ ਦੂਰਦਰਸ਼ਨ ) :ਮੋਗਾ ਸ਼ਹਿਰ ਦੀ ਨਾਮਵਰ ਵਿਦਿਅਕ ਸੰਸਥਾ ਬਲੂਮਿੰਗ ਬਡਜ਼ ਸਕੂਲ ਵਿੱਚ ਗਰੁੱਪ ਚੇਅਰਮੈਨ ਸ੍ਰੀ ਸੰਜੀਵ ਕੁਮਾਰ ਸੈਣੀ ਅਤੇ ਚੇਅਰਪਰਸਨ ਮੈਡਮ ਕਮਲ ਸੈਣੀ ਦੀ ਅਗਵਾਈ ਹੇਠ ਦੀਵਾਲੀ ਦਾ ਤਿਉਹਾਰ ਅਤੇ ਬੰਦੀ ਛੋੜ ਦਿਵਸ ਬਹੁਤ ਹੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਸਵੇਰ ਦੀ ਸਭਾ ਦੀ ਸ਼ੁਰੂਆਤ ਬਹੁਤ ਹੀ ਬੰਦੀ ਛੋੜ ਦਿਵਸ ਨਾਲ ਸੰਬੰਧਿਤ ਸ਼ਬਦ ਗਾਇਨ ਨਾਲ...
Tags: BLOOMIING BUDS SCHOOL MOGA (BBS)
ਮੋਗਾ, 31 ਅਕਤੂਬਰ ( ਜਸ਼ਨ, ਸਟਰਿੰਗਰ ਦੂਰਦਰਸ਼ਨ ) :ਗੋਲਡਨ ਐਜੂਕੇਸ਼ਨਜ ਜੋ ਕਿ ਆਇਲਟਸ ਅਤੇ ਇੰਮਿਗ੍ਰੇਸ਼ਨ ਸੰਸਥਾ ਮੋਗਾ ਜੋ ਕਿ ਸ਼ਹਿਰ ਦੇ ਭਗਤ ਸਿੰਘ ਮਾਰਕਿਟ ਵਿੱਚ ਸਥਿਤ ਹੈ। ਇਹ ਸੰਸਥਾ ਲਗਾਤਾਰ ਪੜਾਈ ਕਰਨ ਦੇ ਚਾਹਵਾਨ ਤੇ ਸਪਾਉਸ ਕੇਸਾਂ ਦੇ ਬੱਚਿਆ ਲਈ ਵਰਦਾਨ ਸਾਬਿਤ ਹੋ ਰਹੀ ਹੈ। ਸੰਸਥਾ ਨੇ ਵੰਸ਼ ਸ਼ਰਮਾ ਦਾ ਕੈਨੇਡਾ ਦਾ ਸਟੂਡੈਟ ਵੀਜਾ ਲਗਵਾ ਕੇ ਕਿੱਤਾ। ਸੰਸਥਾ ਦੇ ਚੇਅਰਮੈਨ ਸੁਭਾਸ਼ ਪਲਤਾ ਦੇ ਦੱਸਿਆ ਕਿ ਸੰਸਥਾ ਵੱਲੋਂ ਵਿਦੇਸ਼ ਪੜਾਈ ਕਰਨ ਜਾਣ ਵਾਲੇ ਬੱਚੇਆਂ ਦਾ ਬਹੁਤ ਵਧੀਆ...
Tags: GOLDEN EDUCATIONS MOGA
ਧਰਮਕੋਟ , 31 ਅਕਤੂਬਰ (ਜਸ਼ਨ): ਧਰਮਕੋਟ ਹਲਕੇ ਦੇ ਵਿਧਾਇਕ ਦਵਿੰਦਰਜੀਤ ਸਿੰਘ ਲਾਡੀ ਢੋਸ ਨੇ ਸਮੂਹ ਪੰਜਾਬੀਆਂ ਨੂੰ ਦੀਵਾਲੀ ਅਤੇ ਬੰਦੀ ਛੋੜ ਦਿਵਸ ਦੀਆਂ ਵਧਾਈਆਂ ਦਿੰਦਿਆਂ ਆਖਿਆ ਕਿ ਦੀਵਾਲੀ ਅਜਿਹਾ ਪਵਿੱਤਰ ਤਿਓਹਾਰ ਹੈ ਜਿਸ ਨੂੰ ਸਦੀਆਂ ਤੋਂ ਲੋਕ ਇਕੋ ਜਿਹੇ ਉਦਸ਼ਾਹ ਨਾਲ ਮਨਾ ਰਹੇ ਹਨ ਅਤੇ ਧਾਰਮਿਕ ਪੱਖੋਂ ਵੀ ਇਹ ਤਿਓਹਾਰ ਸਾਨੂੰ ਸਕਾਰਤਮਕ ਸੁਨੇਹਾ ਦੇ ਕੇ ਜਾਂਦਾ ਹੈ । ਵਿਧਾਇਕ ਲਾਡੀ ਢੋਸ ਨੇ ਆਖਿਆ ਕਿ ਸਾਨੂੰ ਦੀਵਿਆਂ ਦੀ ਰੌਸ਼ਨੀ , ਆਪਣੇ ਮਨਾਂ ਨੂੰ ਰੌਸ਼ਨ ਕਰਨ ਦਾ ਸੁਨੇਹਾ...
ਮੋਗਾ/ਨਿਹਾਲ ਸਿੰਘ ਵਾਲਾ , 31 ਅਕਤੂਬਰ (ਜਸ਼ਨ): ਨਿਹਾਲ ਸਿੰਘ ਵਾਲਾ ਦੇ ਵਿਧਾਇਕ ਮਨਜੀਤ ਸਿੰਘ ਬਿਲਾਸਪੁਰ ਨੇ ਸਮੂਹ ਪੰਜਾਬੀਆਂ ਨੂੰ ਦੀਵਾਲੀ ਅਤੇ ਬੰਦੀ ਛੋੜ ਦਿਵਸ ਦੀਆਂ ਵਧਾਈਆਂ ਦਿੰਦਿਆਂ ਆਖਿਆ ਕਿ ਰੌਸ਼ਨੀਆਂ ਦੇ ਇਸ ਤਿਓਹਾਰ ਮੌਕੇ ਸਾਨੂੰ ਆਪਣੇ ਮਨਾਂ ਨੂੰ ਰੌਸ਼ਨ ਕਰਨ ਦੀ ਜ਼ਰੂਰਤ ਹੁੰਦੀ ਹੈ। ਉਹਨਾਂ ਆਖਿਆ ਕਿ ਉਹਨਾਂ ਗੁਰੂ ਸਾਹਿਬ ਦੀ ਬਖਸ਼ਿਸ ਨਾਲ ਸਮਾਜ ਸੇਵੀ ਕੰਮਾਂ ਵਿਚ ਵੱਧ ਚੜ੍ਹ ਕੇ ਹਿੱਸਾ ਲਿਆ ਅਤੇ ਅੱਜ ਦੇ ਇਸ ਪਵਿੱਤਰ ਦਿਹਾੜੇ ’ਤੇ ਉਹ ਆਪਣੇ ਇਸ ਕਸਬ ਨੂੰ ਹੋਰ...
ਮੋਗਾ, 31 ਅਕਤੂਬਰ (ਜਸ਼ਨ): ਨਿਹਾਲ ਸਿੰਘ ਤਲਵੰਡੀ ਭੰਗੇਰੀਆਂ ਨੇ ਪੰਜਾਬੀਆਂ ਨੂੰ ਦੀਵਾਲੀ ਅਤੇ ਬੰਦੀ ਛੋੜ ਦਿਵਸ ਦੀਆਂ ਮੁਬਾਰਕਾਂ ਦਿੰਦਿਆਂ ਆਖਿਆ ਕਿ ਰੌਸ਼ਨੀਆਂ ਦੇ ਇਸ ਤਿਓਹਾਰ ਨੂੰ ਰਵਾਇਤੀ ਢੰਗ ਨਾਲ ਮਨਾਉਂਦਿਆਂ ਆਪਸੀ ਸਾਂਝ ਅਤੇ ਪਿਆਰ ਦੀਆਂ ਗੰਢਾਂ ਨੂੰ ਹੋਰ ਪੀਡੀਆਂ ਕਰਨ ਦੀ ਲੋੜ ਹੈ ਤਾਂ ਕਿ ਅਸੀਂ ਆਪਣੇ ਸੂਬੇ ਨੂੰ ਖੁਸ਼ਹਾਲ ਸੂਬਾ ਬਣਾ ਸਕੀਏ । ਉਹਨਾਂ ਆਖਿਆ ਕਿ ਧਾਰਮਿਕ ਅਕਿੱਦੇ ਮੁਤਾਬਕ ਜਿੱਥੇ ਰਾਵਣ ਦੀ ਲੰਕਾਂ ਫਤਿਹ ਕਰਨ ਉਪਰੰਤ ਭਗਵਾਨ ਰਾਮ ਦੀ ਆਮਦ ’ਤੇ ਸਦੀਆਂ ਤੋਂ...
ਮੋਗਾ ,31 ਅਕਤੂਬਰ (ਜਸ਼ਨ): ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਸ: ਅਮਰਜੀਤ ਸਿੰਘ ਲੰਢੇਕੇ ਨੇ ਪੰਜਾਬੀਆਂ ਨੂੰ ਬੰਦੀ ਛੋੜ ਦਿਵਸ ਦੀਆਂ ਮੁਬਾਰਕਾਂ ਦਿੰਦਿਆਂ ਆਖਿਆ ਕਿ ਛੇਵੇਂ ਪਾਤਿਸ਼ਾਹਿ ਸ਼੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਵੱਲੋਂ ਦਿਖਾਏ ਸੱਚ ਦੇ ਮਾਰਗ ’ਤੇ ਚੱਲਦਿਆਂ, ਮਨੁੱਖਤਾ ਦੀ ਭਲਾਈ ਅਤੇ ਤਿਆਗ ਦੀ ਭਾਵਨਾ ਨੂੰ ਗ੍ਰਹਿਣ ਕਰਨ ਨਾਲ ਅਸੀਂ ਆਪਣੇ ਜੀਵਨ ਨੂੰ ਸਫ਼ਲਾ ਕਰ ਸਕਦੇ ਹਾਂ । ਉਹਨਾਂ ਇਲਾਕਾ ਵਾਸੀਆਂ ਨੂੰ ਅਪੀਲ ਕੀਤੀ ਉਹ ਅੱਜ ਰੌਸ਼ਨੀਆਂ ਦੇ ਤਿਓਹਾਰ ਮੌਕੇ ਪਟਾਕੇ...
मोगा , 31 अक्तुबर (जशन) माँ बगलामुखी यज्ञशाला, मोगा के प्रधान आचार्य नंदलाल शर्मा ने दीपावली के पावन पर्व पर देश वासीयों को बधाई देते हुए कहा कि इस बार दीपावली सभी जन के लिए खुशियों और सफलता के द्वार खोले । आचार्य नंदलाल ने कहा कि वह ईश्वर से प्रार्थना करते है कि सभी को, उत्तम स्वास्थ्य, सुख-समृद्धि, और माँ लक्ष्मी का आशीर्वाद मिले तथा भगवान कुबेर उनके खजाने सदा भरा रखे।...
ਮੋਗਾ, 31 ਅਕਤੂਬਰ (ਜਸ਼ਨ): ਜ਼ਿਲ੍ਹਾ ਪ੍ਰਧਾਨ ਸ਼ਹਿਰੀ ਪ੍ਰੇਮ ਚੱਕੀ ਵਾਲਾ ਨੇ ਮੋਗਾ ਵਾਸੀਆਂ ਨੂੰ ਬੰਦੀ ਛੋੜ ਦਿਵਸ ਅਤੇ ਦੀਵਾਲੀ ਦੀਆਂ ਮੁਬਾਰਕਾਂ ਦਿੰਦਿਆਂ ਆਖਿਆ ਕਿ ਦੀਵਾਲੀ ਦਾ ਤਿਓਹਾਰ ਸਾਨੂੰ ਆਪਸੀ ਸਾਂਝ ਦੀਆਂ ਤੰਦਾਂ ਮਜਬੂਤ ਕਰਦਿਆਂ, ਰਵਾਇਤੀ ਢੰਗ ਨਾਲ ਮਨਾਉਣਾ ਚਾਹੀਦੈ ਹੈ। ਉਹਨਾਂ ਆਖਿਆ ਕਿ ਦੀਵਾਲੀ ਦੇ ਇਸ ਪਵਿੱਤਰ ਤਿਓਹਾਰ ’ਤੇ ਜਿਸ ਤਰਾਂ ਅਸੀਂ ਆਪਣੇ ਘਰਾਂ ਨੂੰ ਸਾਫ਼ ਸੁਥਰਾ ਰੱਖਦੇ ਹਾਂ ਉਸੇ ਤਰਾਂ ਸਾਨੂੰ ਆਪਣੇ ਮਨਾਂ ਦੀ ਸਫ਼ਾਈ ਵੀ ਕਰਨੀ ਚਾਹੀਦੀ ਹੈ ਤਾਂ ਕਿ ਅਸੀਂ...
ਮੋਗਾ,31 ਅਕਤੂਬਰ (ਜਸ਼ਨ): ਮੋਗਾ ਤੋਂ ਵਿਧਾਇਕਾ ਡਾ: ਅਮਨਦੀਪ ਕੌਰ ਅਰੋੜਾ ਨੇ ਮੋਗਾ ਵਾਸੀਆਂ ਨੂੰ ਦੀਵਾਲੀ ਦੀਆਂ ਮੁਬਾਰਕਾਂ ਦਿੰਦਿਆਂ ਕਿਹਾ ਕਿ ਅੱਜ ਦੇ ਦਿਨ ਭਗਵਾਨ ਸ਼੍ਰੀ ਰਾਮ ਜੀ ਦੀ ਆਮਦ ਮੌਕੇ ਖੁਸ਼ੀ ਵਿਚ ਖੀਵੇ ਹੋਏ ਲੋਕਾਂ ਨੇ ਦੀਵੇ ਬਾਲ ਕੇ ਆਪਣੀ ਖੁਸ਼ੀ ਦਾ ਇਜ਼ਹਾਰ ਕੀਤਾ ਸੀ ਤੇ ਹੁਣ ਸਾਨੂੰ ਵੀ ਉਸੇ ਤਰਾਂ ਰਵਾਇਤੀ ਢੰਗ ਨਾਲ ਦੀਵਾਲੀ ਮਨਾਉਣੀ ਚਾਹੀਦੀ ਹੈ। ਉਹਨਾਂ ਕਿਹਾ ਕਿ ਇਸੇ ਤਰਾਂ ਅਸੀਂ ਸ਼ਰਧਾ ਨਾਲ ਗੁਰੂ ਸਾਹਿਬ ਦੀ ਆਮਦ ’ਤੇ ਬੰਦੀ ਛੋੜ ਦਿਵਸ ਵੀ ਮਨਾਉਂਦੇ ਹਾਂ ।...
ਮੋਗਾ,31 ਅਕਤੂਬਰ (ਜਸ਼ਨ)- ਗਰੇਟ ਪੰਜਾਬ ਪ੍ਰਿੰਟਰਜ਼ ਦੇ ਐੱਮ ਡੀ ਨਵੀਨ ਸਿੰਗਲਾ ਨੇ ਮੋਗਾ ਵਾਸੀਆਂ ਨੂੰ ਦੀਵਾਲੀ ਦੀਆਂ ਮੁਬਾਰਕਾਂ ਦਿੰਦਿਆਂ ਅਪੀਲ ਕੀਤੀ ਕਿ ਆਉਣ ਵਾਲੀਆਂ ਪੀੜ੍ਹੀਆਂ ਨੂੰ ਪ੍ਰਦੂਸ਼ਣ ਦੀ ਮਾਰ ਤੋਂ ਬਚਾਉਣ ਲਈ ਪਟਾਕਿਆਂ ਤੋਂ ਪੂਰੀ ਤਰਾਂ ਗੁਰੇਜ਼ ਕੀਤਾ ਜਾਵੇ ਤਾਂ ਕਿ ਅਸੀਂ ਸ਼ਰਧਾ ਨਾਲ ਸ਼ੁੱਧ ਵਾਤਾਵਰਨ ਵਿਚ ਭਗਵਾਨ ਸ਼੍ਰੀ ਰਾਮ ਜੀ ਦੀ ਆਮਦ ਦੀਆਂ ਖੁਸ਼ੀਆਂ ਦੀਵੇ ਬਾਲ ਕੇ ਰਵਾਇਤੀ ਢੰਗ ਨਾਲ ਮਨਾ ਸਕੀਏ। ਉਹਨਾਂ ਕਿਹਾ ਕਿ ਦੀਵਾਲੀ ਦਾ ਤਿਓਹਾਰ ਸਭਨਾਂ ਲਈ ਖੁਸ਼ੀਆਂ ਖੇੜਿਆ...

Pages