News

ਮੋਗਾ 11 ਸਤੰਬਰ (ਜਸ਼ਨ) : ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਮੈਨੇਜਿੰਗ ਟਰੱਸਟੀ ਡਾ. ਐਸ.ਪੀ. ਸਿੰਘ ਉਬਰਾਏ ਜੀ ਪਿਛਲੇ 10 ਦਿਨਾਂ ਤੋਂ ਕਰੋਨਾ ਪੀੜਤ ਹਨ ਤੇ ਪੀ.ਜੀ. ਆਈ. ਚੰਡੀਗੜ• ਵਿਖੇ ਦਾਖਲ ਹੋਣ ਦੇ ਬਾਵਜੂਦ ਟਰੱਸਟ ਵੱਲੋਂ ਆਪਣੀਆਂ ਸਭ ਗਤੀਵਿਧੀਆਂ ਵਿੱਚ ਕੋਈ ਖੜੋਤ ਨਹੀਂ ਆਉਣ ਦਿੱਤੀ ਤੇ ਡਾ. ਐਸ.ਪੀ. ਸਿੰਘ ਉਬਰਾਏ ਹਸਪਤਾਲ ਵਿੱਚੋਂ ਹੀ ਸਾਰੀਆਂ ਸਮਾਜ ਸੇਵੀ ਗਤੀਵਿਧੀਆਂ ਚਲਾ ਰਹੇ ਹਨ ਤੇ ਉਹਨਾਂ ਦੀ ਦੇਖਰੇਖ ਕਰ ਰਹੇ ਹਨ । ਡਾ. ਐਸ.ਪੀ. ਸਿੰਘ ਉਬਰਾਏ ਜੀ ਦੀ...
Tags: NGO
ਮੋਗਾ, 10 ਅਕਤੂਬਰ (ਜਸ਼ਨ) : ਪੰਜਾਬ ਪੈਨਸ਼ਨਰਜ਼ ਯੁਨੀਅਨ ਪੰਜਾਬ, ਜ਼ਿਲ੍ਹਾ ਮੋਗਾ ਦੀ ਮਹੀਨਾਵਾਰ ਮੀਟਿੰਗ ਯੁਨੀਅਨ ਦੇ ਜ਼ਿਲ੍ਹਾ ਪ੍ਰਧਾਨ ਚਮਕੌਰ ਸਿੰਘ ਡਗਰੂ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਨੂੰ ਸ਼ੁਰੂ ਕਰਨ ਤੋਂ ਪਹਿਲਾਂ ਵਿੱਛੜੇ ਸਾਥੀਆਂ ਮੋਹਨ ਸਿੰਘ ਮਰਵਾਹਾ ਸਾਬਕਾ ਸੂਬਾਈ ਕੈਸ਼ੀਅਰ ਅਤੇ ਦਰਸ਼ਨ ਸਿੰਘ ਫਤਹਿਗੜ੍ਹ ਦੇ ਭਰਾ ਦੀ ਮੌਤ ਤੇ ਡੂੰਘੇ ਦੁੱਖ ਦਾ ਇਜਹਾਰ ਕਰਦੇ ਹੋਏ ਦੋ ਮਿੰਟ ਦਾ ਮੋਨ ਧਾਰਨ ਕੀਤਾ ਗਿਆ। ਇਸ ਮੌਕੇ ਪ੍ਰਧਾਨ ਜੀ ਨੇ ਕਿਹਾ ਕਿ ਬੇਸ਼ੱਕ ਪੰਜਾਬ ਦੇ ਖਜ਼ਾਨਾ ਮੰਤਰੀ...
Tags: COMRADES
ਚੰਡੀਗੜ੍ਹ,10 ਅਕਤੂਬਰ:(ਜਸ਼ਨ) : ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਮੁਹਿੰਮ ਦੌਰਾਨ ਅੱਜ ਮਿਊਂਸਪਲ ਕਾਰਪੋਰੇਸ਼ਨ ਪਟਿਆਲਾ, ਵਿਖੇ ਤਾਇਨਾਤ ਇੰਸਪੈਕਟਰ ਸੁਨੀਲ ਕੁਮਾਰ ਗੁਲਾਟੀ ਅਤੇ ਉਸ ਦੇ ਵਿਚੌਲੇ ਰਾਕੇਸ਼ ਬਹਿਲ ਨੂੰ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀ ਕਾਬੂ ਕੀਤਾ ਗਿਆ।ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਦੋਸ਼ੀ ਸੁਨੀਲ ਕੁਮਾਰ ਗੁਲਾਟੀ ਅਤੇ ਉਸ ਦੇ ਵਿਚੌਲੇ ਰਾਕੇਸ਼ ਬਹਿਲ ਨੂੰ ਸ਼ਿਕਾਇਤਕਰਤਾ ਜਸਪ੍ਰੀਤ...
Tags: VIGILANCE BUREAU PUNJAB
ਮੋਗਾ, 10 ਅਕਤੂਬਰ (ਜਸ਼ਨ)- ਵਿਧਾਇਕ ਡਾ: ਹਰਜੋਤ ਕਮਲ ਨੇ ਪੰਜਾਬ ਸ਼ਹਿਰੀ ਆਵਾਸ ਯੋਜਨਾ ਦੇ ਤੀਸਰੇ ਡਿਮਾਂਡ ਸਰਵੇ ਅਧੀਨ ਗਰੀਬਾਂ ਅਤੇ ਮੱਧਵਰਗ ਦੇ ਲੋਕਾਂ ਦੇ ਆਪਣੇ ਘਰ ਦੇ ਸੁਪਨੇ ਨੂੰ ਸਾਕਾਰ ਕਰਨ ਲਈ ਯੋਗ ਲਾਭਪਾਤਰੀਆਂ ਨੂੰ ਅਪੀਲ ਕੀਤੀ ਹੈ ਕਿ ਜਿਹਨਾਂ ਯੋਗ ਲਾਭਪਾਤਰੀਆਂ ਨੇ ਹਾਲੇ ਤੱਕ ਕੱਚੇ ਘਰਾਂ ਸਬੰਧੀ ਆਪਣਾ ਫਾਰਮ ਨਹੀਂ ਭਰਿਆ ਉਹ ਜਲਦੀ ਤੋਂ ਜਲਦੀ ਨਗਰ ਨਿਗਮ ਦੇ ਦਫਤਰ ਦੀ ਲਾਇਬਰੇਰੀ ਸ਼ਾਖਾ ਤੋਂ ਫਾਰਮ ਪ੍ਰਪਤ ਕਰਕੇ ਉਸੇ ਦਫਤਰ ਵਿਚ ਜਮ੍ਹਾ ਕਰਵਾ ਸਕਦੇ ਹਨ । ਵਿਧਾਇਕ ਡਾ...
ਮੋਗਾ,10 ਅਕਤੂਬਰ (ਜਸ਼ਨ): ਕੋਵਿਡ 19 ਦੇ ਚੱਲਦਿਆਂ ਕੈਂਬਰਿਜ ਇੰਟਰਨੈਸ਼ਨਲ ਸਕੂਲ ‘ਚ ਵੱਖ-ਵੱਖ ਜਮਾਤਾਂ ਲਈ ਨਿਰਧਾਰਤ ਸਮੇਂ ਅਨੁਸਾਰ ਉਹਨਾਂ ਦੇ ਮਾਪਿਆਂ ਨਾਲ ਮੀਟਿੰਗ ਰੱਖੀ ਗਈ । ਇਸ ਮੌਕੇ ਸਮਾਜਿਕ ਦੂਰੀ ਤੇ ਮਾਸਕ ਪਹਿਨਣ ਦਾ ਵਿਸ਼ੇਸ਼ ਧਿਆਨ ਰੱਖਿਆ ਗਿਆ। ਇਸ ਮੌਕੇ ਸਕੂਲ ਦੇ ਕੰਪਿਊਟਰ ਅਧਿਆਪਕ ਪਰਮਿੰਦਰ ਸਿੰਘ, ਸੰਦੀਪ ਸਰਮਾ, ਸੁਖਦੀਪ ਮੈਡਮ ਨੇ ਪਿ੍ਰੰਸੀਪਲ ਮੈਡਮ ਸਤਵਿੰਦਰ ਕੌਰ ਦੀ ਮੌਜੂਦਗੀ ਵਿੱਚ ਮਾਪਿਆਂ ਨੂੰ ਮਾਈਕਰੋਸੌਫਟ ਟੀਮ ਬਾਰੇ ਵਿਸਥਾਰ ਸਹਿਤ ਜਾਣਕਾਰੀ ਦਿੱਤੀ ਤਾਂ...
ਬਾਘਾਪੁਰਾਣਾ-10 ਅਕਤੂਬਰ (ਰਾਜਿੰਦਰ ਸਿੰਘ ਕੋਟਲਾ) ਪਿਛਲੇ ਦਿਨੀ ਪਿੰਡ ਕਾਲੇਕੇ ਵਿਖੇ ਹੋਏ ਇੱਕ ਮਮੂਲੀ ਝਗੜੇ ਦੇ ਬਹਾਨੇ ਕਤਲ ਕੀਤੇ ਗਏ ਬੇਕਸੂਰ ਨੌਜਵਾਨ ਅਵਤਾਰ ਸਿੰਘ ਅਤੇ ਉਸਦੇ ਸਕੇ ਭਰਾਵਾਂ ਜਗਸੀਰ ਸਿੰਘ ਤੇ ਜਸਵੰਤ ਸਿੰਘ ਨੂੰ ਜਖਮੀ ਕਰਨ ਵਾਲੇ ਦੋਸੀਆਂ ਨੂੰ ਗਿ੍ਫ਼ਤਾਰ ਕਰਵਾਉਣ ਅਤੇ ਪੀੜਤ ਪਰਿਵਾਰ ਨੂੰ ਇਨਸਾਫ਼ ਦਿਵਾਉਣ ਲਈ ਪੰਜਾਬ ਖੇਤ ਮਜਦੂਰ ਯੂਨੀਅਨ ਵਲੋਂ ਭਰਾਤਰੀ ਜਥੇਬੰਦੀਆਂ ਅਤੇ ਇਨਸਾਫ਼ ਪਸੰਦ ਲੋਕਾਂ ਦੇ ਸਹਿਯੋਗ ਨਾਲ ਥਾਣਾ ਬਾਘਾਪੁਰਾਣਾ ਮੂਹਰੇ ਰੋਸ ਧਰਨਾ ਦਿੱਤਾ...
*ਚੰਦ ਪੁਰਾਣਾ ਵਿਖੇ ਮਨਾਇਆ ਗਿਆ ਭਾਈ ਤਾਰੂ ਸਿੰਘ ਜੀ ਦਾ ਅਵਤਾਰ ਦਿਹਾੜਾ ਬਾਘਾ ਪੁਰਾਣਾ,10 ਅਕਤੂਬਰ ()ਮਾਲਵੇ ਦੇ ਪ੍ਰਸਿੱਧ ਅਤੇ ਪਵਿੱਤਰ ਇਤਿਹਾਸਕ ਸਥਾਨ ਗੁਰਦੁਆਰਾ ਸ਼ਹੀਦ ਬਾਬਾ ਤੇਗਾ ਸਿੰਘ ਤਪ ਅਸਥਾਨ ਸੱਚਖੰਡ ਵਾਸੀ ਬਾਬਾ ਨਛੱਤਰ ਸਿੰਘ ਚੰਦ ਪੁਰਾਣਾ ਵਿਖੇ ਸ਼ਹੀਦ ਭਾਈ ਤਾਰੂ ਸਿੰਘ ਜੀ ਦਾ ਜਨਮ ਦਿਹਾੜਾ ਮਨਾਇਆ ਗਿਆ।ਇਸ ਮੌਕੇ ਮੁੱਖ ਸੇਵਾਦਾਰ ਸਮਾਜ ਸੇਵੀ ਬਾਬਾ ਗੁਰਦੀਪ ਸਿੰਘ ਜੀ ਨੇ ਸੰਗਤਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਸ਼ਹੀਦ ਭਾਈ ਤਾਰੂ ਸਿੰਘ ਜੀ ਦਾ ਜਨਮ 1716...
ਪਟਿਆਲਾ/ਚੰਡੀਗੜ੍ , 10 ਅਕਤੂਬਰ(ਇੰਟਰਨੈਸ਼ਨਲ ਪੰਜਾਬੀ ਨਿਊਜ਼):ਅੱਜ ਨੈਸ਼ਨਲ ਸ਼ਡਿਊਲਡ ਕਾਸਟਸ਼ ਅਲਾਇੰਸ ਵੱਲੋਂ ਸੰਤ ਸਮਾਜ ਸੰਘਰਸ਼ ਕਮੇਟੀ ਦੇ ਸੱਦੇ 'ਤੇ ਚੱਕਾ ਜਾਮ ਪ੍ਰੋਗਰਾਮ ਤਹਿਤ ਪਟਿਆਲਾ ਬੱਸ ਸਟੈਂਡ ਦੇ ਸਾਹਮਣੇ ਧਰਨਾ ਦੇ ਕੇ ਪੋਸਟ ਮੈਟ੍ਰਿਕ ਸਕਾਲਰਸ਼ਿਪ ਘਪਲੇ 'ਚ ਕੈਪਟਨ ਸਰਕਾਰ ਦੇ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਦੀ ਸ਼ਮੂਲੀਅਤ ਖਿਲਾਫ਼ ਪ੍ਰਦਰਸ਼ਨ ਤੇ ਚੱਕਾ ਜਾਮ ਕੀਤਾ ਗਿਆ। ਅਲਾਇੰਸ ਦੇ ਪ੍ਰਧਾਨ ਪਰਮਜੀਤ ਸਿੰਘ ਕੈਂਥ ਨੇ ਦੱਸਿਆ ਕਿ ਜਦੋਂ ਤੱਕ ਪੋਸਟ ਮੈਟ੍ਰਿਕ ਸਕਾਲਰਸ਼ਿਪ...
ਹੁਸ਼ਿਆਰਪੁਰ, 10 ਅਕਤੂਬਰ (ਇੰਟਰਨੈਸ਼ਨਲ ਪੰਜਾਬੀ ਨਿਊਜ਼):ਆਮ ਆਦਮੀ ਪਾਰਟੀ (ਆਪ) ਪੰਜਾਬ ਵੱਲੋਂ ਸ਼ੁਰੂ ਕੀਤੀ ਮੁਹਿੰਮ ਗ੍ਰਾਮ ਸਭਾ ਬੁਲਾਓ, ਪਿੰਡ ਬਚਾਓ-ਪੰਜਾਬ ਬਚਾਓ ਦੇ ਤਹਿਤ ਹੁਸ਼ਿਆਰਪੁਰ ਦੇ ਪਿੰਡ ਬਿਹਾਲਾ ਅਤੇ ਠਰੋਲੀ ਵਿਖੇ ਗ੍ਰਾਮ ਸਭਾ ਨੂੰ ਸੰਬੋਧਨ ਕਰਦਿਆਂ ਸੂਬਾ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਐਲਾਨ ਕੀਤਾ ਕਿ ‘ਆਪ’ ਦੇ ਸਮੂਹ ਵਿਧਾਇਕ ਅਤੇ ਵਲੰਟੀਅਰ 12 ਅਕਤੂਬਰ ਨੂੰ ਕਿਸਾਨ ਮਾਰੂ ਬਿੱਲਾਂ ਨੂੰ ਵਾਪਸ ਕਰਵਾਉਣ ਲਈ ਕਿਸਾਨਾਂ ਦੇ ਹੱਕ ਵਿਚ ਦਿੱਲੀ ਵਿਖੇ ਜੰਤਰ-...
ਮੋਗਾ, 10 ਅਕਤੂਬਰ (ਜਸ਼ਨ) : ਜ਼ਮੀਨ ਅਧਿਗ੍ਰਹਿਣ ਮਾਮਲੇ ਵਿਚ ਨਵੇਂ ਇੰਕਸ਼ਾਫ ਕਾਰਨ ਲਈ ਕੰਜ਼ਿਊਮਰ ਰਾਈਟ ਆਰਗਨਾਈਜੇਸ਼ਨ ਪੰਜਾਬ ਦੇ ਮੋਗਾ ਸਥਿਤ ਦਫਤਰ ਵਿਚ ਸੀ ਆਰ ਊ ਪੰਜਾਬ ਦੇ ਪ੍ਰਧਾਨ ਪੰਕਜ ਸੂਦ ਦੀ ਅਗਵਾਈ ਹੇਠ ਪ੍ਰੈਸ ਕਾਨਫਰੰਸ ਦਾ ਆਯੋਜਨ ਕੀਤਾ ਗਿਆ । ਇਸ ਮੌਕੇ ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਸਾਰਜ ਸਿੰਘ ਕਾਲਾ ਨਿਵਾਸੀ ਧਰਮਕੋਟ ਨੇ ਦੱਸਿਆ ਧਰਮਕੋਟ ਦੇ ਕਈ ਰਸੂਖਦਾਰ ਪਰਿਵਾਰਾਂ ਨੇ ਸਰਕਾਰੀ ਅਧਿਕਾਰੀਆਂ ਨਾਲ ਰਲ ਕੇ ਨਾ ਕੇਵਲ ਮਲਾਈ ਖਾਧੀ ਹੈ ਬਲਕਿ ਸਰਕਾਰ ਨੂੰ ਵੀ...
Tags: CRIME

Pages