News

ਮੋਗਾ 30 ਅਪ੍ਰੈਲ (ਬਿੱਟੂ ਗਰੋਵਰ ) ਉੱਘੇ ਸੁੰਤਤਰਤਾ ਸੰਗਰਾਮੀ ਤੇ ਗਰੀਬਾਂ ਦੇ ਮਸੀਹਾ ਡਾ. ਸ਼ਾਮ ਲਾਲ ਥਾਪਰ ਦੀ 51 ਵੀਂ ਬਰਸੀ ਤੇ ਡਾ. ਮਾਲਤੀ ਥਾਪਰ , ਡਾ. ਪਵਨ ਥਾਪਰ ਤੇ ਬਾਕੀ ਸਾਰੇ ਕਾਲਜ ਦੇ ਸਟਾਫ ਵੱਲੋ ਉਹਨਾ ਦੀ ਫੋਟੋ ਤੇ ਫੁੱਲ ਅਰਪਤ ਕਰਕੇ ਉਹਨਾ ਨੂੰ ਯਾਦ ਕੀਤਾ ਗਿਆ ਅਤੇ ਉਹਨਾ ਨੇ ਜੋ ਯੋਗਦਾਨ ਦੇਸ਼ ਦੀ ਆਜਾਦੀ ਵਾਸਤੇ ਕੀਤਾ ਆਪਣੇ ਸਮੇਂ ਦੇ ਲੋੜਵੰਦਾ ਲਈ ਕੀਤਾ ਉਹਨਾ ਦੇ ਇਸ ਵੱਡਮੁੱਲੀ ਨੇਕ ਸ਼ਹਾਦਤ ਨੂੰ ਗਾਂਧੀ ਕੂਟੀਰ ਡਾ ਸ਼ਾਮ ਲਾਲ ਥਾਪਰ ਨਰਸਿੰਗ ਕਾਲਜ ਮੋਗਾ ਅੰਦਰ...
Tags: DR SHAM LAL THAPAR NURSING COLLEGE MOGA
ਮੋਗਾ 30 ਅਪ੍ਰੈਲ (ਦਵਿੰਦਰ ਸਿੰਘ ਬਿੱਟੂ ) ਆਪਣੀਆਂ ਹੱਕੀ ਮੰਗਾਂ ਸਬੰਧੀ ਆਂਗਨਵਾੜੀ ਵਰਕਰਾਂ ਅਤੇ ਹੈਲਪਰਾਂ ਵੱਲੋਂ ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਨੇ ਪੰਜਾਬ ਸਰਕਾਰ ਖਿਲਾਫ ਵੱਡਾ ਸੰਘਰਸ਼ ਸ਼ੁਰੂ ਕਰਨ ਦਾ ਐਲਾਨ ਕੀਤਾ ਹੈ। ਯੂਨੀਅਨ ਦੇ ਪ੍ਰਧਾਨ ਗੁਰਜੀਤ ਕੌਰ ਧਰਮਕੋਟ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਸੂਬਾ ਪ੍ਰਧਾਨ ਹਰਗੋਬਿੰਦ ਕੌਰ ਦੇ ਦਿਸ਼ਾ ਨਿਰਦੇਸ਼ਾਂ ਹੇਠ 2 ਮਈ ਨੂੰ ਸੂਬੇ ਭਰ ਵਿੱਚ ਵਿਧਾਇਕਾਂ ਦੇ ਘਰਾਂ ਦੇ ਸਾਹਮਣੇ ਰੋਸ ਪ੍ਰਦਰਸ਼ਨ ਕੀਤੇ...
Tags: angan
ਮੋਗਾ 30 ਅਪ੍ਰੈਲ (ਜਸ਼ਨ ) ਸ੍ਰੀ ਹੇਮਕੁੰਟ ਸੀਨੀਅਰ ਸੰਕੈ.ਸਕੂਲ ਕੋਟ-ਈਸੇ-ਖਾਂ ਵਿਖੇ ਵਿਦਿਆਰਥੀਆਂ ਦੇ ਸਮੂਹਿਕ ਵਿਕਾਸ ਅਤੇ ਸਮਾਜਿਕ ਜਾਗਰੂਕਤਾ ਨੂੰ ਧਿਆਨ ਵਿੱਚ ਰੱਖਦੇ ਹੋਏ ਵੱਖ-ਵੱਖ ਦਿਵਸ ਮਨਾਏ ਜਾਂਦੇ ਹਨ।ਇਸ ਤਹਿਤ ਮਜ਼ਦੂਰਾਂ ਦੇ ਸਨਮਾਨ ਵਿੱਚ ਮਜ਼ਦੂਰ ਦਿਵਸ ਸਤਿਕਾਰ ਨਾਲ ਮਨਾਇਆ ਗਿਆ ।ਸਵੇਰ ਦੀ ਵਿਸ਼ੇਸ਼ ਪ੍ਰਾਰਥਨਾ ਸਭਾ ਮਜ਼ਦੂਰਾਂ nun ਸਮਰਪਿਤ ਰਹੀ। ਵਿਦਿਆਰਥੀਆਂ ਨੇ ਮਜ਼ਦੂਰ ਦਿਵਸ ਦੇ ਵਿਸ਼ੇ ਨਾਲ ਸਬੰਧਿਤ ਭਾਸ਼ਣ, ਕਵਿਤਾਵਾਂ ਰਾਹੀ ਮਜ਼ਦੂਰਾਂ ਦੀ ਮਹੱਤਤਾ ਅਤੇ ਉਨ੍ਹਾਂ ਦੇ...
ਮੋਗਾ, 30 ਅਪ੍ਰੈਲ (JASHAN ) : ਮੋਗਾ ਫੋਟੋਗ੍ਰਾਫਰਜ਼ ਐਸੋਸੀਏਸ਼ਨ ਦੀ ਇੱਕ ਮੀਟਿੰਗ ਅੱਜ ਟਾਊਨ ਹਾਲ ਕਲੱਬ ਵਿਖੇ ਹੋਈ। ਮੀਟਿੰਗ ਦੌਰਾਨ, ਰਮਨ ਕੌਸ਼ਲ ਜੋ ਦੋ ਵਾਰ ਪ੍ਰਧਾਨ ਰਹੇ ਸਨ, ਨੇ ਆਪਣਾ ਕਾਰਜਕਾਲ ਪੂਰਾ ਹੋਣ 'ਤੇ ਸਾਰਿਆਂ ਦਾ ਧੰਨਵਾਦ ਕੀਤਾ। ਇਸ ਮੌਕੇ, ਐਸੋਸੀਏਸ਼ਨ ਨੇ ਸਰਬਸੰਮਤੀ ਨਾਲ ਰਾਕੇਸ਼ ਸਿੰਗਲਾ ਨੂੰ ਮੋਗਾ ਫੋਟੋਗ੍ਰਾਫਰਜ਼ ਐਸੋਸੀਏਸ਼ਨ ਦਾ ਨਵਾਂ ਪ੍ਰਧਾਨ ਚੁਣਿਆ। ਇਸ ਮੌਕੇ ਬੋਲਦਿਆਂ, ਨਵ-ਨਿਯੁਕਤ ਪ੍ਰਧਾਨ, ਰਾਕੇਸ਼ ਸਿੰਗਲਾ ਨੇ ਕਿਹਾ ਕਿ ਉਹ ਉਨ੍ਹਾਂ ਨੂੰ...
Tags: MOGA PHOTOGRAPHERS ASSOCIATION
ਮੋਗਾ, 30 ਅਪ੍ਰੈਲ (ਜਸ਼ਨ ) ‘ਵਿਸ਼ਵ ਮਲੇਰੀਆ ਦਿਵਸ’ ਦੇ ਮੌਕੇ ’ਤੇ ਸਥਾਨਕ ਹੋਲੀ ਹਾਰਟ ਕਾਨਵੈਂਟ ਸਕੂਲ, ਮੋਗਾ ਦੇ ਵਿਦਿਆਰਥੀਆਂ ਵੱਲੋਂ ਇੱਕ ਪ੍ਰਭਾਵਸ਼ਾਲੀ ਜਾਗਰੂਕਤਾ ਰੈਲੀ ਦਾ ਆਯੋਜਨ ਕੀਤਾ ਗਿਆ। ਇਸ ਰੈਲੀ ਵਿਚ ਸਕੂਲ ਦੇ ਸੀਨੀਅਰ ਸੈਕਸ਼ਨ ਦੇ ਵਿਦਿਆਰਥੀਆਂ ਨੇ ਵੱਡੇ ਉਤਸ਼ਾਹ ਨਾਲ ਭਾਗ ਲਿਆ ਅਤੇ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਵਿਚ ਜਾ ਕੇ ਲੋਕਾਂ ਨੂੰ ਮਲੇਰੀਆ ਵਰਗੀ ਖ਼ਤਰਨਾਕ ਬਿਮਾਰੀ ਤੋਂ ਬਚਾਅ ਲਈ ਜਾਗਰੂਕ ਕੀਤਾ। ਰੈਲੀ ਦੀ ਸ਼ੁਰੂਆਤ ਸਕੂਲ ਪ੍ਰਾਗਣ ਤੋਂ ਕੀਤੀ ਗਈ, ਜਿੱਥੋਂ...
ਧਰਮਕੋਟ, 26 ਅਪ੍ਰੈਲ (ਜਸ਼ਨ ) ਭਾਰਤੀ ਜਨਤਾ ਪਾਰਟੀ ਦੇ ਆਗੂ ਸ਼ਮਸ਼ੇਰ ਸਿੰਘ ਕੈਲਾ ਨੇ ਕਿਹਾ ਹੈ ਕਿ ਪੰਜਾਬ ਦੇ ਰਾਜਨੀਤਿਕ ਮੰਚ ‘ਤੇ ਭਾਜਪਾ ਦੀ ਹੋਂਦ ਦਿਨੋਂ ਦਿਨ ਮਜ਼ਬੂਤ ਹੋ ਰਹੀ ਹੈ ਅਤੇ ਆਉਣ ਵਾਲੇ ਸਮੇਂ ਵਿਚ ਪਾਰਟੀ ਸੂਬੇ ਦੀ ਸੱਤਾ ਵਿਚ ਮਹੱਤਵਪੂਰਨ ਭੂਮਿਕਾ ਨਿਭਾਏਗੀ। ਉਨ੍ਹਾਂ ਦਾਅਵਾ ਕੀਤਾ ਕਿ ਕੇਂਦਰ ਵਿਚ ਮਜ਼ਬੂਤ ਨੇਤ੍ਰਿਤਵ ਅਤੇ ਰਣਨੀਤਿਕ ਸੋਚ ਦੇ ਕਾਰਨ ਹੁਣ ਪੰਜਾਬ ਵਿਚ ਵੀ ਭਾਜਪਾ ਲਈ ਮਾਹੌਲ ਬਣਦਾ ਜਾ ਰਿਹਾ ਹੈ। ਸ਼ਮਸ਼ੇਰ ਸਿੰਘ ਕੈਲਾ ਨੇ ਕਿਹਾ ਕਿ ਅਮਿਤ ਸ਼ਾਹ ਵੱਲੋਂ...
Tags: BHARATIYA JANATA PARTY (BJP)
ਮੋਗਾ, 30 ਅਪ੍ਰੈਲ (ਜਸ਼ਨ ) ਪੰਜਾਬ ਸਰਕਾਰ ਦੇ ਸਥਾਨਕ ਸਰਕਾਰਾਂ ਵਿਭਾਗ ਵਲੋਂ ਮਈ ਮਹੀਨੇ ਦੇ ਆਖਰੀ ਹਫ਼ਤੇ ਨਗਰ ਨਿਗਮ ਅਤੇ ਕੌਂਸਲਰਾਂ ਦੀ ਚੋਣ ਕਰਵਾਉਣ ਨੂੰ ਅੰਤਿਮ ਛੂਹਾਂ ਦਿੱਤੀਆਂ ਜਾ ਰਹੀਆਂ ਪਰ ਨਗਰ ਨਿਗਮ ਮੋਗਾ ਦੇ 50 ਵਾਰਡਾਂ ਦੀਆਂ ਵੋਟਰ ਸੂਚੀਆਂ ਜਾਰੀ ਹੁੰਦੇ ਹੀ ਮੋਗਾ ਵਿਚ ਸਿਆਸੀ ਭੂਚਾਲ ਆ ਗਿਆ ਹੈ। ਜ਼ਿਕਰਯੋਗ ਹੈ ਕਿ ਪਹਿਲਾਂ ਨਗਰ ਨਿਗਮ ਦੇ 50 ਵਾਰਡਾਂ ਦੀ ਨਵੀਂ ਵਾਰਡਬੰਦੀ ਕੀਤੀ ਗਈ ਸੀ, ਜਿਸ ਨੂੰ ਕਾਂਗਰਸੀ ਕੌਂਸਲਰਾਂ ਵਲੋਂ ਮਾਣਯੋਗ ਪੰਜਾਬ ਹਰਿਆਣਾ ਹਾਈਕੋਰਟ ਵਿਚ...
Tags: MOGA CORPORATION ELECTIONS
******ਇਲੈਕਟ੍ਰੋਹੋਮਿਉਪੈਥੀ ਇਲਾਜ ਪ੍ਰਣਾਲੀ ਕੁਦਰਤੀ ਤੱਤਾਂ ਨਾਲ ਭਰਭੂਰ, ਇਲਾਕੇ ਦੇ ਲੋਕਾਂ ਨੂੰ ਮਿਲੇਗਾ ਫਾਇਦਾ – ਡਾ ਸੇਖੋਂ ਮੋਗਾ ,29 ਅਪ੍ਰੈਲ (ਜਸ਼ਨ ) ਤਪਾ ਮੰਡੀ ਵਿਖੇ ਡਾਕਟਰ ਸੁਖਮੰਦਰ ਸਿੰਘ ਜੀ ਵਲੋ ਨਵੇ ਸਕਿਉਰ ਹੈਲਥ ਇਲੈਕਟ੍ਰੋਹੋਮਿਉਪੈਥਿਕ ਸੈਂਟਰ ਦਾ ਉਦਘਾਟਨ ਰੈਬੀਸਨ ਇੰਡੀਆ ਫਾਰਮਾ ਦੇ ਮੁੱਖ ਡਾਕਟਰ ਸੰਜੀਵ ਸ਼ਰਮਾ ਅਤੇ ਹਿਮਾਚਲ ਪ੍ਰਦੇਸ਼ ਡਾਕਟਰ ਮੈਡੀਕਲ ਐਸੋਸੀਏਸ਼ਨ ਦੇ ਚੇਅਰਮੈਨ ਡਾਕਟਰ ਸੁਰਿੰਦਰ ਠਾਕੁਰ ਜੀ ਅਤੇ ਇਲੈਕਟ੍ਰੋਹੋਮਿਉਪੈਥਿਕ ਡਾਕਟਰ ਮੈਡੀਕਲ ਐਸੋਸੀਏਸ਼ਨ...
Tags: ELECTRO HOMEOPATHY MEDICAL ASSOCIATION PUNJAB
ਮੋਗਾ , 29 ਅਪ੍ਰੈਲ (ਜਸ਼ਨ ) ਮੋਗਾ ਦੇ ਨੇਚਰ ਪਾਰਕ ਨੂੰ ਇੱਕ ਨਵੀਂ ਪਛਾਣ ਦੇਣ ਵਾਲੇ ਅੰਤਰਰਾਸ਼ਟਰੀ ਵਾਲੀਬਾਲ ਕੋਚ ਡਾ. ਸ਼ਮਸ਼ੇਰ ਸਿੰਘ ਮੱਟਾ ਅਤੇ ਉਨ੍ਹਾਂ ਦੀ ਟੀਮ ਦਾ ਸਨਮਾਨ ਕਰਦੇ ਹੋਏ, ਵਿਨੋਦ ਬਾਂਸਲ ਨੇ ਕਿਹਾ ਕਿ ਅਸਲ ਰਾਜਨੀਤੀ ਪੋਸਟਰ ਲਗਾਉਣ ਬਾਰੇ ਨਹੀਂ ਹੈ, ਸਗੋਂ ਲੋਕਾਂ ਵਿੱਚ ਰਹਿਣ ਅਤੇ ਚੰਗੇ ਕੰਮ ਨੂੰ ਉਤਸ਼ਾਹਿਤ ਕਰਨ ਬਾਰੇ ਹੈ।ਉਨ੍ਹਾਂ ਕਿਹਾ ਕਿ ਜਦੋਂ ਸਰਕਾਰਾਂ ਪਿੱਛੇ ਰਹਿ ਜਾਂਦੀਆਂ ਹਨ, ਤਾਂ ਇੱਕ ਜਾਗਰੂਕ ਜਨਤਾ ਬਦਲਾਅ ਲਿਆਉਂਦੀ ਹੈ। ਸਹੀ ਸੋਚ ਅਤੇ...
Tags: PUNJAB CONGRESS
ਕੋਟ ਈਸੇ ਖਾਂ, 29 ਅਪ੍ਰੈਲ (ਜਸ਼ਨ ) ਦਾਣਾ ਮੰਡੀ ਕੋਟ ਇਸੇ ਖਾਂ ਦੇ ਸਮੂਹ ਆੜਤੀਆਂ ਦੀ ਇੱਕ ਜਰੂਰੀ ਮੀਟਿੰਗ ਦਾਣਾ ਮੰਡੀ ਕੋਟ ਈਸੇ ਖਾਂ ਵਿੱਚ ਹੋਈ ਜਿਸ ਵਿੱਚ ਆੜਤੀ ਯੂਨੀਅਨ ਕੋਟ ਈਸੇ ਖਾਂ ਦੇ ਪ੍ਰਧਾਨ ਗੁਰਦੇਵ ਸਿੰਘ ਨਿਹਾਲਗੜ੍ਹ, ਮੀਤ ਪ੍ਰਧਾਨ ਜਗੀਰ ਸਿੰਘ ਛਾਬੜਾ, ਮੈਂਬਰ ਅਜੇ ਕਪੂਰ, ਮੈਂਬਰ ਕੁਲਦੀਪ ਸਿੰਘ ਮੂਸੇਵਾਲਾ, ਡਾਕਟਰ ਸੁਰਿੰਦਰ ਪਾਲ ਸਿੰਘ ਲਾਡੀ, ਰਣਜੀਤ ਸਿੰਘ ਰਾਣਾ ਮਸੀਤਾਂ, ਕੁਲਵਿੰਦਰ ਸਿੰਘ ਮਹਿਲ, ਮੇਜਰ ਸਿੰਘ ਸ਼ਾਦੀ ਵਾਲਾ, ਸੰਦੀਪ ਜਨੇਜਾ, ਹੀਰਾ ਲਾਲ ਗਾਂਧੀ...

Pages