ਮੋਗਾ, 23 ਅਗਸਤ (ਜਸ਼ਨ)- ਵਿਨੋਦ ਬਾਂਸਲ ਦੇ ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਬਣਨ ’ਤੇ ਮੋਗਾ ਜ਼ਿਲੇ ‘ਚ ਖੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ। ਅੱਜ ਮੋਗਾ ਵਿਖੇ ਉਹਨਾਂ ਦੇ ਦੋਸਤਾਂ ਵਲੋਂ ਉਹਨਾਂ ਨੂੰ ਵਿਸ਼ੇਸ਼ ਤੌਰ ‘ਤੇ ਵਧਾਈ ਦੇਣ ਲਈ ਰੱਖੇ ਗਏ ਸਾਦਾ ਸਮਾਗਮ ਦੌਰਾਨ ਐਡਵੋਕੇਟ ਰਵੀ ਗਰੇਵਾਲ ਸੂਬਾ ਸਕੱਤਰ, ਚੇਅਰਮੈਨ ਦਵਿੰਦਰਪਾਲ ਸਿੰਘ ਰਿੰਪੀ, ਰਵਿੰਦਰ ਗੋਇਲ ਸੀ. ਏ., ਰਵਿੰਦਰਪਾਲ ਸਿੰਘ ਰਾਜੂ ਠੇਕੇਦਾਰ, ਚਰਨਜੀਤ ਸਿੰਘ ਪੰਨੂੰ ਠੇਕੇਦਾਰ, ਸੁਨੀਲ ਮੋਂਗਾ ਠੇਕੇਦਾਰ, ਸੁਭਾਸ ਪਲਤਾ...
News
ਮੋਗਾ, 23 ਅਗਸਤ (ਜਸ਼ਨ)-ਮੋਗਾ-ਲੁਧਿਆਣਾ ਜੀ.ਟੀ.ਰੋਡ ਤੇ ਪਿੰਡ ਪੁਰਾਣੇ ਵਾਲਾ ਵਿਖੇ ਸਥਿਤ ਸਥਿਤ ਸ਼ਹਿਰ ਦੀ ਪ੍ਰਮੁੱਖ ਵਿੱਦਿਅਕ ਸੰਸਥਾ ਮਾਉਟ ਲਿਟਰਾ ਜੀ ਸਕੂਲ ਵਿਖੇ ਅੱਜ ਚੇਅਰਮੈਨ ਅਸ਼ੋਕ ਗੁਪਤਾ, ਡਾਇਰੈਕਟਰ ਅਨੁਜ ਗੁਪਤਾ, ਡਾਇਰੈਕਟਰ ਗੌਰਵ ਗੁਪਤਾ ਦੀ ਅਗਵਾਈ ਹੇਠ ਸ਼੍ਰੀ ਿਸ਼ਨ ਜਨਮ ਅਸ਼ਟਮੀ ਤੇ ਵਿਸ਼ੇਸ਼ ਧਾਰਮਿਕ ਸਮਾਗਮ ਕਰਵਾਇਆ ਗਿਆ। ਸਮਾਗਮ ਦੀ ਸ਼ੁਰੂਆਤ ਡਾਇਰੈਕਟਰ ਅਨੁਜ ਗੁਪਤਾ, ਪਿ੍ਰੰਸੀਪਲ ਡਾ. ਨਿਰਮਲ ਧਾਰੀ, ਸਟਾਫ ਤੇ ਬੱਚਿਆ ਨੇ ਸਾਂਝੇ ਤੌਰ ਤੇ ਭਗਵਾਨ ਕਰਿਸ਼ਨ ਦੀ ਤਸਵੀਰ...
ਕੋਟਈਸੇ ਖਾਂ,23 ਅਗਸਤ (ਜਸ਼ਨ): ਸ਼੍ਰੀ ਹੇਮਕੁੰਟ ਸੀਨੀ.ਸੈਕੰ.ਸਕੂਲ ਵਿਖੇ ਸ਼੍ਰੀ ਕਰਿਸ਼ਨ ਜੀ ਦੇ ਜਨਮ ਦਿਨ ਨੂੰ ਮੁੱਖ ਰੱਖਦਿਆਂ ਵਿਦਿਆਰਥੀਆਂ ਨੇ ਜਨਮ ਅਸ਼ਟਮੀ ਦਾ ਤਿਉਹਾਰ ਮਨਾਇਆ । ਇਸ ਮੌਕੇ ਬਾਲਾਂ ਨੇ ਭਜਨ ਗਾਇਨ ਕੀਤਾ। ਇਸ ਮੌਕੇ ਨੰਨ੍ਹੇ-ਮੁਂੰਨ੍ਹੇ ਬੱਚੇ ਸ੍ਰੀ ਕਰਿਸ਼ਨ ਅਤੇ ਰਾਧਾ ਜੀ ਦੇ ਰੂਪ ਵਿੱਚ ਸਜੇ ਸਟੇਜ ਦਾ ਸ਼ਿੰਗਾਰ ਬਣੇ । ਚੌਥੀ ਅਤੇ ਪੰਜਵੀ ਕਲਾਸ ਦੀਆ ਵਿਦਿਆਰਥਣਾਂ ਨੇ ਕੋਰਿਓਗ੍ਰਾਫੀ “ਰਾਧਾ ਕੈਸੇ ਨਾ ਜਲੇ ” ਅਤੇ ਸੱਤਵੀਂ ,ਨੌਵੀਂ ਅਤੇ ਦਸਵੀਂ ਕਲਾਸ ਦੀਆਂ...
ਲੁਧਿਆਣਾ, 23 ਅਗਸਤ ()ਲੋਕ ਇਨਸਾਫ ਪਾਰਟੀ ਦੇ ਪ੍ਰਧਾਨ ਅਤੇ ਵਿਧਾਇਕ ਸਿਮਰਜੀਤ ਸਿੰਘ ਬੈਂਸ ਨੇ ਸੂਬੇ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਕਿਹਾ ਹੈ ਕਿ ਉਹ ਹੜ ਪੀੜਤਾਂ ਦੀ ਹਰ ਸੰਭਵ ਸਹਾਇਤਾ ਕਰਨ ਅਤੇ ਕੇਂਦਰ ਸਰਕਾਰ ਤੋਂ ਪੰਜਾਬ ਲਈ ਮਦਦ ਮੰਗਣ ਦੀ ਬਜਾਏ ਰਾਜਸਥਾਨ, ਹਰਿਆਣਾ ਅਤੇ ਦਿੱਲੀ ਨੂੰ ਜਾ ਰਹੇ ਪੰਜਾਬ ਦੇ ਪਾਣੀ ਦੀ ਕੀਮਤ ਵਸੂਲੀ ਦੀ ਗੱਲ ਕਰਨ। ਉਨਾਂ ਪੰਜਾਬ ਦੇ ਹੜ ਪੀੜਤਾਂ ਨੂੰ ਵਿਸ਼ਵਾਸ਼ ਦੁਆਇਆ ਕਿ ਲੋਕ ਇਨਸਾਫ ਪਾਰਟੀ ਉਨਾਂ ਦੇ ਹਰ ਦੁੱਖ ਵਿੱਚ ਉਨਾਂ ਦੇ...
ਮੋਗਾ, 23 ਅਗਸਤ (ਜਸ਼ਨ): ਮੋਗਾ ਦੇ ਐਮ.ਐਲ.ਏ. ਡਾ. ਹਰਜੋਤ ਕਮਲ ਨੇ ਸ਼੍ਰੀ ਕ੍ਰਿਸ਼ਨ ਜਨਮ ਅਸ਼ਟਮੀ ਦੀਆਂ ਸਮੂਹ ਲੋਕਾਂ ਨੂੰ ਵਧਾਈਆਂ ਦਿੰਦੇ ਹੋਏ ਕਿਹਾ ਕਿ ਸ਼੍ਰੀ.ਕ੍ਰਿਸ਼ਨ ਜੀ ਦਾ ਸਮੁੱਚਾ ਜੀਵਨ ਸਾਡੇ ਲਈ ਪ੍ਰੇਰਣਾ ਦਾਇਕ ਹੈ ਅਤੇ ਉਨਾਂ ਵਲੋਂ ਦਿਖਾਇਆ ਸੱਚ ਦਾ ਰਾਸਤਾ ਅਪਨਾ ਕੇ ਮਨੁੱਖ ਆਪਣੇ ਜੀਵਨ ਦਾ ਉਦਾਰ ਕਰ ਸਕਦਾ ਹੈ। ਡਾ. ਹਰਜੋਤ ਨੇ ਕਿਹਾ ਕਿ ਸ਼੍ਰੀ.ਕ੍ਰਿਸ਼ਨ ਜੀ ਵਲੋਂ ਬਾਲ ਰੂਪ ਵਿੱਚ ਕੀਤੀਆਂ ਲੀਲਾਵਾਂ ਅੱਜ ਵਿੱਚੋਂ ਸਾਡੇ ਲਈ ਮਾਰਗ ਦਰਸ਼ਨ ਦਾ ਕੰਮ ਕਰਦੀਆਂ ਹਨ। ਉਨਾਂ ਸਮੂਹ...
ਮੋਗਾ,22 ਅਗਸਤ (ਜਸ਼ਨ): ਮੋਗਾ ਕਾਂਗਰਸ ਦੇ ਸਿਟੀ ਪ੍ਰਧਾਨ ਵਿਨੋਦ ਬਾਂਸਲ ਮੋਗਾ ਇੰਪਰੂਵਮੈਂਟ ਟਰੱਸਟ ਦੇ ਨਵੇਂ ਚੇਅਰਮੈਨ ਹੋਣਗੇ। ਸਥਾਨਕ ਸਰਕਾਰਾਂ ਵਿਭਾਗ ਪੰਜਾਬ ਸਰਕਾਰ ਵੱਲੋਂ ਜਾਰੀ ਹੁਕਮਾਂ ਮੁਤਾਬਕ ਸੀਨੀਅਰ ਕਾਂਗਰਸੀ ਆਗੂ ਵਿਨੋਦ ਬਾਂਸਲ ਨੂੰ ਮੋਗਾ ਇੰਪਰੂਵਮੈਂਟ ਟਰੱਸਟ ਦਾ ਚੇਅਰਮੈਨ ਲਗਾਇਆ ਗਿਆ ਹੈ। ਪੰਜਾਬ ਟਾਊਨ ਇੰਪਰੂਵਮੈਂਟ ਐਕਟ 1922 ਤਹਿਤ ਸਥਾਨਕ ਸਰਕਾਰਾਂ ਵਿਭਾਗ ਪੰਜਾਬ ਸਰਕਾਰ ਦੇ ਪ੍ਰਿੰਸੀਪਲ ਸੈਕਟਰੀ ਏ ਵੈਨੂੰ ਪ੍ਰਸਾਦ ਦੇ ਹੁਕਮਾਂ 'ਤੇ ਅੱਜ ਆਈ ਪ੍ਰਵਾਨਗੀ ਨਾਲ...
ਲੁਧਿਆਣਾ, 22 ਅਗਸਤ (ਇੰਟਰਨੈਸ਼ਨਲ ਪੰਜਾਬੀ ਨਿਊਜ਼ ਬਿਊਰੋ) :ਲੋਕ ਇਨਸਾਫ ਪਾਰਟੀ ਦੇ ਸਰਪ੍ਰਸਤ ਜੱਥੇਦਾਰ ਬਲਵਿੰਦਰ ਸਿੰਘ ਬੈਂਸ ਦੀ ਅਗਵਾਈ ਵਿੱਚ ਅੱਜ ਲੋਕ ਇਨਸਾਫ ਪਾਰਟੀ ਦੇ ਸੀਨੀਅਰ ਆਗੂਆਂ ਦੀ ਵਿਸ਼ੇਸ਼ ਮੀਟਿੰਗ ਹੋਈ। ਜਿਸ ਵਿੱਚ ਸੱਤ ਮੈਂਬਰੀ ਤਾਲਮੇਲ ਕਮੇਟੀ ਦਾ ਗਠਨ ਕੀਤਾ ਗਿਆ, ਜੋ ਪੰਜਾਬ ਹਿਤੈਸ਼ੀਆਂ ਨੂੰ ਇੱਕ ਮੰਚ ਤੇ ਇਕੱਤਰ ਕਰਕੇ ਪੰਜਾਬ ਵਿੱਚ ਇੱਕ ਪ੍ਰਧਾਨ, ਇੱਕ ਨਿਸ਼ਾਨ ਅਤੇ ਇੱਕ ਸੰਵਿਧਾਨ ਲਾਗੂ ਕਰੇਗੀ ਅਤੇ ਸ਼੍ਰੋਮਣੀ ਅਕਾਲੀ ਦਲ ਅਤੇ ਕਾਂਗਰਸ ਵਰਗੀਆਂ ਰਿਵਾਈਤੀ...
ਚੰਡੀਗੜ੍ਹ, 22 ਅਗਸਤ: (ਇੰਟਰਨੈਸ਼ਨਲ ਪੰਜਾਬੀ ਨਿਊਜ਼ ਬਿਊਰੋ) : ਪੰਜਾਬ ਸਰਕਾਰ ਵਲੋਂ ਸੂਬੇ ਦੇ ਨੌਜਵਾਨਾਂ ਨੂੰ ਮਿਆਰੀ ਤਕਨੀਕੀ ਸਿੱਖਿਆ ਮੁਹੱਈਆ ਕਰਵਾ ਕੇ ਉਦਯੋਗ ਦੀਆਂ ਲੋੜਾਂ ਅਨੁਸਾਰ ਵੱਧ ਤੋਂ ਵੱਧ ਰੋਜ਼ਗਾਰ ਦੇ ਮੌਕੇ ਪ੍ਰਦਾਨ ਕਰਨ ਲਈ ਤਕਨੀਕੀ ਸਿੱਖਆਂ ਸੰਸਥਾਵਾਂ ਦੇ ਕੋਰਸਾਂ ਵਿਚ ਵੱਡੇ ਬਦਲਾਅ ਕਰਨ ‘ਤੇ ਗੰਭੀਰਤਾ ਨਾਲ ਵਿਚਾਰ ਕੀਤਾ ਜਾ ਰਿਹਾ ਹੈ।ਤਕਨੀਕੀ ਸਿੱਖਿਆ ਦੀ ਪੜਾਈ ਕਰ ਰਹੇ ਵਿਦਿਆਰਥੀਆਂ ਨੂੰ ਪ੍ਰੈਕਟੀਕਲ ਸਿਖਲਾਈ ਵਧੇਰੇ ਕਾਰਗਾਰ ਢੰਗ ਨਾਲ ਮੁਹੱਈਆ ਕਰਵਾਉਣ ਲਈ...
ਚੰਡੀਗੜ੍ਹ, 22 ਅਗਸਤ-(ਇੰਟਰਨੈਸ਼ਨਲ ਪੰਜਾਬੀ ਨਿਊਜ਼ ਬਿਊਰੋ) : ਪੰਜਾਬ ਸਰਕਾਰ ਦੇ ਹੁਕਮਾਂ ’ਤੇ ਪੰਜਾਬ ਦੇ ਸਮੂਹ ਅਦਾਰਿਆਂ ਵਿਚ 23 ਅਗਸਤ ਨੂੰ ਜਨਮ ਅਸ਼ਟਮੀ ਦੀ ਛੁੱਟੀ ਰਹੇਗੀ । ਇਸੇ ਤਰਾਂ ਪੰਜਾਬ ਹਰਿਆਣਾ ਹਾਈ ਕੋਰਟ ਵੱਲੋਂ ਜਾਰੀ ਨੋਟਿਫਿਕੇਸ਼ਨ ਮੁਤਾਬਕ ਸਮੂਹ ਪੰਜਾਬ, ਯੂ.ਟੀ ਅਤੇ ਹਰਿਆਣਾ ਦੀਆਂ ਅਦਾਲਤਾਂ ‘ਚ 23 ਅਗਸਤ ਦਿਨ ਸ਼ੁੱਕਰਵਾਰ ਨੂੰ ਜਨਮ ਅਸ਼ਟਮੀ ਦੀ ਛੁੱਟੀ ਰਹੇਗੀ ਅਤੇ 24 ਅਗਸਤ ਨੂੰ ਕੰਮਕਾਜੀ ਦਿਨ ਹੋਵੇਗਾ।
ਚੰਡੀਗੜ, 22 ਅਗਸਤ:(ਇੰਟਰਨੈਸ਼ਨਲ ਪੰਜਾਬੀ ਨਿਊਜ਼ ਬਿਊਰੋ) : ਮਾਨਸੂਨ ਅਤੇ ਆਉਣ ਵਾਲੇ ਤਿਉਹਾਰਾਂ ਦੇ ਮੌਸਮ ਦੇ ਮੱਦੇਨਜ਼ਰ ਭੋਜਨ ਪਦਾਰਥਾਂ ਦੀ ਜਾਂਚ ਅਤੇ ਨਮੂਨੇ ਲੈਣ ਦੀ ਪ੍ਰਕਿਰਿਆ ਵਿੱਚ ਤੇਜ਼ੀ ਆਈ ਹੈ ਜਿਸਦੇ ਸਿੱਟੇ ਵਜੋਂ ਪਿਛਲੇ 45 ਦਿਨਾਂ ਵਿੱਚ 8000 ਸੈਂਪਲ ਲਏ ਗਏ ਤਾਂ ਜੋ ਸੂਬੇ ਦੇ ਲੋਕਾਂ ਨੂੰ ਵਧੀਆ ਦਰਜੇ ਦਾ ਦੁੱਧ ਤੇ ਦੁੱਧ ਉਤਪਾਦ ਉਪਲਬਧ ਕਰਾਉਣ ਨੂੰ ਯਕੀਨੀ ਬਣਾਇਆ ਜਾ ਸਕੇ। ਇਹ ਜਾਣਕਾਰੀ ਫੂਡ ਤੇ ਡਰੱਗ ਪ੍ਰਬੰਧਨ ਕਮਿਸ਼ਨਰ (ਸੀ.ਐਫ.ਡੀ.ਏ) ਸ੍ਰੀ ਕਾਹਨ ਸਿੰਘ ਪੰਨੂ ਨੇ...

