GOVERNMENT OF PUNJAB

ਮੋਗਾ 22 ਦਸੰਬਰ(ਜਸ਼ਨ): ਸਰਦ ਰੁੱਤ ਦਾ ਮੌਸਮ ਸ਼ੁਰੂ ਹੋ ਚੁੱਕਾ ਹੈ ਅਤੇ ਧੁੰਦ ਨੇ ਜ਼ੋਰ ਫੜ੍ਹ ਲਿਆ ਹੈ ਜਿਸ ਕਰਕੇ ਸਰਦ ਰੁੱਤ ਵਿੱਚ ਛੋਟੇ ਬੱਚਿਆਂ ਦੀ ਸਿਹਤ ਖਰਾਬ ਹੋਣ ਦਾ ਜਿਆਦਾ ਡਰ ਹੈ। ਇਸ ਤੋ ਇਲਾਵਾ ਸੰਘਣੀ ਧੁੰਦ ਕਾਰਣ ਸਕੂਲੀ ਬੱਚੇ ਲਿਜਾ ਰਹੇ ਵਹੀਕਲਜ਼ ਨਾਲ ਅਣਸੁਖਾਵੇ ਹਾਦਸੇ ਵੀ ਵ

ਮੋਗਾ 11 ਅਗਸਤ(ਜਸ਼ਨ):  ਪੰਜਾਬ ਸਰਕਾਰ ਦੁਆਰਾ ਸੂਬੇ ਦੇ ਵੱਧ ਤੋ ਵੱਧ ਨੌਜਵਾਨਾਂ ਨੂੰ ਰੋਜ਼ਗਾਰ ਅਤੇ ਸਵੈ ਰੋਜ਼ਗਾਰ ਦੇ ਕਾਬਲ ਬਣਾਉਣ ਅਲਤਬਸਦੇ ਮਕਸਦ ਨਾਲ ਸੂਬੇ ਭਰ ਵਿੱਚ ਮਿਤੀ 19 ਸਤੰਬਰ ਤੋ 30 ਸਤੰਬਰ ਤੱਕ ਰੋਜ਼ਗਾਰ ਮੇਲੇ ਆਯੋਜਿਤ ਕੀਤੇ ਜਾ ਰਹੇ ਹਨ।

ਚੰਡੀਗੜ੍ਹ, 1 ਜੂਨ:( jashan )ਪੰਜਾਬ ਦੇ ਕੈਬਨਿਟ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੇ ਅੱਜ ਵਿਕਾਸ ਭਵਨ ਐਸ.ਏ.ਐਸ. ਨਗਰ ਵਿਖੇ ਪੇਂਡੂ ਵਿਕਾਸ ਅਤੇ ਪੰਚਾਇਤਾਂ ਬਾਰੇ ਮੰਤਰੀ ਵਜੋਂ ਆਪਣਾ ਅਹੁਦਾ ਸੰਭਾਲਣ ਮੌਕੇ ਐਲਾਨ ਕੀਤਾ ਕਿ ਮੁੱਖ ਮੰਤਰੀ ਸ.

ਪਿੰਡ ਦੀਦਾਰੇਵਾਲਾ/ਨਿਹਾਲ ਸਿੰਘ ਵਾਲਾ, 2 ਅਗਸਤ (ਜਸ਼ਨ): ਪੰਜਾਬ ਸਰਕਾਰ ਦੇ ਸੁਪਨਿਆਂ ਦਾ ਪੰਜਾਬ ਸਿਰਜਣ ਲਈ ਵਿੱਢੀ ਗਈ ਮੁਹਿੰਮ ਤਹਿਤ ਪਿੰਡ ਦੀਦਾਰੇਵਾਲਾ ਵਿਖੇ ‘ਮਿੰਨੀ ਫਾਰੈਸਟ’ ਸਥਾਪਤ ਕੀਤਾ ਜਾ ਰਿਹਾ ਹੈ, ਜਿਸ ਦੇ ਕੰਮ ਦਾ ਬੂਟਾ ਲਗਾ ਕੇ ਉਦਘਾਟਨ ਹਲਕਾ ਨਿਹਾਲ ਸਿੰਘ ਵਾਲਾ ਦੇ ਵਿਧਾਇਕ ਸ੍ਰ.

ਮੋਗਾ,18 ਜੁਲਾਈ (ਜਸ਼ਨ) : ਅੱਜ ਮੋਗਾ ਹਲਕੇ ਦੇ ਵਿਧਾਇਕ ਡਾ: ਹਰਜੋਤ ਕਮਲ ਨੇ ਨਾਨਕਸਰ ਠਾਠ ਗੁਰਦੁਆਰਾ ਸਾਹਿਬ ਵਿਖੇ ਵਿਜ਼ਿਟ ਕੀਤੀ । ਅੱਜ ਦੀ ਇਸ ਵਿਜ਼ਿਟ ਨਾਲ ਮੋਗਾ ਨੂੰ ਹਰਾ ਭਰਾ ਬਣਾਉਣ ਦੀਆਂ ਕੋਸ਼ਿਸਾਂ ਬੂਰ ਪਵੇਗਾ ਕਿਉਂਕਿ ਬਾਬਾ ਲੱਖਾ ਦੀ ਟੀਮ ਅਤੇ ਨਗਰ ਨਿਗਮ ਦੀ ਜੁਗਲਬੰਦੀ ਨਾਲ ਮੋ

ਮੋਗਾ 27 ਜਨਵਰੀ:(ਜਸ਼ਨ):  ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਵੱਲੋਂ ਵੱਖ-ਵੱਖ ਲੜਕੀਆਂ ਸਬੰਧੀ ਤਿਆਰ ਕੀਤਾ ਕਿਤਾਬਚਾ ਕੈਬਨਿਟ ਮੰਤਰੀ ਸ੍ਰੀ ਗੁਰਪ੍ਰੀਤ ਸਿੰਘ ਕਾਂਗੜ, ਪੰਜਾਬ ਸਰਕਾਰ ਅਤੇ ਸਮੂਚਾ ਜਿਲ੍ਹਾ ਪ੍ਰਸ਼ਾਸ਼ਨ ਵੱਲੋਂ ਗਣਤੰਤਰਤਾ ਦਿਵਸ 2020 ਦੇ ਜਿਲ੍ਹਾ ਪੱਧਰੀ ਸਮਾਗਮ ਵਿੱਚ ਜਾਰੀ ਕੀਤ

ਮੋਗਾ 19 ਅਗਸਤ:  (ਜਸ਼ਨ):  ਰੋਪੜ ਦੇ ਹੈਡਵਰਕ ਤੋ 2.4 ਲੱਖ ਕਿਊਸਕ ਪਾਣੀ ਛੱਡਣ ਤੋ ਬਾਅਦ ਧਰਮਕੋਟ ਵਿੱਚ ਪੈਦੇ ਸਤਲੁਂਜ ਦਰਿਆ ਵਿਖੇ ਪਾਣੀ ਖਤਰੇ ਦਾ ਪੱਧਰ 724 ਫੁੱਟ ਤੇ ਪਹੁੰਚਣ ਕਾਰਣ ਅੱਜ ਡਿਪਟੀ ਕਮਿਸ਼ਨਰ ਮੋਗਾ ਸ੍ਰੀ ਸੰਦੀਪ ਹੰਸ ਵੱਲੋ ਐਨ.ਡੀ.ਆਰ.ਐਫ.

ਮੋਗਾ, 18 ਸਤੰਬਰ (ਜਸ਼ਨ ) ਪੰਜਾਬ ਸਰਕਾਰ ਨੇ ਸੁਤੰਤਰਤਾ ਸੈਨਾਨੀਆਂ ਦੀ ਯਾਦ ਨੂੰ ਤਾਜਾ ਕਰਨ ਅਤੇ ਸਾਡੀ ਵਿਰਾਸਤ ਨਾਲ ਵਿਦਿਆਰਥੀਆਂ ਨੂੰ ਜੋੜਨ ਲਈ ਸੂਬੇ ਭਰ ਵਿੱਚ ਸਕੂਲਾਂ ਦੇ ਨਾਮ ਸੁਤੰਤਰਤਾ ਸੈਨਾਨੀਆਂ ਦੇ ਨਾਮ ਉਪਰ ਰੱਖਣ ਦਾ ਫੈਸਲਾ ਕੀਤਾ ਹੈ।

ਚੰਡੀਗੜ, 23 ਅਗਸਤ:(ਇੰਟਰਨੈਸ਼ਨਲ  ਪੰਜਾਬੀ  ਨਿਊਜ਼ ) :ਸੂਬੇ ਵਿੱਚ ਸਾਫ-ਸੁਥਰੇ ਵਾਤਾਵਰਣ ਨੂੰ ਯਕੀਨੀ ਬਣਾਉਣ ਅਤੇ ਪਰਾਲੀ ਨੂੰ ਸਾੜਨ ਕਾਰਨ ਪੈਦਾ ਹੋਣ ਵਾਲੇ ਪ੍ਰਦੂਸ਼ਣ (ਜਿਸ ਨਾਲ ਮਿੱਟੀ ਦੀ ਉਪਜਾਊ ਸ਼ਕਤੀ ਵੀ ਘਟਦੀ ਹੈ) ਨੂੰ ਘਟਾਉਣ ਲਈ ਪੰਜਾਬ ਸਰਕਾਰ ਨੇ ਹਵਾ (ਪ੍ਰਦੂਸ਼ਣ ਰੋਕਥਾਮ ਅਤੇ ਨ

Pages