* ਮੋਗਾ ਹਲਕੇ ਦਾ ਸਰਵਪੱਖੀ ਵਿਕਾਸ ਉਨ੍ਹਾਂ ਦਾ ਮੁੱਖ ਉਦੇਸ਼ ਹੈ: ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ ਮੋਗਾ, 9 ਮਈ (JASHAN ) : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਸਰਵਪੱਖੀ ਵਿਕਾਸ ਦੇ ਦ੍ਰਿਸ਼ਟੀਕੋਣ ਤੋਂ ਪ੍ਰੇਰਿਤ, ਕੱਚਾ ਦੁਸਾਂਝ ਰੋਡ 'ਤੇ ਪ੍ਰੀ-ਮਿਕਸ ਪਾਉਣ ਦੇ ਕੰਮ ਦਾ ਉਦਘਾਟਨ ਅੱਜ ਸਥਾਨਕ ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ ਨੇ ਕੀਤਾ। ਇਹ ਪ੍ਰੋਜੈਕਟ ਨਗਰ ਨਿਗਮ ਮੋਗਾ ਦੀ MDF (ਨਗਰ ਵਿਕਾਸ ਫੰਡ) ਸਕੀਮ ਤਹਿਤ ਪ੍ਰਾਪਤ ਗ੍ਰਾਂਟ ਦੀ ਵਰਤੋਂ ਕਰਕੇ ਚਲਾਇਆ ਜਾ ਰਿਹਾ ਹੈ...
News
ਮੋਗਾ, 9 ਮਈ —(JASHAN) "ਮਾਂ ਸਿਰਫ਼ ਇੱਕ ਸ਼ਬਦ ਨਹੀਂ ਹੈ, ਸਗੋਂ ਪਿਆਰ, ਕੁਰਬਾਨੀ, ਕਦਰਾਂ-ਕੀਮਤਾਂ ਅਤੇ ਤਾਕਤ ਦਾ ਸਭ ਤੋਂ ਸੁੰਦਰ ਰੂਪ ਹੈ। ਇੱਕ ਮਾਂ ਬੱਚੇ ਦੀ ਪਹਿਲੀ ਅਧਿਆਪਕਾ, ਸਭ ਤੋਂ ਵੱਡੀ ਪ੍ਰੇਰਨਾ ਅਤੇ ਜੀਵਨ ਵਿੱਚ ਸੱਚੀ ਮਾਰਗਦਰਸ਼ਕ ਵਜੋਂ ਕੰਮ ਕਰਦੀ ਹੈ।" ਇਹ ਭਾਵਨਾਵਾਂ ਅਨਮੋਲ ਵੈਲਫੇਅਰ ਕਲੱਬ ਦੇ ਮਹਿਲਾ ਵਿੰਗ ਦੀ ਪ੍ਰਧਾਨ ਮੰਜੂ ਅਰੋੜਾ ਨੇ ਅੰਤਰਰਾਸ਼ਟਰੀ ਮਾਂ ਦਿਵਸ ਦੇ ਮੌਕੇ 'ਤੇ ਪ੍ਰਗਟ ਕੀਤੀਆਂ। ਉਨ੍ਹਾਂ ਕਿਹਾ, "ਅਸੀਂ ਉਨ੍ਹਾਂ ਸਾਰੀਆਂ ਮਾਵਾਂ ਨੂੰ...
ਮੋਗਾ, 9 ਮਈ (ਜਸ਼ਨ ) ਭਾਰਤੀ ਜਨਤਾ ਪਾਰਟੀ ਮੋਗਾ ਵਿੱਚ ਦਿਨੋਂ ਦਿਨ ਮਜ਼ਬੂਤ ਹੁੰਦੀ ਨਜ਼ਰ ਆ ਰਹੀ ਹੈ। ਜ਼ਿਲ੍ਹਾ ਪ੍ਰਧਾਨ ਡਾ. ਹਰਜੋਤ ਕਮਲ ਦੀ ਅਗੁਵਾਈ ਹੇਠ ਪਾਰਟੀ ਦਾ ਜਨਆਧਾਰ ਲਗਾਤਾਰ ਵਧ ਰਿਹਾ ਹੈ ਅਤੇ ਲੋਕਾਂ ਦਾ ਭਰੋਸਾ ਭਾਜਪਾ ਵੱਲ ਤੇਜ਼ੀ ਨਾਲ ਵੱਧਦਾ ਜਾ ਰਿਹਾ ਹੈ। ਅੱਜ ਜਿਲ੍ਹਾ ਪ੍ਰਧਾਨ ਡਾ. ਹਰਜੋਤ ਕਮਲ ਨੇ ਵੱਡੀ ਗਿਣਤੀ ਵਿੱਚ ਵੱਖ-ਵੱਖ ਰਾਜਨੀਤਿਕ ਪਾਰਟੀਆਂ ਨੂੰ ਛੱਡ ਕੇ ਲੋਕਾਂ ਨੂੰ ਭਾਜਪਾ ਵਿੱਚ ਸ਼ਾਮਿਲ ਕੀਤਾ। ਇਸ ਮੌਕੇ ਸੰਦੀਪ ਕੌਰ ਚੜਿੱਕ, ਹਰਜਿੰਦਰ ਸਿੰਘ,...
* ਆਪ ਵਿੱਚ ਸ਼ਾਮਲ ਹੋਣ ਵਾਲਿਆਂ ਨੂੰ ਬਣਦਾ ਸਤਿਕਾਰ ਦਿੱਤਾ ਜਾਵੇਗਾ: ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ ਮੋਗਾ, 9 ਮਈ (JASHAN ) : ਅੱਜ ਮੋਗਾ ਹਲਕੇ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਆਗੂਆਂ ਪ੍ਰਧਾਨ ਸੁਖਮਿੰਦਰ ਸਿੰਘ, ਪ੍ਰਧਾਨ ਤੀਰਥ ਰਾਮ, ਹਰਪ੍ਰੀਤ ਸਿੰਘ ਬਾਵਾ ਅਤੇ ਜੈਲੇਦਾਰ ਸ਼ਾਮਲ ਹਨ - ਨੇ ਸ਼੍ਰੋਮਣੀ ਅਕਾਲੀ ਦਲ ਨੂੰ ਅਲਵਿਦਾ ਕਿਹਾ ਅਤੇ ਆਪਣੇ ਸੈਂਕੜੇ ਸਾਥੀਆਂ ਸਮੇਤ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ। ਉਨ੍ਹਾਂ ਦੇ ਨਿਵਾਸ ਸਥਾਨ 'ਤੇ, ਸਥਾਨਕ ਵਿਧਾਇਕ ਡਾ. ਅਮਨਦੀਪ...
ਮੋਗਾ,8 ਮਈ (ਜਸ਼ਨ ) ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਸਿੰਘਾਂਵਾਲਾ ਵਿਖੇ "ਯੁੱਧ ਨਸ਼ਿਆਂ ਵਿਰੁੱਧ" ਮੁਹਿੰਮ ਤਹਿਤ ਵਿਸ਼ੇਸ਼ ਪ੍ਰੋਗਰਾਮ ਕਰਵਾਇਆ ਗਿਆ। ਸਭ ਤੋਂ ਪਹਿਲਾਂ ਸਵੇਰ ਦੀ ਸਭਾ ਦੌਰਾਨ ਸਮੂਹ ਵਿਦਿਆਰਥੀਆਂ ਅਤੇ ਸਟਾਫ਼ ਨੇ "ਨਸ਼ਿਆਂ ਨੂੰ ਕਦੇ ਵੀ ਨਾ ਲੈਣ" ਦੀ ਸਹੁੰ ਚੁੱਕੀ ਅਤੇ "ਨਸ਼ਿਆਂ ਨੂੰ ਨਾਂਹ" ਕਹਿਣ ਦਾ ਪ੍ਰਣ ਲਿਆ। ਇਸ ਤੋਂ ਬਾਅਦ ਵਿਸ਼ੇਸ਼ ਲੈਕਚਰ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਮੁੱਖ ਬੁਲਾਰੇ ਵਜੋਂ ਡਾ. ਜਸਵਿੰਦਰ ਸਿੰਘ, ਸੇਵਾ-ਮੁਕਤ HOD, ਰੀਹੈਬ...
ਮੋਗਾ, 8 ਮਈ(ਜਸ਼ਨ ) ਵਾਰਡ ਨੰਬਰ 5 ਵਿਚ ਕਾਂਗਰਸ ਪਾਰਟੀ ਵੱਲੋਂ ਨਿਯੁਕਤ ਮੁੱਖ ਸੇਵਾਦਾਰ ਸੰਜੀਵ ਕੁਮਾਰ ਅਰੋੜਾ ਜੋ ਕਿ ਵੱਖ-ਵੱਖ ਸਮਾਜ ਸੇਵੀ ਸੰਸਥਾਵਾਂ ਨਾਲ ਜੁੜੇ ਹੋਏ ਹਨ ਅਤੇ ਹਮੇਸ਼ਾ ਲੋਕਾਂ ਦੀ ਮਦਦ ਕਰਨ ਨੂੰ ਤਿਆਰ ਰਹਿੰਦੇ ਹਨ ਉਹਨਾਂ ਨੇ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਉਹਨਾਂ ਨੂੰ ਕਾਂਗਰਸ ਪਾਰਟੀ ਦੀ ਸੀਨੀਅਰ ਲੀਡਰਸ਼ਿਪ ਜ਼ਿਲ੍ਹਾ ਪ੍ਰਧਾਨ ਹਰੀ ਸਿੰਘ ਖਾਈ , ਸਾਬਕਾ ਚੇਅਰਮੈਨ ਲਾਭ ਸਿੰਘ ਆਹਲੂਵਾਲੀਆ, ਸਾਬਕਾ ਮੰਤਰੀ ਡਾ. ਮਾਲਤੀ ਥਾਪਰ, ਸਾਬਕਾ ਚੇਅਰਮੈਨ ਵਿਨੋਦ ਬਾਂਸਲ...
ਮੋਗਾ,8 ਮਈ (ਜਸ਼ਨ ) ਇੰਡੀਅਨ ਮੈਡੀਕਲ ਐਸੋਸੀਏਸ਼ਨ ਮੋਗਾ ਵੱਲੋਂ ਨਵੇਂ ਨਿਯੁਕਤ ਸਿਵਲ ਸਰਜਨ ਮੋਗਾ ਡਾ. ਅਸ਼ੋਕ ਸਿੰਗਲਾ ਜੀ ਦਾ ਨਿੱਘਾ ਸਵਾਗਤ ਕੀਤਾ ਗਿਆ। ਇਸ ਮੌਕੇ ਆਈ.ਐੱਮ.ਏ. ਮੋਗਾ ਦੇ ਅਹੁਦੇਦਾਰਾਂ ਅਤੇ ਮੈਂਬਰਾਂ ਵੱਲੋਂ ਡਾ. ਸਿੰਗਲਾ ਨੂੰ ਫੁੱਲਾਂ ਦਾ ਗੁਲਦਸਤਾ ਭੇਟ ਕਰਕੇ ਵਧਾਈ ਦਿੱਤੀ ਗਈ ਅਤੇ ਉਨ੍ਹਾਂ ਦੀ ਨਵੀਂ ਜ਼ਿੰਮੇਵਾਰੀ ਲਈ ਸ਼ੁਭਕਾਮਨਾਵਾਂ ਪ੍ਰਗਟ ਕੀਤੀਆਂ ਗਈਆਂ। ਇਸ ਦੌਰਾਨ ਆਈ.ਐੱਮ.ਏ. ਮੋਗਾ ਦੇ ਮੈਂਬਰਾਂ ਡਾ.ਪਰੇਮ ਸਿੰਘ,ਡਾ ਸੰਜੀਵ ਮਿੱਤਲ,ਡਾ. ਇਕਬਾਲ ਸਿੰਘ,...
ਜਿਲ੍ਹਾ ਭਾਜਪਾ ਪ੍ਰਧਾਨ ਡਾ. ਹਰਜੋਤ ਕਮਲ ਦੀ ਅਗਵਾਈ ਵਿੱਚ ਰੱਖਿਆ ਗਿਆ ਪ੍ਰੋਗਰਾਮ ਮੋਗਾ, 7 ਮਈ ( jashan) ਅੱਜ ਮੋਗਾ ਵਿਖੇ ਜਿਲ੍ਹਾ ਭਾਜਪਾ ਪ੍ਰਧਾਨ ਡਾ. ਹਰਜੋਤ ਕਮਲ ਦੀ ਅਗਵਾਈ ਹੇਠ ਆਪ੍ਰੇਸ਼ਨ ਸਿੰਦੂਰ ਦੇ ਇੱਕ ਸਾਲ ਪੂਰੇ ਹੋਣ ਦੇ ਮੌਕੇ ‘ਤੇ ਇੱਕ ਸੰਵੇਦਨਸ਼ੀਲ ਪ੍ਰੋਗਰਾਮ ਆਯੋਜਿਤ ਕੀਤਾ ਗਿਆ। ਇਸ ਦੌਰਾਨ ਪਹਿਲਗਾਮ ਵਿੱਚ ਹੋਏ ਅੱਤਵਾਦੀ ਹਮਲੇ ਵਿੱਚ ਮਾਰੇ ਗਏ ਨਿਰਦੋਸ਼ ਵਿਅਕਤੀਆਂ ਦੀ ਯਾਦ ਵਿੱਚ ਇੱਕ ਮਿੰਟ ਦਾ ਮੌਨ ਧਾਰਨ ਕਰਕੇ ਉਨ੍ਹਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ। ਇਸ...
ਮੋਗਾ ,6 may (. JASHAN) ਮੋਗਾ ਨਿਵਾਸੀ ਕਪਿਲ ਕਪੂਰ ਅਤੇ ਅਨੀਤਾ ਕਪੂਰ ਨੂੰ ਵਿਆਹ ਦੀ ਵਰ੍ਹੇਗੰਢ ਦੀਆਂ ਮੁਬਾਰਕਾਂ । ਵਰ੍ਹੇਗੰਢ ਦੀਆਂ ਮੁਬਾਰਕਾਂ ਦਿੰਦਿਆਂ ਵੱਖ ਵੱਖ ਸਿਆਸੀ ,ਸਮਾਜਿਕ ਤੇ ਧਾਰਮਿਕ ਸ਼ਖਸੀਅਤਾਂ ਨੇ ਕਿਹਾ ਕਿ ਕਪਿਲ ਕਪੂਰ ਨੇ ਆਪਣੀ ਇਮਾਨਦਾਰੀ ਅਤੇ ਦਿਆਨਤਦਾਰੀ ਨਾਲ ਕੀਤੀ ਪੱਤਰਕਾਰੀ ਸਦਕਾ, ਸਮਾਜ ਵਿਚ ਆਪਣੀ ਵੱਖਰੀ ਪਛਾਣ ਬਣਾਈ ਹੈ ਅਤੇ ਉਹ ਜੋੜੀ 'ਤੇ ਮਾਣ ਮਹਿਸੂਸ ਕਰਦੇ ਨੇ
-ਜਿਲ੍ਹਾ ਪ੍ਰਧਾਨ ਡਾ. ਹਰਜੋਤ ਕਮਲ ਨੇ ਪਾਰਟੀ ਚ ਕੀਤਾ ਸ਼ਾਮਿਲ ਮੋਗਾ, 7 ਮਈ ( jashan) : ਪੰਜਾਬ ਦੀ ਰਾਜਨੀਤੀ ਵਿੱਚ ਭਾਰਤੀ ਜਨਤਾ ਪਾਰਟੀ ਲਗਾਤਾਰ ਆਪਣਾ ਜਨਾਧਾਰ ਮਜ਼ਬੂਤ ਕਰਦੀ ਨਜ਼ਰ ਆ ਰਹੀ ਹੈ। ਇਸੇ ਕੜੀ ਵਿੱਚ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਅਲਪਸੰਖਿਆਕ ਮੋਰਚਾ ਦੇ ਪ੍ਰਦੇਸ਼ ਸਚਿਵ ਕ੍ਰਿਸ਼ਨ ਸੈਨੀ ਨੇ ਕਾਂਗਰਸ ਪਾਰਟੀ ਨੂੰ ਅਲਵਿਦਾ ਕਹਿ ਕੇ ਭਾਰਤੀ ਜਨਤਾ ਪਾਰਟੀ ਦਾ ਪੱਲਾ ਫੜ੍ਹ ਲਿਆ ਹੈ। ਮੋਗਾ ਭਾਜਪਾ ਜ਼ਿਲ੍ਹਾ ਪ੍ਰਧਾਨ ਡਾ. ਹਰਜੋਤ ਕਮਲ ਦੀ ਅਗਵਾਈ ਵਿੱਚ ਰੱਖੇ...

