News

ਐਸ.ਏ.ਐਸ.ਨਗਰ (ਮੋਹਾਲੀ), 20 ਅਗਸਤ:(ਇੰਟਰਨੈਸ਼ਨਲ ਪੰਜਾਬੀ ਨਿਊਜ਼ ਬਿਊਰੋ) : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਬਰਗਾੜੀ ਬੇਅਦਬੀ ਮਾਮਲੇ ਦੀ ਜਾਂਚ ਵਿੱਚ ਅੜਿੱਕੇ ਡਾਹੁਣ ਦੀਆਂ ਕੋਸ਼ਿਸ਼ਾਂ ’ਤੇ ਅਕਾਲੀਆਂ ਦੀ ਸਖ਼ਤ ਅਲੋਚਨਾ ਕਰਦਿਆਂ ਆਖਿਆ ਕਿ ਉਨ੍ਹਾਂ ਦੀ ਸਰਕਾਰ ਸੀ.ਬੀ.ਆਈ. ਦੀ ਕਲੋਜ਼ਰ ਰਿਪੋਰਟ ਵਿਰੁੱਧ ਅਦਾਲਤ ਵਿੱਚ ਪਹੁੰਚ ਕਰ ਚੁੱਕੀ ਹੈ ਤਾਂ ਕਿ ਇਸ ਮਾਮਲੇ ਦੀ ਜਾਂਚ ਕਰ ਕੇ ਕਾਨੂੰਨੀ ਸਿੱਟੇ ’ਤੇ ਲਿਜਾਇਆ ਜਾ ਸਕੇ। ਅੱਜ ਇੱਥੇ ਪੱਤਰਕਾਰਾਂ ਨਾਲ ਗੈਰ-ਰਸਮੀ...
Tags: GOVERNMENT OF PUNJAB
ਮੋਗਾ,20 ਅਗਸਤ (ਜਸ਼ਨ): ਵਿਦੇਸ਼ ਭੇਜਣ ਦੇ ਝਾਂਸੇ ਤਹਿਤ 30 ਲੱਖ ਰੁਪਏ ਠੱਗਣ ਦੇ ਇਲਜ਼ਾਮ ਨੂੰ ਮੁੱਢੋਂ ਨਕਾਰਦਿਆਂ ,ਸੀਨੀਅਰ ਕਾਂਗਰਸੀ ਆਗੂ ਦਵਿੰਦਰ ਸਿੰਘ ਰਣੀਆ ਨੇ ਸੋਸ਼ਲ ਮੀਡੀਆ ਰਾਹੀਂ ਆਪਣਾ ਪੱਖ ਰੱਖਦਿਆਂ ਆਖਿਆ ਹੈ ਕਿ ਪਲਿੱਓਂ ਪੈਸੇ ਖਰਚ ਕੇ ਲੋਕ ਭਲਾਈ ਦੇ ਕਾਰਜ ਕਰਨ ਵਾਲਾ ਕਦੇ ਠੱਗੀਆਂ ਠੋਰੀਆਂ ਦੇ ਚੱਕਰ ਵਿਚ ਨਹੀਂ ਪੈਂਦਾ । ਉਹਨਾਂ ਆਪਣੀ ਆਵਾਜ਼ ਵਿਚ ਸੁਨੇਹਾ ਦਿੰਦਿਆਂ ਇਲਜ਼ਾਮ ਲਗਾਇਆ ਕਿ ਇਹ ਉਹਨਾਂ ਦੀ ਲੋਕਾਂ ਵਿਚ ਬਣੀ ਭੱਲ ਤੋਂ ਦੁਖੀ ਸਿਆਸੀ ਆਗੂਆਂ ਵੱਲੋਂ ਰਚੀ...
ਚੰਡੀਗੜ੍ਹ, 20 ਅਗਸਤ:(ਇੰਟਰਨੈਸ਼ਨਲ ਪੰਜਾਬੀ ਨਿਊਜ਼ ਬਿਊਰੋ) : ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਅੱਜ ਪਾਇਲ, ਜਿਲਾ ਲੁਧਿਆਣਾ ਵਿਖੇ ਵਸੀਕਾ ਨਵੀਸ ਪਵਨ ਸ਼ਾਹੀ ਨੂੰ 12,000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕਰ ਲਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਓਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਵਸੀਕਾ ਨਵੀਸ ਪਵਨ ਸ਼ਾਹੀ ਨੂੰ ਸ਼ਿਕਾਇਤਕਰਤਾ ਪਰਮਜੀਤ ਸਿੰਘ ਵਾਸੀ ਮਾਡਲ ਟਾਊਨ ਐਕਸ਼ਟੇਂਸ਼ਨ, ਲੁਧਿਆਣਾ ਦੀ ਸ਼ਿਕਾਇਤ 'ਤੇ12,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ...
Tags: VIGILANCE BUREAU PUNJAB
ਮੋਗਾ 20 ਅਗਸਤ:(ਜਸ਼ਨ): ਪੰਜਾਬ ਸਰਕਾਰ ਵੱਲੋਂ ਰਿਸ਼ਵਤਖੋਰੀ ਵਿਰੁੱਧ ਵਿੱਢੀ ਮੁਹਿੰਮ ਦੇ ਤਹਿਤ ਸ੍ਰੀ ਬੀ.ਕੇ ਉੱਪਲ ਆਈ.ਪੀ.ਐਸ, ਮੁੱਖ ਡਾਇਰੈਕਟਰ, ਵਿਜੀਲੈਂਸ ਬਿਊਰੋ, ਪੰਜਾਬ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਸ੍ਰੀ ਹਰਗੋਬਿੰਦ ਸਿੰਘ, ਸੀਨੀਅਰ ਕਪਤਾਨ ਪੁਲਿਸ, ਵਿਜੀਲੈਂਸ ਬਿਊਰੋ, ਫਿਰੋਜਪੁਰ ਰੇਂਜ ਵੱਲੋਂ ਦਿੱਤੀਆਂ ਹਦਾਇਤਾਂ ਅਨੁਸਾਰ ਹਰਜਿੰਦਰ ਸਿੰਘ, ਉਪ ਕਪਤਾਨ ਪੁਲਿਸ, ਵਿਜੀਲੈਂਸ ਬਿਊਰੋ, ਮੋਗਾ ਵੱਲੋਂ ਏ.ਐਸ.ਆਈ ਜਗਸੀਰ ਸਿੰਘ, ਥਾਣਾ ਬੱਧਨੀ ਕਲਾਂ, ਜਿਲਾ ਮੋਗਾ ਨੂੰ 8,000 ਰੁਪਏ...
Tags: VIGILANCE BUREAU PUNJAB
ਮੋਗਾ,20 ਅਗਸਤ (ਜਸ਼ਨ): ਯੂਨੀਵਰਸਲ ਫਸਟ ਚੁਆਇਸ ਐਜੁਕੇਸ਼ਨ ਪੰਜਾਬ ਦੀ ਮੰਨੀ ਪ੍ਰਮੰਨੀ ਸੰਸਥਾ ਜਿਸਦਾ ਹੈਡ ਆਫਿਸ ਐਸ.ਸੀ.ਓ. 80-81 ਮੰਜ਼ਿਲ, ਤੀਜੀ ਸੈਕਟਰ 17-ਸੀ, ਚੰਡੀਗੜ੍ਹ, ਬਰਾਚ ਆਫਿਸ: ਅਮਿੰ੍ਰਤਸਰ ਰੋਡ ਮੋਗਾ ਵਿੱਚ ਹੈ,ਆਪਣੇ ਚੰਗੇ ਨਤੀਜੇ ਅਤੇ ਸਾਫ-ਸੁਥਰੇ ਰਿਕਾਰਡ ਕਰਕੇ ਅਜ ਇਹ ਸੰਸਥਾ ਹਰਮਨ ਪਿਆਰੀ ਸੰਸਥਾ ਬਣ ਚੁਕੀ ਹੈ। ਸਟੱਡੀ ਵੀਜ਼ਾ, ਵਿਜ਼ਟਰ ਵੀਜ਼ਾ,ੳਪਨ ਵਰਕ ਪਰਮਿਟ ਦੀਆਂ ਸੇਵਾਵਾਂ ਦੇ ਨਾਲ-ਨਾਲ ਨੈਨੀ, ਆਇਲਟਸ, ਸਪੋਕਨ ਇੰਗਲਸ਼ ਅਤੇ ਗਰਾਮਰ ਵਿੱਚ ਕਮਜ਼ੋਰ ਵਿਦਿਆਰਥੀਆਂ...
Tags: UNIVERSAL FIRST CHOICE EDUCATIONS
ਮੋਗਾ, 20 ਅਗਸਤ (ਜਸ਼ਨ): ਅੱਜ ਮੋਗਾ ਵਿਖੇ ਦੇਸ਼ ਦੇ ਮਰਹੂਮ ਕਾਂਗਰਸ ਪਾਰਟੀ ਦੇ ਪ੍ਰਧਾਨ ਮੰਤਰੀ ਸਵ. ਰਾਜੀਵ ਗਾਂਧੀ ਜੀ ਦਾ 75ਵਾਂ ਜਨਮਦਿਹਾੜਾ ਮਨਾਇਆ ਗਿਆ। ਇਸ ਮੌਕੇ ਤੇ ਮੋਗਾ ਦੇ ਐਮ.ਐਲ.ਏ. ਡਾ. ਹਰਜੋਤ ਕਮਲ ਅਤੇ ਸਿਟੀ ਪ੍ਰਧਾਨ ਵਿਨੋਦ ਬਾਂਸਲ ਦੀ ਅਗੁਵਾਈ ਵਿੱਚ ਐਮ.ਐਲ.ਏ. ਦਫ਼ਤਰ ਮੋਗਾ ਵਿਖੇ ਸ਼ਰਧਾਂਜਲੀ ਸਮਾਗਮ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਤੇ ਡਾ. ਹਰਜੋਤ ਕਮਲ, ਸਿਟੀ ਪ੍ਰਧਾਨ ਵਿਨੋਦ ਬਾਂਸਲ ਅਤੇ ਸਮੂਹ ਕਾਂਗਰਸੀ ਨੇਤਾਵਾਂ ਅਤੇ ਵਰਕਰਾਂ ਨੂੰ ਮਰਹੂਮ ਪ੍ਰਧਾਨ ਮੰਤਰੀ...
Tags: PUNJAB CONGRESS
ਫ਼ਿਰੋਜ਼ਪੁਰ, ਫਾਜਿਲਕਾ 20 ਅਗਸਤ (ਸੰਦੀਪ ਕੰਬੋਜ ਜਈਆ) : ਸਿਵਲ ਅਤੇ ਪੁਲਿਸ ਪ੍ਰਸ਼ਾਸਨ ਨੇ ਸਾਂਝੇ ਤੋਰ ਤੇ ਪਿੰਡ ਨਿਹਾਲੇ ਵਾਲਾ ਦੇ ਹੜ੍ਹ ਨਾਲ ਪ੍ਰਭਾਵਿਤ ਇਲਾਕਿਆਂ ਵਿਚ ਫਸੇ ਲੋਕਾਂ ਨੂੰ ਬਚਾਉਣ ਲਈ ਵੱਡੇ ਪੱਧਰ 'ਤੇ ਬਚਾਅ ਮੁਹਿੰਮ ਚਲਾਈ। ਜਿਵੇਂ ਹੀ ਪਿੰਡ ਵਿੱਚ ਹੜ੍ਹ ਵਰਗੇ ਹਾਲਾਤ ਸਾਹਮਣੇ ਆਏ, ਵਿਧਾਇਕ ਸ੍ਰੀ ਪਰਮਿੰਦਰ ਸਿੰਘ ਪਿੰਕੀ, ਡਿਪਟੀ ਕਮਿਸ਼ਨਰ ਫ਼ਿਰੋਜ਼ਪੁਰ ਸ੍ਰੀ ਚੰਦਰ ਗੈਂਦ ਅਤੇ ਐਸਐਸਪੀ ਸ੍ਰੀ ਵਿਵੇਕ ਐਸ ਸੋਨੀ ਐਨਡੀਆਰਐਫ ਅਤੇ ਫ਼ੌਜ ਦੀਆਂ ਟੀਮਾਂ ਨਾਲ ਮੌਕੇ ਤੇ...
ਮੋਗਾ,20 ਅਗਸਤ (ਜਸ਼ਨ):ਮਾਲਵੇ ਖੇਤਰ ਦੀ ਮੰਨੀ ਪ੍ਰਮੰਨੀ ਸੰਸਥਾ ਰਾਈਟ ਵੇ ਏਅਰਲਿੰਕਸ ਕਈ ਸਾਲਾਂ ਤੋਂ ਆਈਲੈਟਸ ਅਤੇ ਇੰਮੀਗ੍ਰੇਸ਼ਨ ਦੇ ਖੇਤਰ ਵਿੱਚ ਬਹੁਤ ਵਧੀਆ ਭੂਮਿਕਾ ਨਿਭਾਅ ਰਹੀ ਹੈ ,ਇਸੇ ਤਰਾਂ ਇੱਕ ਵਾਰ ਫਿਰ ਰਾਈਟ ਵੇ ਏਅਰਲਿੰਕਸ ਮੋਗਾ ਨੇ ਜਸ਼ਨਪ੍ਰੀਤ ਕੌਰ ਪੁੱਤਰੀ ਮੋਹਿੰਦਰ ਸਿੰਘ ਵਾਸੀ ਰੁਕਣਸ਼ਾਹ ਵਾਲਾ ਜਿਲ੍ਹਾ ਫਿਰੋਜ਼ਪੁਰ ਦਾ ਕੈਨੇਡਾ ਦਾ ਸਟੱਡੀ ਵੀਜ਼ਾ ਲਗਵਾ ਕੇ ਦਿੱਤਾ । ਸੰਸਥਾ ਦੇ ਡਾਇਰੈਕਟਰ ਸ਼੍ਰੀ ਦੇਵ ਪਿ੍ਰਆ ਤਿਆਗੀ ਨੇ ਦੱਸਿਆ ਕਿ ਜਸ਼ਨਪ੍ਰੀਤ ਕੌਰ ਨੂੰ ਬਿਜ਼ਨਸ...
Tags: RIGHTWAY AIRLINKS
ਚੰਡੀਗੜ, 20 ਅਗਸਤ(ਇੰਟਰਨੈਸ਼ਨਲ ਪੰਜਾਬੀ ਨਿਊਜ਼ ਬਿਊਰੋ) : ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਦੇ ਸਬੰਧ ਵਿੱਚ ਪੰਜਾਬ ਦੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਅੱਜ ਪੰਜਾਬ ਵਾਸੀਆਂ ਨੂੰ ਵਾਤਾਵਰਨ ਸੰਭਾਲ ਲਈ ਦਿਲ ਟੁੰਬਵੀਂ ਅਪੀਲ ਕੀਤੀ ਹੈ। ਕਿਸਾਨਾਂ ਨੂੰ ਝੋਨੇ ਦੀ ਪਰਾਲੀ ਨਾ ਸਾੜਨ ਦਾ ਸੱਦਾ ਦਿੰਦਿਆਂ ਉਨਾਂ ਕਿਹਾ ਕਿ ਇਹੀ ਸ੍ਰੀ ਗੁਰੂ ਨਾਨਕ ਦੇਵ ਜੀ ਨੂੰ ਸੱਚੀ ਸ਼ਰਧਾਂਜਲੀ ਹੋਵੇਗੀ।ਉਹ ਬਠਿੰਡਾ ਵਿਖੇ ਇਕ ਸਮਾਗਮ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰ...
Tags: PUNJAB CONGRESS
ਮੋਗਾ,20 ਅਗਸਤ(ਜਸ਼ਨ) -ਮਾਲਵੇ ਖਿੱਤੇ ਦੀ ਪ੍ਰਸਿੱਧ ਸੰਸਥਾ ਗੋਲਡਨ ਐਜੂਕੇਸ਼ਨਸ ਮੋਗਾ ਵਿਜ਼ਟਰ ਵੀਜ਼ਾ,ਮਲਟੀਪਲ ਵੀਜਾ,ਸਟੱਡੀ ਵੀਜ਼ਾ, ਸੁਪਰ ਵੀਜ਼ਾ ਅਤੇ ਸਪਾਊਸ ਵੀਜ਼ਾ, ਪੀ ਆਰ ਵੀਜ਼ਾ, ਬਿਜ਼ਨਸ ਵੀਜ਼ਾ ਦੇ ਖੇਤਰ ਵਿਚ ਮਾਹਿਰ ਜਾਣੀ ਜਾਂਦੀ ਹੈ। ਗੋਲਡਨ ਐਜੂਕੇਸ਼ਨਸ ਮੋਗਾ ਨੇ ਕਈ ਵਿਅਕਤੀਆਂ ਨੂੰ ਕਾਨੂੰਨੀ ਢੰਗਾਂ ਰਾਹੀਂ ਫਾਈਲ ਤਿਆਰ ਕਰਕੇ ਉਨਾਂ ਨੂੰ ਵਿਦੇਸ਼ਾਂ ਵਿੱਚ ਭੇਜ ਕੇ ਲੋਕਾਂ ਦੇ ਮਲਾਂ ਵਿਚ ਭਰੋਸੇਯੋਗਤਾ ਬਣਾਈ ਨਾਲ ਹੀ ਇਸ ਸੰਸਥਾਂ ਦੇ ਵਿਦਿਆਰਥੀ ਆਇਲੈਟਸ ਵਿੱਚੋਂ ਵਧੀਆ ਬੈਂਡ...
Tags: GOLDEN EDUCATIONS MOGA

Pages