News

ਮੋਗਾ, 20 ਅਗਸਤ (ਜਸ਼ਨ): ਪੰਜਾਬ ਸਰਕਾਰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਪਿੰਡਾਂ ਦਾ ਸਰਵਪੱਖੀ ਵਿਕਾਸ ਕਰਵਾ ਰਹੀ ਹੈ। ਇਸ ਕੜੀ ਤਹਿਤ ਮੋਗਾ ਦੇ ਪਿੰਡ ਰੱਤੀਆਂ ਵਿੱਚ ਗੁਰਦੁਆਰਾ ਸਾਹਿਬ ਵਾਲੀ ਗਲੀ ਵਿੱਚ ਇੰਟਰਲਾਕ ਟਾਇਲਾਂ ਲਗਾਉਣ ਦੀ ਸ਼ੁਰੂਆਤ ਮੋਗਾ ਦੇ ਐਮ.ਐਲ.ਏ. ਡਾ. ਹਰਜੋਤ ਕਮਲ ਵਲੋਂ ਕੀਤੀ ਗਈ। ਇਸ ਮੌਕੇ ਕਾਂਗਰਸ ਦੇ ਸਾਬਕਾ ਜ਼ਿਲਾ ਪ੍ਰਧਾਨ ਕਰਨਲ ਬਾਬੂ ਸਿੰਘ ਅਤੇ ਉਪਿੰਦਰ ਸਿੰਘ ਗਿੱਲ ਹਾਜ਼ਰ ਸਨ। ਇਸ ਮੌਕੇ ਤੇ ਡਾ. ਹਰਜੋਤ ਕਮਲ ਨੇ ਪਿੰਡ ਵਿੱਚ...
Tags: PUNJAB CONGRESS
ਨਿਹਾਲ ਸਿੰਘ ਵਾਲਾ,20 ਅਗਸਤ (ਲਛਮਣਜੀਤ ਸਿੰਘ ਪੁਰਬਾ/ਜਸ਼ਨ) : ਮੋਗਾ ਜ਼ਿਲੇ ਦੇ ਪਿੰਡ ਕੁੱਸਾ ਦੇ ਇਕ ਨੌਜਵਾਨ ਨੇ ਆਪਣੇ ਸਹੁਰੇ ਪਰਿਵਾਰ ਤੋਂ ਤੰਗ ਆ ਕੇ ਪੱਖੇ ਨਾਲ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ। ਮਿ੍ਰਤਕ ਨੌਜਵਾਨ ਹਰਦੀਪ ਸਿੰਘ ਦੇ ਪਿਤਾ ਕੁਲਵੰਤ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਉਸ ਦੇ ਪੁੱਤਰ ਦਾ ਵਿਆਹ ਚਾਰ ਸਾਲ ਪਹਿਲਾਂ ਰਾਏਕੋਟ ਦੇ ਪਿੰਡ ਨਿਹਾਲੂਵਾਲ ਵਿਖੇ ਸੁਖਪ੍ਰੀਤ ਕੌਰ ਨਾਲ ਹੋਇਆ ਸੀ ਪਰ ਪਿਛਲੇ ਦੋ ਤਿਨ ਸਾਲਾਂ ਤੋਂ ਦੋਹਾਂ ਦਰਮਿਆਨ ਲੜਾਈ ਝਗੜਾ ਰਹਿਣ ਲੱਗ...
ਮੋਗਾ/ਧਰਮਕੋਟ,19 ਅਗਸਤ (ਜਸ਼ਨ): ਸਤਲੁਜ ਦਰਿਆ ‘ਚ ਪਾਣੀ ਦਾ ਪੱਧਰ ਹੋਰ ਵੱਧਣ ਕਾਰਨ ਮੋਗਾ ਜ਼ਿਲੇ ਦੇ ਕਸਬੇ ਧਰਮਕੋਟ ‘ਚ ਦਰਿਆ ਦੇ ਕੰਢੇ ਵੱਸਦੇ 22 ਪਿੰਡ ਪਾਣੀ ਦੀ ਲਪੇਟ ‘ਚ ਆ ਗਏ ਨੇ ਅਤੇ ਹਜ਼ਾਰਾਂ ਏਕੜ ਫਸਲ ਪਾਣੀ ‘ਚ ਡੁੱਬ ਚੁੱਕੀ ਹੈ । ਪਿੰਡ ਸੰਘੇੜਾ ,ਕੌਡੀਵਾਲਾ ਅਤੇ ਭੈਣੀ ਆਦਿ ‘ਚ ਪਾਣੀ ਆਉਣ ਨਾਲ ਪਿੰਡ ਵਾਸੀਆਂ ਨੂੰ ਭਾਰੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ । ਅੱਜ ਦੇ ਹਾਲਾਤ ਇਹ ਹਨ ਕਿ ਪ੍ਰਸ਼ਾਸਨ ਵੱਲੋਂ ਮੁਹੱਈਆ ਕਰਵਾਈਆਂ ਜਾ ਰਹੀਆਂ ਕਿਸ਼ਤੀਆਂ ਰਾਹੀਂ ਇਹ ਲੋਕ...
ਧਰਮਕੋਟ,19 ਅਗਸਤ (ਜਸ਼ਨ): ਧਰਮਕੋਟ ਹਲਕੇ ਦੇ ਵਿਧਾਇਕ ਸੁਖਜੀਤ ਸਿੰਘ ਕਾਕਾ ਲੋਹਗੜ ਦੀ ਅਗਵਾਈ ‘ਚ ਕਾਂਗਰਸੀ ਆਗੂਆਂ ਨੇ ਦਰਿਆ ਦੇ ਕੰਢੇ ’ਤੇ ਵਸੇ ਵੱਖ ਵੱਖ ਪਿੰਡਾਂ ਦਾ ਦੌਰਾ ਕੀਤਾ ਅਤੇ ਹੜ ਪੀੜਤ ਪਰਿਵਾਰਾਂ ਦੇ ਹਾਲਾਤਾਂ ਬਾਰੇ ਪ੍ਰਸ਼ਾਸਨ ਨੂੰ ਜਾਣੂੰ ਕਰਵਾਇਆ । ਇਸ ਮੌਕੇ ਵਿਧਾਇਕ ਕਾਕਾ ਲੋਹਗੜ ਨਾਲ ਸਾਬਕਾ ਚੇਅਰਮੈਨ ਅਤੇ ਸਰਪੰਚ ਗੁਰਬੀਰ ਸਿੰਘ ਗੋਗਾ ਸੰਗਲਾ,ਜਰਨੈਲ ਸਿੰਘ ਖੰਬੇ ਬਲਾਕ ਪ੍ਰਧਾਨ ,ਅਮਰਜੀਤ ਸਿੰਘ ,ਸ਼ਿਵਾਜ ਭੋਲਾ ,Pa Awtar Singh,Pa Sohna Khela ਅਤੇ ਹੋਰ...
Tags: PUNJAB CONGRESS
ਰੂਪਨਗਰ, 19 ਅਗਸਤ:(ਇੰਟਰਨੈਸ਼ਨਲ ਪੰਜਾਬੀ ਨਿਊਜ਼ ਬਿਊਰੋ) :ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਸੂਬੇ ਦੇ ਹੜ ਪ੍ਰਭਾਵਿਤ ਇਲਾਕਿਆਂ ਵਿੱਚ ਫੌਰੀ ਤੌਰ ’ਤੇ ਕੀਤੇ ਜਾਣ ਵਾਲੇ ਰਾਹਤ ਤੇ ਮੁੜ ਵਸੇਬਾ ਕਾਰਜਾਂ ਲਈ 100 ਕਰੋੜ ਰੁਪਏ ਦਾ ਐਲਾਨ ਕੀਤਾ ਹੈ। ਇਸ ਦੇ ਨਾਲ ਹੀ ਉਨਾਂ ਕਿਹਾ ਕਿ ਪਾਣੀ ਦਾ ਪੱਧਰ ਘਟਣ ਤੋਂ ਤੁਰੰਤ ਬਾਅਦ ਵਿਸ਼ੇਸ਼ ਗਿਰਦਾਵਰੀ ਕਰਵਾਈ ਜਾਵੇਗੀ ਤਾਂ ਕਿ ਪੀੜਤ ਕਿਸਾਨਾਂ ਨੂੰ ਢੁਕਵਾਂ ਮਆਵਜ਼ਾ ਦੇਣਾ ਯਕੀਨੀ ਬਣਾਇਆ ਜਾ ਸਕੇ। ਮੁੱਖ ਮੰਤਰੀ ਨੇ ਇਹ...
ਚੰਡੀਗੜ, 19 ਅਗਸਤ(ਇੰਟਰਨੈਸ਼ਨਲ ਪੰਜਾਬੀ ਨਿਊਜ਼ ਬਿਊਰੋ) :ਪੰਜਾਬ ਸਰਕਾਰ ਨੇ ਸੋਮਵਾਰ ਨੂੰ ਸੂਬੇ ਦੇ ਹੜ ਪ੍ਰਭਾਵਿਤ ਪਿੰਡਾਂ ਵਿੱਚ ਕੁਦਰਤੀ ਆਫ਼ਤ ਦਾ ਐਲਾਨ ਕਰ ਦਿੱਤਾ ਹੈ ਅਤੇਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵਿੱਤ ਕਮਿਸ਼ਨਰ ਮਾਲ ਨੂੰ ਇਸ ਸਬੰਧੀ ਤੁਰੰਤ ਹੀ ਨੋਟੀਫਿਕੇਸ਼ਨ ਜਾਰੀ ਕਰਨ ਦੇ ਹੁਕਮ ਦਿੱਤੇ ਹਨ। ਕੈਪਟਨ ਅਮਰਿੰਦਰ ਸਿੰਘ ਨੇ ਵਿੱਤ ਕਮਿਸ਼ਨਰ ਮਾਲ ਨੂੰ ਅਧਿਕਾਰਤ ਤੌਰ ’ਤੇ ਇਕ ਪਿੰਡ ਨੂੰ ਇਕ ਯੂਨਿਟ ਮੰਨ ਕੇ ਮੌਜੂਦਾ ਹੜਾਂ ਨੂੰ ਤੁਰੰਤ ਕੁਦਰਤੀ ਆਫ਼ਤ ਐਲਾਨ ਕਰਨ ਦੇ...
ਕੋਟਈਸੇ ਖਾਂ,19 ਅਗਸਤ (ਜਸ਼ਨ):ਸ੍ਰੀ ਗੁਰੁੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਉਤਸਵ ਨੂੰ ਸਮਰਪਿਤ ਸ੍ਰੀ ਹੇਮਕੁੰਟ ਸੀਨੀ.ਸੰਕੈ.ਸਕੂਲ ਕੋਟ-ਈਸੇ-ਖਾਂ ਵਿਖੇ ਹੇਮਕੁੰਟ ਸੰਸਥਾਵਾਂ ਦੇ ਚੇਅਰਮੈਨ ਸ: ਕੁਲਵੰਤ ਸਿੰਘ ਸੰਧੂ ਦੀ ਰਹਿਨੁਮਾਈ ਹੇਠ ਵਿਦਿਆਰਥੀਆਂ ਵੱਲੋਂ “ਦੂਰ ਨਾਹੀ ਮੇਰੋ ਪ੍ਰਭ ਪਿਆਰਾ” ਸ਼ਬਦ ਗਾਇਨ ਕੀਤਾ ਗਿਆ ।ਵਿਦਿਆਰਥੀਆਂ ਨੇ ਬਹੁਤ ਹੀ ਸੁਰੀਲੀ ਅਵਾਜ਼ ਵਿੱਚ ਸ਼ਬਦ ਗਾਇਨ ਕੀਤਾ ਜਿਸ ਨੰੁੂ ਸਾਰੇ ਵਿਦਿਆਰਥੀਆਂ ਨੇ ਬਹੁਤ ਹੀ ਧਿਆਨਪੂਰਵਕ ਅਤੇ ਸ਼ਰਧਾ ਭਾਵਨਾ ਨਾਲ ਸਰਵਨ...
ਮੋਗਾ 19 ਅਗਸਤ: (ਜਸ਼ਨ): ਰੋਪੜ ਦੇ ਹੈਡਵਰਕ ਤੋ 2.4 ਲੱਖ ਕਿਊਸਕ ਪਾਣੀ ਛੱਡਣ ਤੋ ਬਾਅਦ ਧਰਮਕੋਟ ਵਿੱਚ ਪੈਦੇ ਸਤਲੁਂਜ ਦਰਿਆ ਵਿਖੇ ਪਾਣੀ ਖਤਰੇ ਦਾ ਪੱਧਰ 724 ਫੁੱਟ ਤੇ ਪਹੁੰਚਣ ਕਾਰਣ ਅੱਜ ਡਿਪਟੀ ਕਮਿਸ਼ਨਰ ਮੋਗਾ ਸ੍ਰੀ ਸੰਦੀਪ ਹੰਸ ਵੱਲੋ ਐਨ.ਡੀ.ਆਰ.ਐਫ. ਦੀਆਂ ਟੀਮਾਂ ਨੂੰ ਧਰਮਕੋਟ ਦੇ ਨੀਵੇ ਪਿੰਡਾਂ ਵਿੱਚ ਤਾਇਨਾਤ ਕਰ ਦਿੱਤਾ ਗਿਆ ਹੈ। ਡਿਪਟੀ ਕਮਿਸ਼ਨਰ ਸ੍ਰੀ ਸੰਦੀਪ ਹੰਸ ਜੋ ਕਿ ਧਰਮਕੋਟ ਦੇ ਹਲਕਾ ਵਿਧਾਇਕ ਸੁਖਜੀਤ ਸਿੰਘ ਕਾਕਾ ਲੋਹਗੜ ਨਾਲ ਧਰਮਕੋਟ ਦੇ ਪਿੰਡ ਸੰਘੇੜਾ ਵਿੱਚ...
Tags: GOVERNMENT OF PUNJAB
ਮੋਗਾ, 19 ਅਗਸਤ (ਜਸ਼ਨ): ਮੋਗਾ-ਲੁਧਿਆਣਾ ਜੀ.ਟੀ.ਰੋਡ ਤੇ ਪਿੰਡ ਪੁਰਾਣੇ ਵਾਲਾ ਵਿਖੇ ਸਥਿਤ ਸ਼ਹਿਰ ਦੀ ਪ੍ਰਮੁੱਖ ਵਿਦਅਕ ਸੰਸਥਾ ਮਾਉਟ ਲਿਟਰਾ ਜੀ ਸਕੂਲ ਵਿੱਚ ਚੇਅਰਮੈਨ ਅਸ਼ੋਕ ਗੁਪਤਾ, ਡਾਇਰੈਕਟਰ ਅਨੁਜ ਗੁਪਤਾ ਤੇ ਡਾਇਰੈਕਟਰ ਗੌਰਵ ਗੁਪਤਾ ਦੀ ਅਗਵਾਈ ਹੇਠ ‘‘ ਵਿਸ਼ਵ ਮਨੁੱਖਤਾਵਾਦੀ ਦਿਵਸ ’’ ਮਨਾਇਆ ਗਿਆ। ਇਸ ਮੌਕੇ ਪਿ੍ਰੰਸੀਪਲ ਡਾ. ਨਿਰਮਲ ਧਾਰੀ ਨੇ ਕਿਹਾ ਕਿ ਵਿਸ਼ਵ ਮਨੁੱਖਤਾਵਾਦੀ ਦਿਵਸ ਉਸ ਭਾਵਨਾ ਨੂੰ ਮਨਾਉਣ ਦਾ ਇਕ ਮੌਕਾ ਹੈ ਜੋ ਵਿਸ਼ਵ ਭਰ ਵਿੱਚ ਮਨੁੱਖੀ ਕਾਰਜ਼ਾਂ ਲਈ...
ਮੋਗਾ, 19 ਅਗਸਤ (ਜਸ਼ਨ)- ਮੋਗਾ ਆਈਲਜ਼ ਟਰੈਵਲ ਐਂਡ ਇੰਮੀਗਰੇਸ਼ਨ ਐਸੋਸੀਏਸ਼ਨ ਅਤੇ ਐਸੋਸੀਏਸ਼ਨ ਆਫ਼ ਕੰਸਲਟੈਂਟਸ ਫਾਰ ਓਵਰਸੀਜ਼ ਸਟੱਡੀਜ਼ ਦੇ ਮੈਂਬਰਾਂ ਦੀ ਇਕ ਮੀਟਿੰਗ ਕੋਆਰਡੀਨੇਟਰ ਦੇਵ ਪਿ੍ਆ ਤਿਆਗੀ ਦੀ ਪ੍ਰਧਾਨਗੀ ਹੇਠ ਡੀ. ਸੀ. ਮੋਗਾ ਸੰਦੀਪ ਹੰਸ ਨਾਲ ਹੋਈ। ਮੀਟਿੰਗ ਦੌਰਾਨ ਨਵੇਂ ਲਾਇਸੈਂਸ ਲੈਣ ਅਤੇ ਪ੍ਰਸ਼ਾਸਨਿਕ ਅਮਲੇ ਵੱਲੋਂ ਵੱਖ ਵੱਖ ਪਰਿਕਿਰਿਆਵਾਂ ਦੌਰਾਨ ਕੀਤੀ ਜਾ ਰਹੀ ਗੈਰ ਜ਼ਰੂਰੀ ਦੇਰੀ ’ਤੇ ਵੀ ਵਿਚਾਰ ਵਟਾਂਦਰਾ ਕੀਤਾ ਗਿਆ। ਇਸ ਮੌਕੇ ਇੰਮੀਗਰੇਸ਼ਨ ਕੰਸਲਟੈਂਟਾਂ ਦੀਆਂ...
Tags: MOGA IELTS TRAVEL & IMMIGRATION ASSOCIATION, ACOS

Pages