ਮੋਗਾ ,4 ਫਰਵਰੀ (ਲਛਮਣ ਜੀਤ ਸਿੰਘ ਪੁਰਬਾ ) :ਮੋਗਾ ਦੀ ਪ੍ਰਸਿੱਧ ਧਾਰਮਿਕ ਸੰਸਥਾ ਸੀ.ਐੱਮ. ਜਾਗਰਨ ਸੋਸਾਇਟੀ ਦੀ ਵਿਸ਼ੇਸ਼ ਮੀਟਿੰਗ ਵਿੱਚ ਇਹ ਫੈਸਲਾ ਲਿਆ ਗਿਆ ਕਿ ਹਰ ਸਾਲ ਕਰਵਾਏ ਜਾਣ ਵਾਲਾ ਜਾਗਰਨ ਸਤੰਬਰ ਮਹੀਨੇ ਵਿੱਚ ਆਯੋਜਿਤ ਕੀਤਾ ਜਾਵੇਗਾ। ਇਸ ਸੰਬੰਧ ਵਿੱਚ ਸੋਸਾਇਟੀ ਦੇ ਮੈਂਬਰਾਂ ਨੇ ਭਾਰਤ ਦੇ ਪ੍ਰਸਿੱਧ ਭਜਨ ਗਾਇਕ ਫਿਰੋਜ਼ ਖਾਨ ਨਾਲ ਮੁਲਾਕਾਤ ਕਰਕੇ ਉਨ੍ਹਾਂ ਨੂੰ ਜਾਗਰਨ ਵਿੱਚ ਗੁਣਗਾਨ ਕਰਨ ਦਾ ਸੱਦਾ ਦਿੱਤਾ। ਇਸ ਮੌਕੇ 'ਤੇ ਪ੍ਰਧਾਨ ਨਰੇਸ਼ ਸ਼ਰਮਾ, ਪਿਊਸ਼ ਸਿੰਗਲਾ...
News
ਮੋਗਾ ,4 ਫਰਵਰੀ (ਲਛਮਣ ਜੀਤ ਸਿੰਘ ਪੁਰਬਾ ) :ਕੋਟਕਪੂਰਾ ਬਾਈਪਾਸ ਨੇੜੇ ਫਲਾਈਓਵਰ ਮੋਗਾ ਸਥਿਤ ਅਯੋਧਿਆ ਧਾਮ ਸ਼੍ਰੀ ਰਾਮ ਮੰਦਰ ਵਿੱਚ ਸਯੁੰਕਤ ਸ਼੍ਰੀ ਹਨੁਮਾਨ ਚਾਲੀਸਾ ਦੇ ਪਾਠ ਦਾ ਆਯੋਜਨ ਕੀਤਾ ਜਾ ਰਿਹਾ ਹੈ। ਇਸ ਸੰਬੰਧ ਵਿੱਚ ਜਾਣਕਾਰੀ ਦਿੰਦਿਆਂ ਮੰਦਰ ਦੇ ਸੰਸਥਾਪਕ ਰਾਜ ਅਰੋੜਾ ਅਤੇ ਸੇਵਾਦਾਰ ਹਰੀਸ਼ ਧੀਰ ਨੇ ਦੱਸਿਆ ਕਿ ਅਯੋਧਿਆ ਧਾਮ ਸ਼੍ਰੀ ਰਾਮ ਮੰਦਰ ਵੱਲੋਂ ਆਨੰਦ ਵਾਹਿਨੀ ਅਤੇ ਆਦਿਤਿਆ ਵਾਹਿਨੀ ਦੇ ਸਹਿਯੋਗ ਨਾਲ 8 ਫਰਵਰੀ ਐਤਵਾਰ ਦੇ ਦਿਨ ਦੁਪਹਿਰ 2 ਵਜੇ ਤੋਂ ਸ਼ਾਮ 7...
ਮੋਗਾ ,4 ਫਰਵਰੀ (ਲਛਮਣ ਜੀਤ ਸਿੰਘ ਪੁਰਬਾ ) : ਮੋਗਾ ਦੇ ਐਸਐਸਪੀ ਅਜੈ ਗਾਂਧੀ ਦੇ ਨਿਰਦੇਸ਼ ਅਨੁਸਾਰ ਸ਼ਰਾਰਤੀ ਤੱਤਾਂ ਉੱਤੇ ਨਕੇਲ ਕੱਸਣ ਲਈ ਮੋਗਾ ਦੇ ਗਿਲ ਰੋਡ ਉੱਤੇ ਪੀਸੀਆਰ ਇੰਚਾਰਜ ਕੇ ਸੀ ਪਰਾਸ਼ਰ ਦੀ ਅਗਵਾਈ ਹੇਠ ਹਾਈਟੈਕ ਨਾਕਾ ਲਗਾਇਆ ਗਿਆ। ਇਸ ਦੌਰਾਨ ਵੱਡੀ ਗਿਣਤੀ ਵਿੱਚ ਪੁਲਿਸ ਕਰਮੀ ਅਤੇ ਮਹਿਲਾ ਪੁਲਿਸ ਕਰਮੀ ਵੀ ਨਾਕੇ ਉੱਤੇ ਤਾਇਨਾਤ ਰਹੇ। ਇਸ ਤਾਇਨਾਤੀ ਤਹਿਤ ਹਰੇਕ ਵਾਹਨ ਦੀ ਜਾਂਚ ਕੀਤੀ ਗਈ। ਸ਼ੱਕੀ ਵਾਹਨਾਂ ਦੀ ਤਲਾਸ਼ੀ ਲਈ ਗਈ, ਚਲਾਨ ਜਾਰੀ ਕੀਤੇ ਗਏ ਅਤੇ ਨਿਯਮ...
ਮੋਗਾ, 5 ਫਰਵਰੀ (JASHAN): ਜਲੰਧਰ ਦੇ ਸਾਬਕਾ ਮੇਅਰ ਤੇ ਭਾਜਪਾ ਪੰਜਾਬ ਪ੍ਰਦੇਸ਼ ਦੇ ਮਹਾਮੰਤਰੀ ਰਾਕੇਸ਼ ਰਾਠੌਰ ਭਾਜਪਾ ਦੇ ਜ਼ਿਲ੍ਹਾ ਦਫ਼ਤਰ ਮੋਗਾ ਪਹੁੰਚੇ, ਜਿੱਥੇ ਉਨ੍ਹਾਂ ਨੇ ਪਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੇਂਦਰੀ ਬਜਟ 2026 ਨੂੰ ਵਿਕਸਿਤ ਭਾਰਤ ਦੇ ਮਹੱਤਵ ਨੂੰ ਤੇਜ਼ੀ ਦੇਣ ਵਾਲਾ ਬਜਟ ਦੱਸਿਆ। ਉਨ੍ਹਾਂ ਨੇ ਕਿਹਾ ਕਿ ਇਹ ਬਜਟ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਦੀ ਅਗਵਾਈ ਵਿੱਚ ਦੇਸ਼ ਨੂੰ ਆਤਮਨਿਰਭਰ ਤੇ ਸਸ਼ਕਤ ਬਣਾਉਣ ਵੱਲ ਇੱਕ ਮਹੱਤਵਪੂਰਣ ਕਦਮ ਹੈ। ਇਸ ਮੌਕੇ ਤੇ...
*यह बजट सशक्तिकरण को केवल लक्ष्य नहीं, बल्कि जमीन पर उतारने का स्पष्ट विजन देता है**** मोगा, 5 फरवरी ( JASHAN ) : देश के यशस्वी प्रधानमंत्री नरेंद्र मोदी के कुशल नेतृत्व में तैयार विकसित भारत बजट 2026-27 को संसद में देश की केंद्रीय वित्त मंत्री श्रीमती निर्मला सीतारमण द्वारा प्रस्तुत बजट पर हर्ष व्यक्त करते हुए भाजपा के महामंत्री राहुल गर्ग ने कहा कि बजट 2026-27 के माध्यम से...
ਮੋਗਾ, 5 ਫਰਵਰੀ (JASHAN): ਅੱਜ, ਜੈ ਸ਼੍ਰੀ ਸ਼ਿਆਮ ਸੇਵਾ ਸੁਸਾਇਟੀ ਵੱਲੋਂ ਲਾਲਾ ਲਾਲਚੰਦ ਧਰਮਸ਼ਾਲਾ ਵਿਖੇ ਜੈ ਸ਼੍ਰੀ ਸ਼ਿਆਮ ਸੇਵਾ ਸੁਸਾਇਟੀ ਵੱਲੋਂ ਆਯੋਜਿਤ ਫਾਲਗੁਨ ਉਤਸਵ ਲਈ ਭਾਜਪਾ ਦੇ ਸਾਬਕਾ ਜ਼ਿਲ੍ਹਾ ਪ੍ਰਧਾਨ ਡਾ. ਸੀਮੰਤ ਗਰਗ ਨੂੰ ਸੱਦਾ ਪੱਤਰ ਭੇਟ ਕੀਤਾ ਗਿਆ। ਡਾ. ਸੀਮੰਤ ਗਰਗ ਨੂੰ ਸੱਦਾ ਪੱਤਰ ਭੇਟ ਕਰਦੇ ਹੋਏ, ਸੁਸਾਇਟੀ ਦੇ ਚੇਅਰਮੈਨ ਵਿਪਿਨ ਸਿੰਗਲਾ, ਪ੍ਰਧਾਨ ਯਸ਼ਪਾਲ ਨੌਹਰੀਆ ਅਤੇ ਖਜ਼ਾਨਚੀ ਨਰਿੰਦਰ ਗੁਪਤਾ ਨੇ ਦੱਸਿਆ ਕਿ ਫਾਲਗੁਨ ਦੇ ਮਹੀਨੇ ਦੌਰਾਨ ਰਾਜਸਥਾਨ...
ਗੜ੍ਹਸ਼ੰਕਰ/ਹੁਸ਼ਿਆਰਪੁਰ, 4 ਫਰਵਰੀ : (JASHAN)ਸ਼੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 649ਵੇਂ ਪਵਿੱਤਰ ਪ੍ਰਕਾਸ਼ ਪੁਰਬ ਦੇ ਮੌਕੇ 'ਤੇ ਅੱਜ ਸ੍ਰੀ ਖੁਰਾਲਗੜ੍ਹ ਸਾਹਿਬ ਵਿਖੇ ਰਾਜ ਪੱਧਰੀ ਸਮਾਗਮ ਦੀ ਸ਼ੁਰੂਆਤ ਸ੍ਰੀ ਅਖੰਡ ਪਾਠ ਸਾਹਿਬ ਜੀ ਦੀ ਆਰੰਭਤਾ ਨਾਲ ਹੋਈ। ਇਹ ਵਿਸ਼ਾਲ ਸਮਾਗਮ 6 ਫਰਵਰੀ ਤੱਕ ਜਾਰੀ ਰਹੇਗਾ ਅਤੇ ਉਸੇ ਦਿਨ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਜਾਣਗੇ। ਸਮਾਗਮ ਦੇ ਆਖ਼ਰੀ ਦਿਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਗੁਰੂ ਚਰਨਾਂ ਵਿਚ ਮੱਥਾ ਟੇਕਣਗੇ...
ਅੰਮ੍ਰਿਤਸਰ, 4 ਫਰਵਰੀ(JASHAN) ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਆਗੂ ਤਲਬੀਰ ਗਿੱਲ ਨੇ ਕੇਂਦਰ ਦੀ ਭਾਜਪਾ ਸਰਕਾਰ 'ਤੇ ਤਿੱਖਾ ਹਮਲਾ ਬੋਲਦਿਆਂ ਕਿਹਾ ਹੈ ਕਿ ਮੋਦੀ ਸਰਕਾਰ ਇੱਕ ਵਾਰ ਫਿਰ ਦੇਸ਼ ਦੇ ਅੰਨਦਾਤਾ ਦੀ ਪਿੱਠ ਵਿੱਚ ਛੁਰਾ ਮਾਰਨ ਦੀ ਤਿਆਰੀ ਕਰ ਰਹੀ ਹੈ। ਬੁੱਧਵਾਰ ਨੂੰ 'ਆਪ' ਆਗੂ ਗੁਰਪ੍ਰਤਾਪ ਸਿੰਘ ਦੇ ਨਾਲ ਇੱਕ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਗਿੱਲ ਨੇ ਕਿਹਾ ਕਿ ਭਾਜਪਾ ਸਰਕਾਰ ਨੇ ਪਹਿਲਾਂ ਵੀ ਤਿੰਨ ਕਾਲੇ ਕਾਨੂੰਨ ਸਾਡੇ ਕਿਸਾਨਾਂ 'ਤੇ ਥੋਪਣ ਦੀ...
ਮੋਗਾ ਜ਼ਿਲ੍ਹੇ ਦੀ ਨਾਮਵਰ ਵਿੱਦਿਅਕ ਸੰਸਥਾ ਕੈਂਬਰਿਜ ਇੰਟਰਨੈਸ਼ਨਲ ਸਕੂਲ ਵਿਖੇ ਸਕੂਲ ਦੇ ਜਨਰਲ ਸੈਕਟਰੀ ਪਰਮਜੀਤ ਕੌਰ, ਹਰਪ੍ਰੀਤ ਕੌਰ ਅਕਾਦਮਿਕ ਸਲਾਹਕਾਰ, ਪ੍ਰਿੰਸੀਪਲ ਸਤਵਿੰਦਰ ਕੌਰ, ਵਾਈਸ ਪ੍ਰਿੰਸੀਪਲ ਅਮਨਦੀਪ ਗਿਰਧਰ ਆਤੇ ਐਕਟੀਵਿਟੀ ਕੁਆਰਡੀਨੇਟਰ ਜਸਪ੍ਰੀਤ ਕੌਰ ਦੇ ਦਿਸ਼ਾ ਨਿਰਦੇਸ਼ਾਂ ਹੇਠ ਦਸਵੀਂ ਜਮਾਤ ਦੇ ਵਿਦਿਆਰਥੀਆਂ ਲਈ ਫਨ ਡੇ ਦਾ ਆਯੋਜਨ ਕੀਤਾ ਗਿਆ... ਪ੍ਰਿੰਸੀਪਲ ਸਤਵਿੰਦਰ ਕੌਰ ਨੇ ਦੱਸਿਆ ਕਿ ਹਰ ਸਾਲ ਬੋਰਡ ਦੇ ਇਮਤਿਹਾਨਾਂ ਤੋਂ ਪਹਿਲਾਂ ਦਸਵੀਂ ਜਮਾਤ ਦੇ...
ਮੋਗਾ, 4 ਫਰਵਰੀ (ਜਗਰਾਜ ਸਿੰਘ ਸੰਘਾ) ਅੱਜ ਤਕਰੀਬਨ 29 ਸਾਲ ਦੀ ਸਰਵਿਸ ਉਪਰੰਤ ਪਿੰਡ ਰੱਤੀਆਂ ਵਿਖੇ ਆਪਣੀਆਂ ਅਧਿਆਪਕ ਸੇਵਾਂਵਾ ਨਿਭਾਉਣ ਉਪਰੰਤ ਪਿੰਡ ਰੱਤੀਆਂ ਦੀ ਸਮੂਹ ਪੰਚਾਇਤ ਤੇ ਪਿੰਡ ਵਾਸੀਆਂ ਤੇ ਮੋਹਤਬਰਾਂ ਵੱਲੋਂ ਉਨ੍ਹਾਂ ਨੂੰ ਇੱਕ ਸਾਦਗੀ ਤੇ ਪ੍ਰਭਾਵਸ਼ਾਲੀ ਸਮਾਗਮ ਕਰਕੇ ਨਿੱਘੀ ਵਿਦਾਇਗੀ ਦਿੱਤੀ ਗਈ। ਨਾਇਬ ਸਿੰਘ ਜੌਹਲ ਸਿੰਘ ਪਿੰਡ ਰੱਤੀਆਂ ਦੇ ਮਿਡਲ ਸਕੂਲ ਸਕੂਲ ਤੋਂ ਹੈਡ ਆਸਟਰ ਦੀ ਪੁਜੀਸ਼ਨ ਤੋਂ ਰਿਟਾਇਰਡ ਹੋਏ । ਇਸ ਮੌਕੇ ਉਪਰ ਵਿਨੋਦ ਕੁਮਾਰ ਰਾਠੌਰ ਤੇ ਨੰਬਰਦਾਰ...

