News

ਮੋਗਾ, 30 ਸਤੰਬਰ (ਜਸ਼ਨ) :ਗੋਲਡਨ ਐਜੂਕੇਸ਼ਨਜ ਜੋ ਕਿ ਆਇਲਟਸ ਅਤੇ ਇੰਮਿਗ੍ਰੇਸ਼ਨ ਸੰਸਥਾ ਮੋਗਾ ਜੋ ਕਿ ਸ਼ਹਿਰ ਦੇ ਭਗਤ ਸਿੰਘ ਮਾਰਕਿਟ ਵਿੱਚ ਸਥਿਤ ਹੈ। ਇਹ ਸੰਸਥਾ ਲਗਾਤਾਰ ਪੜਾਈ ਕਰਨ ਦੇ ਚਾਹਵਾਨ ਤੇ ਸਪਾਉਸ ਕੇਸਾਂ ਦੇ ਬੱਚਿਆ ਲਈ ਵਰਦਾਨ ਸਾਬਿਤ ਹੋ ਰਹੀ ਹੈ। ਸੰਸਥਾ ਨੇ ਦਿਲਕਿਰਨ ਸਿੰਘ ਦਾ ਕੈਨੇਡਾ ਦਾ ਸਟੂਡੈਟ ਵੀਜਾ ਲਗਵਾ ਕੇ ਕਿੱਤਾ। ਸੰਸਥਾ ਦੇ ਚੇਅਰਮੈਨ ਸੁਭਾਸ਼ ਪਲਤਾ ਦੇ ਦੱਸਿਆ ਕਿ ਸੰਸਥਾ ਵੱਲੋਂ ਵਿਦੇਸ਼ ਪੜਾਈ ਕਰਨ ਜਾਣ ਵਾਲੇ ਬੱਚੇਆਂ ਦਾ ਬਹੁਤ ਵਧੀਆ ਕਾਲਜਾਂ ਵਿੱਚ ਅਤੇ...
Tags: GOLDEN EDUCATIONS MOGA
ਕੋਟ ਈਸੇ ਖਾਂ , 30 ਸਤੰਬਰ (ਜਸ਼ਨ): ਜ਼ਿਲ੍ਹਾ ਸਿੱਖਿਆ ਅਫਸਰ ਦੇ ਹੁਕਮਾਂ ਅਨੁਸਾਰ ਆਜ਼ਾਦੀ ਦਾ ਅੰਮ੍ਰਿਤ ਮਹਾਂਉਤਸਵ ਅਧੀਨ ‘'ਮੇਰੀ ਮÇੱਟੀ ਮੇਰਾ ਦੇਸ਼' ਨਾਮ ਦੀ ਮੁਹਿੰਮ ਦੀ ਸ਼ੁਰੂਆਤ ਕੀਤੀ , ਜੋ ਦੇਸ਼ ਭਰ ਚ ਚੱਲ ਰਹੀ ਇਸ ਦੇ ਅਧੀਨ ਇਲਾਕੇ ਦੀ ਨਾਮਵਰ ਸੰਸਥਾਵਾਂ ਦੇ ਚੇਅਰਮੈਨ ਸ: ਕੁਲਵੰਤ ਸਿੰਘ ਦੀ ਅਗਵਾਈ ਹੇਠ ਅਧੀਨ 'ਮੇਰੀ ਮਾਟੀ, ਮੇਰਾ' ਦੇਸ਼ ਤਹਤਿ ਕਲਸ਼ ਯਾਤਰਾ ਕੱਢੀ ਗਈ। ਕਸ਼ਲ ਯਾਤਰਾ ਸਕੂਲ ਤੋਂ ਸ਼ੁਰੂ ਹੋ ਕੇ ਜ਼ੀਰਾ ਰੋਡ ਤੋਂ ਹੁੰਦੀ ਹੋਈ ਵਾਪਸ ਸਕੂਲ ਪਹੁੰਚੀ £ ਕਲਸ਼ ਯਾਤਰਾ...
Tags: SRI HEMKUNT SEN SEC SCHOOL KOTISEKHAN
ਮੋਗਾ, 30 ਸਤੰਬਰ (ਜਸ਼ਨ) ਮੋਗਾ ਜ਼ਿਲ੍ਹੇ ਦੀ ਨਾਮਵਰ ਵਿੱਦਿਅਕ ਸੰਸਥਾ ਕੈਂਬਰਿਜ ਇੰਟਰਨੈਸ਼ਨਲ ਸਕੂਲ ਵਿਖੇ ਸਕੂਲ ਦੇ ਚੇਅਰਮੈਨ ਸਰਦਾਰ ਦਵਿੰਦਰ ਪਾਲ ਸਿੰਘ, ਪ੍ਰੈਜੀਡੈਂਟ ਕੁਲਦੀਪ ਸਿੰਘ ਸਹਿਗਲ, ਜਨਰਲ ਸੈਕਟਰੀ ਪਰਮਜੀਤ ਕੌਰ ਅਤੇ ਪ੍ਰਿੰਸੀਪਲ ਸਤਵਿੰਦਰ ਕੌਰ ਦੀ ਅਗਵਾਈ ਵਿੱਚ ਮੇਰੀ ਮਾਟੀ ਮੇਰਾ ਦੇਸ਼ ਪ੍ਰੋਗਰਾਮ ਅਧੀਨ ਸਕੂਲ ਦੇ ਵਿਦਿਆਰਥੀਆਂ ਤੋਂ ਮਿੱਟੀ ਮੰਗਵਾਈ ਗਈ। ਵਿਦਿਆਰਥੀਆਂ ਨੇ ਵੱਖ ਵੱਖ ਥਾਵਾਂ ਤੋਂ ਲਿਆਂਦੀ ਹੋਈ ਮਿੱਟੀ ਨੂੰ ਦੇਸ਼ ਭਗਤੀ ਦਿਖਾਉਂਦੇ ਹੋਏ ਪੂਰੇ ਸਤਿਕਾਰ...
Tags: CAMBRIDGE INTERNATIONAL SCHOOL
ਮੋਗਾ, 30 ਸਤੰਬਰ (ਜਸ਼ਨ) ਮਾਈਕਰੋ ਗਲੋਬਲ ਆਈਲੈਟਸ ਐਂਡ ਇੰਮੀਗ੍ਰੇਸ਼ਨ ਸਰਵਿਸਸ ਅਕਾਲਸਰ ਚੌਂਕ, ਜੋ ਕਿ ਮੋਗਾ ਦੀ ਨੰਬਰ 1 ਸੰਸਥਾ ਬਣ ਚੁੱਕੀ ਹੈ,ਓਥੇ ਆਏ ਦਿਨ ਹੀ ਕੋਈ ਨਾ ਕੋਈ ਸਖਸ਼ੀਅਤ ਸੰਸਥਾ ਨੂੰ ਅਸ਼ੀਰਵਾਦ ਦੇਣ ਪਹੁੰਚਦੀ ਹੈ।ਸੋ ਅੱਜ ਸਿੱਖਾਂ ਦੀ ਪਾਰਲੀਮੈਂਟ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ਼੍ਰੀ ਅੰਮ੍ਰਿਤਸਰ ਸਾਹਿਬ ਦੇ ਪ੍ਰਧਾਨ ਸਰਦਾਰ ਹਰਜਿੰਦਰ ਸਿੰਘ ਧਾਮੀ ਨੇ ਉਚੇਚੇ ਤੌਰ ਤੇ ਪਹੁੰਚ ਕੇ ਸੰਸਥਾ ਦੇ ਐਮ.ਡੀ ਚਰਨਜੀਤ ਸਿੰਘ ਝੰਡੇਆਣਾ ਅਤੇ ਸਮੂਹ ਸਟਾਫ਼ ਨੂੰ ਵਧੀਆ...
Tags: MICRO GLOBAL IELTS & IMMIGRATION SERVICES MOGA
ਚੰਡੀਗੜ੍ਹ, 30 ਸਤੰਬਰ (ਇੰਟਰਨੈਸ਼ਨਲ ਪੰਜਾਬੀ ਨਿਊਜ਼ ) :ਫਗਵਾੜਾ ਸ਼ੂਗਰ ਮਿੱਲ ਦੇ ਮਾਲਕ ਜਰਨੈਲ ਸਿੰਘ ਵਾਹਿਦ ਦੀ ਗ੍ਰਿਫਤਾਰੀ 'ਤੇ ਆਮ ਆਦਮੀ ਪਾਰਟੀ (ਆਪ) ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ 'ਆਪ' ਸਰਕਾਰ ਭ੍ਰਿਸ਼ਟਾਚਾਰ ਨੂੰ ਖਤਮ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਇਹ ਕਾਰਵਾਈ ਮਾਨ ਸਰਕਾਰ ਦੀ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦਾ ਹਿੱਸਾ ਹੈ।ਸ਼ਨੀਵਾਰ ਨੂੰ ਪਾਰਟੀ ਹੈੱਡਕੁਆਰਟਰ ਤੋਂ ਜਾਰੀ ਇਕ ਬਿਆਨ 'ਚ 'ਆਪ' ਪੰਜਾਬ ਦੇ ਮੁੱਖ ਬੁਲਾਰੇ...
ਚੰਡੀਗੜ੍ਹ, 30 ਸਤੰਬਰ:(ਇੰਟਰਨੈਸ਼ਨਲ ਪੰਜਾਬੀ ਨਿਊਜ਼ ) : ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਸ਼ੂਗਰ ਮਿੱਲ ਫਗਵਾੜਾ ਦੀ ਸਰਕਾਰੀ ਜ਼ਮੀਨ ਦੀ ਦੁਰਵਰਤੋਂ ਕਰਨ ਅਤੇ ਸੂਬਾ ਸਰਕਾਰ ਨੂੰ ਵਿੱਤੀ ਨੁਕਸਾਨ ਪਹੁੰਚਾਉਣ ਦੇ ਦੋਸ਼ ਹੇਠ ਵਾਹਿਦ-ਸੰਧਰ ਸ਼ੂਗਰ ਮਿੱਲ ਲਿਮਟਿਡ ਫਗਵਾੜਾ ਦੇ ਮੈਨੇਜਿੰਗ ਡਾਇਰੈਕਟਰ ਜਰਨੈਲ ਸਿੰਘ ਵਾਹਿਦ, ਉਸ ਦੀ ਪਤਨੀ ਡਾਇਰੈਕਟਰ ਰੁਪਿੰਦਰ ਕੌਰ ਵਾਹਿਦ ਅਤੇ ਉਸ ਦੇ ਪੁੱਤਰ ਵਾਹਿਦ-ਸੰਧਰ ਸ਼ੂਗਰ ਮਿੱਲ ਲਿਮਟਿਡ ਫਗਵਾੜਾ ਤੇ ਸ਼ੂਗਰ ਮਿੱਲ ਪਲਾਜ਼ਾ ਪ੍ਰਾਈਵੇਟ ਲਿਮਟਿਡ,...
ਮੋਗਾ, 28 ਸਤੰਬਰ (ਜਸ਼ਨ): ਕੌਰ ਇੰਮੀਗ੍ਰੇਸ਼ਨ ਨੇ ਮੋਗੇ ਦੇ ਰਹਿਣ ਵਾਲੇ ਪਤੀ-ਪਤਨੀ ਹਿਮਾਂਸ਼ੀ ਤੇ ਕੁਨਾਲ ਮਿਗਲਾਨੀ ਇਕੱਠਿਆਂ ਨੂੰ ਸਟੂਡੈਂਟ ਤੇ ਸਪਾਊਸ ਵੀਜ਼ਾ 34 ਦਿਨਾਂ ‘ਚ ਲਗਵਾ ਕੇ ਦਿੱਤਾ। ਇਸ ਮੌਕੇ ਕੌਰ ਇੰਮੀਗ੍ਰੇਸ਼ਨ ਦੁੱਨੇਕੇ ਸਥਿਤ ਦਫ਼ਤਰ ਵਿਖੇ ਜਾਣਕਾਰੀ ਦਿੰਦਿਆਂ ਸੰਸਥਾ ਦੇ ਸੀ ਈ ਓ (CEO) ਸ. ਰਛਪਾਲ ਸਿੰਘ ਸੋਸਣ ਨੇ ਦੱਸਿਆ ਕਿ ਜਦੋਂ ਹਿਮਾਂਸ਼ੀ ਤੇ ਕੁਨਾਲ ਮਿਗਲਾਨੀ ਕੌਰ ਇੰਮੀਗ੍ਰੇਸ਼ਨ ਦੇ ਦਫ਼ਤਰ ਆਏ ਸਨ ਤਾਂ ਉਹ ਇਕੱਠੇ ਕੈਨੇਡਾ ਜਾਣਾ ਚਾਹੁੰਦੇ ਸਨ। ਕੌਰ ਇੰਮੀਗ੍ਰੇਸ਼ਨ...
ਮੋਗਾ, 28 ਸਤੰਬਰ (ਜਸ਼ਨ): ਇਲਾਕੇ ਦੀ ਨਾਮਵਰ ਸੰਸਥਾ ਸ੍ਰੀ ਹੇਮਕੁੰਟ ਸੀਨੀ. ਸੈਕੰ. ਸਕੂਲ ਦੇ ਐੱਨ. ਸੀ. ਸ਼ੀ ਕੈਡਿਟਸ ਹਮੇਸ਼ਾ ਹੀ ਐੱਨ.ਸੀ.ਸੀ ਕੈਂਪ ਵਿੱਚ ਭਾਗ ਲੈਂਦੇ ਹਨ । ਪਿਛਲੇ ਸਾਲਾ ਦੀ ਤਰ੍ਹਾਂ ਹੀ ਇਸ ਵਾਰ ਵੀ 05 ਪੰਜਾਬ ਬਟਾਲੀਅਨ ਗਰਲਜ਼ ਦੇ ਕਮਾਂਡਰ ਅਫਸਰ ਰਾਜਬੀਰ ਸੈਰਾੳਂੁਨ ਦੀ ਯੋਗ ਅਗਵਾਈ ਹੇਠ ਐੱਸ.ਡੀ ਕਲਾਜ ਮੋਗਾ ਵਿਖੇ 27 ਸੰਤਬਰ ਤੋਂ 6 ਅਕਤੂਬਰ ਤੱਕ ਕੈਂਪ ਲਗਾਇਆਂ ਗਿਆ । ਜਿਸ ਵਿੱਚ ਵੱਖ-ਵੱਖ ਸਕੂਲ਼ਾਂ ਦੇ ਕੈਡਿਟਸ ਭਾਗ ਲੈ ਰਹੇ ਹਨ। ਸ੍ਰੀ ਹੇਮਕੁੰਟ ਸੀਨੀ...
Tags: SRI HEMKUNT SEN SEC SCHOOL KOTISEKHAN
ਮੋਗਾ, 27 ਸਤੰਬਰ (ਜਸ਼ਨ): -ਭਾਜਪਾ ਨੂੰ ਮਜਬੂਤ ਕਰਨ ਲਈ ਮੰਡਲਾਂ, ਮੋਰਚੇ ਵਿਚ ਸ਼ਕਤੀ ਕੇਂਦਰ ਲਾਉਣ ਅਤੇ ਮੋਰਚੇ ਅਤੇ ਮੰਡਲਾਂ ਦੀ ਟੀਮਾਂ ਨੂੰ ਬਣਾਉਣ ਦਾ ਕੰਮ ਕਰਨ ਲਈ ਜ਼ਿਲ੍ਹਾ ਦਫਤਰ ਵਿਖੇ ਭਾਜਪਾ ਜ਼ਿਲ੍ਹਾ ਪ੍ਰਧਾਨ ਡਾ.ਸੀਮਾਂਤ ਗਰਗ ਦੀ ਪ੍ਰਧਾਨਗੀ ਹੇਠ ਮੀਟਿੰਗ ਹੋਈ। ਇਸ ਮੀਟਿੰਗ ਵਿਚ ਭਾਜਪਾ ਦੇ ਸੂਬਾ ਵਪਾਰ ਪ੍ਰਕੋਸ਼ਠ ਦੇ ਮੀਤ ਪ੍ਰਧਾਨ ਦੇਵਪਿ੍ਰਆ ਤਿਆਗੀ, ਭਾਜਪਾ ਦੇ ਜਿਲਾ ਵਿਸਤਾਰਕ ਮਹਿੰਦਰ ਖੋਖਰ, ਸੀਨੀਅਰ ਆਗੂ ਰਾਕੇਸ਼ ਭੱਲਾ, ਮੰਡਲ ਪ੍ਰਧਾਨ ਅਮਿਤ ਗੁਪਤਾ, ਯੂਥ ਪ੍ਰਧਾਨ...
Tags: BHARATIYA JANATA PARTY (BJP)

Pages