News

ਮੋਗਾ, 17 ਜਨਵਰੀ( (ਜਸ਼ਨ) )- ਕੌਰ ਇੰਮੀਗ੍ਰੇਸ਼ਨ ਨੇ ਇੱਕ ਹੋਰ ਮੀਲ ਪੱਥਰ ਫਿੱਟ ਕਰਦਿਆਂ ਸੋਸਣ , ਜ਼ਿਲ੍ਹਾ ਮੋਗਾ ਦੀ ਰਹਿਣ ਵਾਲੀ ਹਰਪ੍ਰੀਤ ਕੌਰ ਸੇਖੋਂ ਦਾ ਕੈਨੇਡਾ ਦਾ ਸਟੂਡੈਂਟ ਵੀਜ਼ਾ 09 ਦਿਨਾਂ ‘ਚ ਲਗਵਾ ਕੇ ਕੈਨੇਡਾ ਜਾਣ ਦਾ ਸੁਪਨਾ ਕੀਤਾ ਸਾਕਾਰ। ਇਸ ਮੌਕੇ ਕੌਰ ਇੰਮੀਗ੍ਰੇਸ਼ਨ ਦੁੱਨੇਕੇ ਸਥਿਤ ਦਫ਼ਤਰ ਵਿਖੇ ਜਾਣਕਾਰੀ ਦਿੰਦਿਆਂ ਸੰਸਥਾ ਦੇ ਸੀ.ਈ.ਓ(CEO) ਸ. ਰਛਪਾਲ ਸਿੰਘ ਸੋਸਣ ਨੇ ਦੱਸਿਆ ਕਿ ਹਰਪ੍ਰੀਤ ਕੌਰ ਸੇਖੋਂ ਦੇ ਆਈਲਟਸ ਦੇ ਦੋ ਮੋਡਿਊਲਾਂ ਵਿਚੋਂ 5.5 ਬੈਂਡ ਸਨ। ਕੌਰ...
मोगा, 17 जनवरी (Jashan) : 22 जनवरी को अयोध्या में भगवान श्री राम लल्ला के विराजमान होने की खुशी में आज अनमोल वैल्फेयर क्लब के अध्यक्ष राजेश अरोड़ा व अन्य पदाधिकारियों द्वारा नेता जी कालोनी के मोहल्ला निवासियों को अयोध्या से आए पूजित अक्षत व निमंत्रण पत्र भेंट किए। इस मौके पर राजेश अरोड़ा ने सभी को 22 जनवरी को घरों में दीपमाला करने की अपील की। उन्होंने कहा कि 21 जनवरी को 9 न्यू...
Tags: ANMOL WELFARE CLUB MOGA
ਮੋਗਾ, 15 ਜਨਵਰੀ (ਜਸ਼ਨ) -ਪਤੀ-ਪਤਨੀ ਤੇ ਬੱਚਿਆਂ ਨੂੰ ਇਕੱਠਿਆਂ ਬਾਹਰ ਭੇਜਣ ਦੀ ਮਾਹਿਰ ਸੰਸਥਾ ਕੌਰ ਇੰਮੀਗ੍ਰੇਸ਼ਨ ਦੀ ਪੂਰੀ ਟੀਮ ਨੇ ਮਿਲ ਕੇ ਧੂਮ-ਧਾਮ ਨਾਲ ਲੋਹੜੀ ਦਾ ਤਿਉਹਾਰ ਮਨਾਇਆ। ਇਸ ਮੌਕੇ ਕੌਰ ਇੰਮੀਗ੍ਰੇਸ਼ਨ ਦੁੱਨੇਕੇ ਸਥਿਤ ਦਫ਼ਤਰ ਵਿਖੇ ਜਾਣਕਾਰੀ ਦਿੰਦਿਆਂ ਸੰਸਥਾ ਦੇ ਸੀ.ਈ.ਓ(CEO) ਸ. ਰਛਪਾਲ ਸਿੰਘ ਸੋਸਣ ਨੇ ਦੱਸਿਆ ਕਿ ਕੌਰ ਇੰਮੀਗ੍ਰੇਸ਼ਨ ਹਰ ਤਿਉਹਾਰ ਨੂੰ ਬੜ੍ਹੀ ਧੂਮ-ਧਾਮ ਨਾਲ ਮਨਾਉਂਦੀ ਹੈ, ਇਸ ਤਿਉਹਾਰ ਨਾਲ ਜੁੜੀ ਲੋੜੀਂਦੀ ਜਾਣਕਾਰੀ ਆਪਣੇ ਕਰਮਚਾਰੀਆਂ ਨਾਲ...
ਮੋਗਾ, 14 ਜਨਵਰੀ (ਜਸ਼ਨ) -ਅੱਜ ਭਾਜਪਾ ਦੇ ਜ਼ਿਲਾ ਪ੍ਰਧਾਨ ਡਾ: ਸੀਮਾਂਤ ਗਰਗ ਦੀ ਅਗਵਾਈ ਚ ਮੇਨ ਬਜ਼ਾਰ, ਰੇਲਵੇ ਰੋਡ, ਪ੍ਰਤਾਪ ਰੋਡ ਆਦਿ ਦੇ ਦੁਕਾਨਦਾਰਾਂ ਨੂੰ 22 ਜਨਵਰੀ ਨੂੰ ਆਪਣੇ ਘਰਾਂ ਚ ਦੀਵੇ ਜਗਾ ਕੇ ਭਗਵਾਨ ਸ਼੍ਰੀ ਰਾਮ ਲੱਲਾ ਦੇ ਵਿਸ਼ਾਲ ਮੰਦਿਰ ਵਿੱਚ ਸ਼ਰਧਾ ਦੇ ਸੱਦਾ ਪੱਤਰ ਵੰਡੇ ਗਏ। ਇਸ ਮੌਕੇ ਮੁੱਖ ਬਾਜ਼ਾਰਾਂ ਵਿੱਚ ਪ੍ਰਾਣ ਪ੍ਰਤੀਸਥਾਨ ਦੇ ਸੱਦੇ ਪੱਤਰ ਨੂੰ ਲੈ ਕੇ ਸਮੂਹ ਵਰਗਾਂ ਦੇ ਦੁਕਾਨਦਾਰਾਂ ਵਿੱਚ ਭਾਰੀ ਉਤਸ਼ਾਹ ਦੇਖਣ ਨੂੰ ਮਿਲਿਆ ਅਤੇ ਸੱਦਾ ਪੱਤਰ ਦੇਣ ਆਏ ਭਾਜਪਾ...
Tags: BHARATIYA JANATA PARTY (BJP)
ਸਕੂਲ ਖੁਲ੍ਹਣ ਦਾ ਸਮਾਂ ਸਵੇਰੇ 10 ਵਜੇ ਤੈਅ ਚੰਡੀਗੜ੍ਹ, 14 ਜਨਵਰੀ: ਸਰਦ ਮੌਸਮ ਦੇ ਮੱਦੇਨਜ਼ਰ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸੂਬੇ ਦੇ ਵਿਦਿਆਰਥੀਆਂ ਦੀ ਸਿਹਤ ਸੁਰੱਖਿਆ ਦੇ ਮੱਦੇਨਜ਼ਰ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਸਾਰੇ ਪ੍ਰਾਇਮਰੀ ਸਕੂਲ ਪੰਜਵੀਂ ਕਲਾਸ ਤੱਕ (ਸਰਕਾਰੀ/ਏਡਿਡ/ਮਾਨਤਾ ਪ੍ਰਾਪਤ ਅਤੇ ਪ੍ਰਾਈਵੇਟ) ਮਿਤੀ 15 ਜਨਵਰੀ ਤੋਂ 20 ਜਨਵਰੀ 2024 ਤੱਕ ਬੰਦ ਰੱਖਣ ਦੇ ਹੁਕਮ ਜਾਰੀ ਕੀਤੇ ਹਨ।ਉਕਤ ਜਾਣਕਾਰੀ ਪੰਜਾਬ ਦੇ ਸਕੂਲ...
Tags: GOVERNMENT OF PUNJAB
* ਭਗਵਾਨ ਸ੍ਰੀ ਰਾਮ ਲੱਲਾ ਦੇ ਮੰਦਰ ਚ ਸ਼੍ਰੀ ਰਾਮ ਲੱਲਾ ਦੀ ਪ੍ਰਾਣ ਪੂਜਾ ਸ਼ਹਿਰ ਵਾਸੀ 22 ਜਨਵਰੀ ਨੂੰ ਲਾਈਵ ਟੈਲੀਕਾਸਟ ਦੇਖ ਕੇ ਆਪਣਾ ਜੀਵਨ ਸਫਲ ਕਰਨ: ਡਾ: ਸੀਮਾਂਤ ਗਰਗ ਮੋਗਾ, 14 ਜਨਵਰੀ (ਜਸ਼ਨ) -ਅੱਜ ਭਾਜਪਾ ਦੇ ਜ਼ਿਲਾ ਪ੍ਰਧਾਨ ਡਾ: ਸੀਮਾਂਤ ਗਰਗ ਦੀ ਅਗਵਾਈ ਚ ਬਾਗ ਗਲੀ, 1-2 ਨਿਊ ਟਾਊਨ, ਚੈਂਬਰ ਰੋਡ ਆਦਿ ਦੁਕਾਨਦਾਰਾਂ ਨੂੰ 22 ਜਨਵਰੀ ਨੂੰ ਆਪਣੇ ਘਰਾਂ ਚ ਦੀਵੇ ਜਗਾ ਕੇ ਭਗਵਾਨ ਸ਼੍ਰੀ ਰਾਮ ਲੱਲਾ ਦੇ ਵਿਸ਼ਾਲ ਮੰਦਿਰ ਵਿੱਚ ਸ਼ਰਧਾ ਦੇ ਸੱਦਾ ਪੱਤਰ ਵੰਡੇ ਗਏ।ਇਸ ਮੌਕੇ ਮੁੱਖ...
ਮੋਗਾ, 13 ਜਨਵਰੀ (ਜਸ਼ਨ) ਪੇਰੈਂਟਸ ਸਟੂਡੈਂਟਸ ਵੈਲਫੇਅਰ ਐਸੋਸੀਏਸ਼ਨ ਅਤੇ ਹੈਲਪਿੰਗ ਹੈਂਡਸ ਗਰੁੱਪ ਮੋਗਾ ਦੇ ਸਮੂਹ ਮੈਂਬਰਾਂ ਵੱਲੋਂ ਲੋਹੜੀ ਦੇ ਤਿਉਹਾਰ ਮੌਕੇ ਕੁਲਚੇ ਛੋਲਿਆਂ ਦਾ ਲੰਗਰ ਚੌਂਕ ਮਜੀਠੀਆ ਵਾਲਾ, ਪੁਰਾਣਾ ਮੋਗਾ ਵਿਖੇ ਲਗਾਇਆ ਗਿਆ। ਇਸ ਮੌਕੇ ਸਭ ਤੋਂ ਪਹਿਲਾਂ ਐਸੋਸੀਏਸ਼ਨ ਦੇ ਚੇਅਰਮੈਨ ਅਤੇ ਫਾਊਂਡਰ ਗੈਰੀ ਪਟਵਾਰੀ ਨੇ ਸ਼ਹਿਰ ਵਾਸੀਆਂ ਨੂੰ ਲੋਹੜੀ ਦੇ ਤਿਉਹਾਰ ਦੀਆਂ ਵਧਾਈਆਂ ਦਿੱਤੀਆਂ। ਉਪਰੰਤ ਪਰਮਾਤਮਾ ਦਾ ਓਟ ਆਸਰਾ ਲੈਂਦੇ ਹੋਏ ਲੰਗਰ ਦੀ ਸ਼ੁਰੂਆਤ ਕੀਤੀ ਗਈ। ਗੈਰੀ...
"ਭਗਵੰਤ ਸਿੰਘ ਮਾਨ ਨੂੰ ਆਗੂਆਂ ਨੇ ਕਿਹਾ ਤਰਕਹੀਣ ਕਦਮ ਦੇ ਕਾਰਨਾਂ ਬਾਰੇ ਸਫਾਈ ਦੇਣ" ---- ਐਸ ਸੀ ਮੋਰਚਾ ਚੰਡੀਗੜ, 12 ਜਨਵਰੀ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਦੀ ਮਹੱਤਵਪੂਰਨ 'ਵਿਕਸਿਤ ਭਾਰਤ ਸੰਕਲਪ ਯਾਤਰਾ' 'ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸਰਕਾਰ ਨੇ ਪੰਜਾਬ ਵਿੱਚ ਪਿੰਡਾਂ ਅਤੇ ਸ਼ਹਿਰਾਂ ਵਿੱਚ 'ਵਿਕਸਿਤ ਭਾਰਤ ਸੰਕਲਪ ਯਾਤਰਾ' ਨੂੰ ਸਹਿਯੋਗ ਕਰਨ ਵਿੱਚ ਆਨਾ- ਕਾਨੀ ਕਰਨ ਦੀ ਭਾਰਤੀ ਜਨਤਾ ਪਾਰਟੀ ਦੇ ਐਸ.ਸੀ ਮੋਰਚੇ...
Tags: VBSY

Pages